ਜੇਲ੍ਹਾਂ ‘ਚ ਬੈਠੇ ਪੰਜਾਬ ਦੇ ਕਿਹੜੇ ਉਮੀਦਵਾਰ ਅੱਜ ਤੱਕ ਚੋਣ ਲੜੇ ਅਤੇ ਜਿੱਤੇ, ਖ਼ਾਸ ਰਿਪੋਰਟ
- by Manpreet Singh
- May 17, 2024
- 0 Comments
ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਮਾਹੌਲ ਭਖਿਆ ਹੋਇਆ ਹੈ ਅਤੇ 1 ਜੂਨ ਨੂੰ ਵੋਟਿੰਗ ਹੋਵੇਗੀ, ਜਿਸ ਦਾ ਨਤੀਜਾ 4 ਜੂਨ ਨੂੰ ਆਵੇਗਾ। ਇਸ ਵਾਰ ਦੀ ਚੋਣ ਪਹਿਲੀਆਂ ਚੋਣਾਂ ਨਾਲੋਂ ਅਲੱਗ ਹੈ ਕਿਉਂਕਿ ਇਸ ਵਾਰ ਪੰਥਕ ਸੀਟ ਖਡੂਰ ਸਾਹਿਬ ਤੋਂ ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੇ ਚੋਣ ਲੜਨ ਦਾ ਐਲਾਨ ਕਰ
ਪੰਜਾਬ ਵਿੱਚ AAP ਨੂੰ ਵੱਡਾ ਝਟਕਾ, ਮਜੀਠੀਆ ਦਾ ਕੱਟਰ ਵਿਰੋਧੀ ਅਕਾਲੀ ਦਲ ’ਚ ਸ਼ਾਮਲ
- by Gurpreet Kaur
- May 17, 2024
- 0 Comments
ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਸਭ ਤੋਂ ਵੱਡੇ ਵਿਰੋਧੀ ਰਹੇ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਆਮ ਆਦਮੀ ਪਾਰਟੀ ਛੱਡ ਕੇ ਹੁਣ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਉਨ੍ਹਾਂ ਨੂੰ ਆਪ ਬਿਕਰਮ ਸਿੰਘ ਮਜੀਠੀਆ ਨੇ ਸ਼ਾਮਲ ਕਰਵਾਇਆ ਹੈ। ਸਿਰਫ਼ ਏਨਾਂ ਹੀ ਨਹੀਂ, ਮਜੀਠੀਆ ਨੇ ਕਿਹਾ
ਪੰਜਾਬ ‘ਚ ਉਮੀਦਵਾਰਾਂ ਨੇ ਤੋੜਿਆ 20 ਸਾਲ ਦਾ ਰਿਕਾਰਡ, 13 ਸੀਟਾਂ ‘ਤੇ 349 ਨੇ 598 ਨਾਮਜ਼ਦਗੀਆਂ ਭਰੀਆਂ
- by Gurpreet Singh
- May 17, 2024
- 0 Comments
ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਉਮੀਦਵਾਰਾਂ ਨੇ ਪਿਛਲੇ 20 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਇਸ ਵਾਰ ਪੰਜਾਬ ਦੀਆਂ 13 ਸੀਟਾਂ ‘ਤੇ ਹੁਣ 349 ਉਮੀਦਵਾਰ ਚੋਣ ਲੜ ਰਹੇ ਹਨ। ਜਦੋਂ ਕਿ ਜੇਕਰ ਪਿਛਲੀਆਂ 2019 ਦੀਆਂ ਚੋਣਾਂ ਦੀ ਗੱਲ ਕਰੀਏ ਤਾਂ ਸਿਰਫ਼ 278 ਉਮੀਦਵਾਰ ਹੀ ਮੈਦਾਨ ਵਿੱਚ ਸਨ। ਅੱਜ ਨਾਮ ਵਾਪਸ ਲੈਣ ਦਾ ਆਖਰੀ