ਹੰਸ ਰਾਜ ਹੰਸ ਨੂੰ ਰਿਟਰਨਿੰਗ ਅਫਸਰ ਨੇ ਭੇਜਿਆ ਨੋਟਿਸ, ਮੰਗਿਆ ਜਵਾਬ
- by Manpreet Singh
- May 19, 2024
- 0 Comments
ਲੋਕ ਸਭਾ ਚੋਣਾਂ (Lok Sabha Election) ਦੇ ਚੋਣ ਪ੍ਰਚਾਰ ਦੌਰਾਨ ਫਰੀਦਕੋਟ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ (Hans Raj Hans) ਵੱਲੋਂ ਕਿਸਾਨਾਂ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਸੀ, ਜਿਸ ‘ਤੇ ਰਿਟਰਨਿੰਗ ਅਫਸਰ ਫਰੀਦਕੋਟ ਨੇ ਚੋਣ ਜਾਬਤੇ ਦੀ ਉਲੰਘਣਾ ਕਰਨ ‘ਤੇ ਨੋਟਿਸ ਜਾਰੀ ਕਰ 24 ਘੰਟਿਆਂ ਵਿੱਚ ਜਵਾਬ ਮੰਗਿਆ ਹੈ। ਦੱਸ ਦੇਈਏ ਕਿ ਸੰਯੁਕਤ
ਰਾਹੁਲ ਅਤੇ ਅਖਿਲੇਸ਼ ਦੀ ਰੈਲੀ ‘ਚ ਮਚੀ ਭਗਦੜ, ਬਿਨਾਂ ਸੰਬੋਧਨ ਕੀਤੇ ਗਏ ਵਾਪਸ
- by Manpreet Singh
- May 19, 2024
- 0 Comments
ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਧਿਰਾਂ ਚੋਣ ਪ੍ਰਚਾਰ ਵਿੱਚ ਲੱਗੀਆਂ ਹੋਈਆਂ ਹਨ। ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਦੇ ਫੂਲਪੁਰ ਵਿੱਚ ਰਾਹੁਲ ਗਾਂਧੀ ਅਤੇ ਅਖਿਲੇਸ਼ ਯਾਦਵ ਰੈਲੀ ਕਰ ਰਹੇ ਸਨ, ਜਿਸ ਵਿੱਚ ਹੰਗਾਮਾ ਹੋ ਗਿਆ। ਦੋਵੇਂ ਲੀਡਰਾਂ ਵੱਲੋਂ ਸਮਾਜਵਾਦੀ ਪਾਰਟੀ ਦੇ ਉਮੀਦਵਾਰ ਅਮਰਨਾਥ ਮੌਰਿਆ ਦੇ ਹੱਕ ਵਿੱਚ ਰੈਲੀ ਕੀਤੀ ਜਾ ਰਹੀ ਸੀ।
ਚੰਡੀਗੜ੍ਹ ਤੇ ਪਟਿਆਲਾ ‘ਚ ਅਕਾਲੀ ਦਲ ਅਤੇ ਭਾਜਪਾ ਨੂੰ ਝਟਕਾ, ਕਈ ਆਗੂ ‘ਆਪ’ ‘ਚ ਸ਼ਾਮਲ
- by Manpreet Singh
- May 19, 2024
- 0 Comments
ਲੋਕ ਸਭਾ ਚੋਣਾਂ ਨੂੰ ਲੈ ਕੇ ਦਲ ਬਦਲੀਆਂ ਦਾ ਦੌਰ ਜਾਰੀ ਹੈ। ਚੰਡੀਗੜ੍ਹ ਅਤੇ ਪਟਿਆਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਦੋਵਾਂ ਪਾਰਟੀਆਂ ਦੇ ਕਈ ਆਗੂ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ‘ਆਪ’ ਵਿੱਚ ਸ਼ਾਮਲ ਹੋਏ ਹਨ। ਪਟਿਆਲਾ ਦੇ ਸਾਬਕਾ ਡਿਪਟੀ ਮੇਅਰ ਇੰਦਰਜੀਤ ਸਿੰਘ ਬੋਪਾਰਾਏ ਅਤੇ ਭਾਜਪਾ ਦੇ ਕਈ
ਲੰਮੇ ਸਮੇਂ ਬਾਅਦ ਪੰਜਾਬ ਪਹੁੰਚੇ ਰਾਘਵ ਚੱਡਾ, ਜਲਦ ਪਾਰਟੀ ਵੱਲੋਂ ਕਰਨਗੇ ਚੋਣ ਪ੍ਰਚਾਰ
- by Gurpreet Kaur
- May 19, 2024
- 0 Comments
ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਬੜੇ ਲੰਮੇ ਸਮੇਂ ਬਾਅਦ ਪੰਜਾਬ ਵਾਪਸ ਪਰਤ ਆਏ ਹਨ। ਉਹ ਆਪਣੀਆਂ ਅੱਖਾਂ ਦਾ ਆਪ੍ਰੇਸ਼ਨ ਕਰਵਾਉਣ ਲਈ ਲੰਦਨ ਗਏ ਹੋਏ ਸਨ। ਬੀਤੇ ਦਿਨ ਰਾਘਵ ਚੱਡਾ ਯੂਕੇ ਤੋਂ ਲੰਮੇ ਸਮੇਂ ਬਾਅਦ ਵਾਪਸ ਭਾਰਤ ਆਏ ਤੇ ਆਉਂਦਿਆਂ ਹੀ ਸਿੱਧਾ ਅਰਵਿੰਦ ਕੇਜਰੀਵਾਲ ਨੂੰ ਮਿਲਣ ਉਨ੍ਹਾਂ ਦੇ ਘਰ ਪੁੱਜੇ। ਹੁਣ ਖ਼ਬਰ ਹੈ ਕਿ
ਕਿਸਾਨ ਨਹੀਂ ਛੱਡ ਰਹੇ ਭਾਜਪਾ ਉਮੀਦਵਾਰਾਂ ਦਾ ਖਹਿੜਾ, ਰਾਣਾ ਸੋਢੀ ਦਾ ਕੀਤਾ ਵਿਰੋਧ
- by Manpreet Singh
- May 19, 2024
- 0 Comments
ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਸਾਰੀਆਂ ਸਿਆਸੀ ਧਿਰਾਂ ਚੋਣ ਪ੍ਰਚਾਰ ਵਿੱਚ ਲੱਗੀਆਂ ਹੋਇਆਂ ਹਨ। ਪੰਜਾਬ ਵਿੱਚ ਕਿਸਾਨ ਲਗਾਤਾਰ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਹਨ, ਜਿਸ ਦੇ ਤਹਿਤ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਦੇ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਭਾਜਪਾ ਉਮੀਦਵਾਰ
ਪ੍ਰਧਾਨ ਮੰਤਰੀ ਚੋਣ ਪ੍ਰਚਾਰ ਲਈ ਆਉਣਗੇ ਪੰਜਾਬ, ਸੁਨੀਲ ਜਾਖੜ ਨੇ ਕੀਤਾ ਐਲਾਨ
- by Manpreet Singh
- May 19, 2024
- 0 Comments
ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜ਼ੋਰਾਂ ‘ਤੇ ਹੈ। ਭਾਜਪਾ ਵੱਲੋਂ ਵੀ ਆਪਣੀ ਚੋਣ ਮੁਹਿੰਮ ਨੂੰ ਭਖਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ਪੰਜਾਬ ਆਉਣਗੇ। ਇਸ ਦੌਰਾਨ ਉਹ
ਵਾਇਰਲ ਆਡੀਓ ‘ਤੇ ਬਿੱਟੂ ਨੇ ਦਿੱਤਾ ਜਵਾਬ, ਕਿਹਾ ਕਰਵਾਵਾਂਗਾ ਕਾਰਵਾਈ
- by Manpreet Singh
- May 19, 2024
- 0 Comments
ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਬੀਜੇਪੀ ਦੇ ਉਮੀਦਵਾਰ ਰਨਵੀਤ ਸਿੰਘ ਬਿੱਟੂ ਦੀ ਇੱਕ ਸਨਸਨੀਖੇਜ ਆਡੀਓ ਰਿਲੀਜ਼ ਕੀਤੀ ਹੈ। ਜਿਸ ਵਿੱਚ ਬਿੱਟੂ ਬੈਂਸ ਭਰਾਵਾਂ ਨੂੰ ਬੀਜੇਪੀ ਵਿੱਚ ਸ਼ਾਮਲ ਕਰਵਾਉਣ ਲਈ ਤਰਲੇ ਪਾ ਰਹੇ ਹਨ। ਸਿਰਫ਼ ਇੰਨਾਂ ਹੀ ਨਹੀਂ ਲੁਧਿਆਣਾ ਤੋਂ ਬੀਜੇਪੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ, ਆਗੂ ਵਿਰੋਧੀ