Lok Sabha Election 2024 Punjab

ਪੰਜਾਬੀਆਂ ਦੀ ਨਾਰਾਜ਼ਗੀ ਦੂਰ ਕਰਨ ਲਈ ਖ਼ਾਕਾ ਤਿਆਰ ਕਰ ਰਹੀ ਹੈ ‘ਆਪ’ ਸਰਕਾਰ! CM ਮਾਨ ਲਾ ਰਹੇ ਪੂਰੀ ਵਾਹ

ਲੋਕ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕਾਂ ਦੀ ਨਾਰਾਜ਼ਗੀ ਦੂਰ ਕਰਨ ਲਈ ਖਾਕਾ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ। ਪਾਰਟੀ ਨੇ ਆਪਣੀ ਹਾਰ ’ਤੇ ਮੰਥਨ ਕੀਤਾ ਹੈ ਜਿਸ ਵਿੱਚ ਪਤਾ ਲੱਗਾ ਹੈ ਕਿ ਲੋਕ ਸਰਕਾਰੀ ਦਫ਼ਤਰਾਂ ’ਚ ਖੱਜਲ-ਖੁਆਰੀ ਤੋਂ ਪ੍ਰੇਸ਼ਾਨ ਹਨ। ਸੋ ਹੁਣ ਪਾਰਟੀ ਇਸੇ ਮੁੱਦੇ ’ਤੇ ਕੰਮ

Read More
India Lok Sabha Election 2024

8 ਜੂਨ ਤੋਂ ਸ਼ੁਰੂ ਹੋਵੇਗਾ ਮੋਦੀ ਸਰਕਾਰ 3.0 ਦਾ ਪਹਿਲਾ ਸੰਸਦ ਸੈਸ਼ਨ, ਲੋਕ ਸਭਾ ਸਪੀਕਰ ਦੀ ਹੋਵੇਗੀ ਚੋਣ

ਦਿੱਲੀ : ਦੇਸ਼ ਦੀ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 18 ਜੂਨ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਸੈਸ਼ਨ ਦੀ ਸ਼ੁਰੂਆਤ ਸਦਨ ਦੇ ਮੈਂਬਰਾਂ ਵਜੋਂ ਨਵੇਂ ਚੁਣੇ ਗਏ ਉਮੀਦਵਾਰਾਂ ਦੇ ਸਹੁੰ ਚੁੱਕਣ ਨਾਲ ਹੋਵੇਗੀ। ਜਾਣਕਾਰੀ ਮੁਤਾਬਕ ਸੰਸਦ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਤਿੰਨ ਦਿਨਾਂ ਤੱਕ ਹੋਵੇਗਾ। ਲੋਕ ਸਭਾ ਸਪੀਕਰ ਅਤੇ ਰਾਸ਼ਟਰਪਤੀ ਦੇ ਸੰਬੋਧਨ ਦੀ ਚੋਣ

Read More
India Lok Sabha Election 2024 Punjab

‘ਕਈ ਵਾਰ ਲੋਕ ਨਾ ਹਰਾਉਂਦੇ ਹਨ ਨਾ ਜਿਤਾਉਂਦੇ ਹਨ, ਸਿਰਫ਼ ਚਿਤਾਉਂਦੇ ਹਨ!’ – CM ਮਾਨ

ਬਿਊਰੋ ਰਿਪੋਰਟ (ਗੁਰਪ੍ਰੀਤ ਕੌਰ) – ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁਹਾਲੀ ਦੇ ਗੁਰਦੁਆਰਾ ਸੋਹਾਣਾ ਸਾਹਿਬ ਨਤਮਸਤਕ ਹੋਏ। ਸੀਐਮ ਨੇ ਕਿਹਾ ਕਿ ਸਿੱਖ ਕੌਮ ਨੂੰ ਸ਼ਬਦ ਗੁਰੂ ਦੇ ਰੂਪ ਵਿੱਚ ਬਹੁਤ ਵੱਡਾ ਖ਼ਜ਼ਾਨਾ ਮਿਲਿਆ ਹੋਇਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ

Read More
India Lok Sabha Election 2024

INDIA ਗਠਜੋੜ ਨੇ ਨਿਤੀਸ਼ ਕੁਮਾਰ ਨੂੰ ਦਿੱਤਾ ਸੀ PM ਅਹੁਦੇ ਦਾ ਆਫ਼ਰ, ਨਿਤੀਸ਼ ਨੇ ਠੁਕਰਾਇਆ?

ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਦੇਸ਼ ‘ਚ ਅਗਲੀ ਸਰਕਾਰ ਬਣਾਉਣ ਦੀ ਤਿਆਰੀ ਕਰ ਰਿਹਾ ਹੈ। ਇਸ ਦੌਰਾਨ ਜੇਡੀਯੂ ਦੇ ਸੀਨੀਅਰ ਆਗੂ ਕੇਸੀ ਤਿਆਗੀ ਨੇ ਹੈਰਾਨੀਜਨਕ ਖ਼ੁਲਾਸਾ ਕੀਤਾ ਹੈ ਕਿ INDIA ਗਠਜੋੜ ਵੱਲੋਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ‘ਪ੍ਰਧਾਨ ਮੰਤਰੀ’ ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਗਈ ਹੈ, ਪਰ ਉਨ੍ਹਾਂ ਇਸ ਆਫ਼ਰ ਨੂੰ ਠੁਕਰਾ ਦਿੱਤਾ ਹੈ।

Read More
India Lok Sabha Election 2024

ਮੋਦੀ ਦੇ ਸਹੁੰ ਚੁੱਕ ਸਮਾਗਮ ਲਈ ਅਰਧ ਸੈਨਿਕ ਬਲ ਤਾਇਨਾਤ! ਪੂਰੀ ਦਿੱਲੀ ’ਚ ਅਲਰਟ

ਨਰੇਂਦਰ ਮੋਦੀ ਭਲਕੇ ਐਤਵਾਰ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਰਾਸ਼ਟਰਪਤੀ ਭਵਨ ਵਿੱਚ ਹੋਵੇਗਾ। ਦਿੱਲੀ ਪੁਲਿਸ ਇਸ ਦੀ ਤਿਆਰੀ ‘ਚ ਲੱਗੀ ਹੋਈ ਹੈ। ਦੁਪਹਿਰ 2 ਵਜੇ ਤੋਂ ਬਾਅਦ ਰਾਸ਼ਟਰਪਤੀ ਭਵਨ ਅਤੇ ਇਸ ਦੇ ਆਲੇ-ਦੁਆਲੇ ਕੰਟਰੋਲ ਖੇਤਰ ਬਣਾਇਆ ਜਾਵੇਗਾ। ਪੁਲਿਸ ਅਧਿਕਾਰੀਆਂ ਅਨੁਸਾਰ ਇਸ ਦੌਰਾਨ ਸੁਰੱਖਿਆ ਦੇ ਕਈ ਪੱਧਰਾਂ ਦੇ ਪ੍ਰਬੰਧ

Read More
India Lok Sabha Election 2024

CWC ਬੈਠਕ ’ਚ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਲੀਡਰ ਬਣਾਉਣ ਦੀ ਮੰਗ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਪ੍ਰਧਾਨਗੀ ‘ਚ ਸ਼ਨੀਵਾਰ ਨੂੰ ਦਿੱਲੀ ਦੇ ਅਸ਼ੋਕ ਹੋਟਲ ‘ਚ ਕਾਂਗਰਸ ਵਰਕਿੰਗ ਕਮੇਟੀ (CWC) ਦੀ ਬੈਠਕ ਹੋਈ। ਮੀਟਿੰਗ ਵਿੱਚ ਕਮੇਟੀ ਮੈਂਬਰਾਂ ਨੇ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਨੇਤਾ ਬਣਾਉਣ ਦੀ ਮੰਗ ਕੀਤੀ ਹੈ। ਰਾਹੁਲ ਨੇ ਇਸ ‘ਤੇ ਸੋਚਣ ਲਈ ਸਮਾਂ ਮੰਗਿਆ ਹੈ। ਕਾਂਗਰਸ ਸੰਸਦੀ ਦਲ ਦੀ ਬੈਠਕ ਸ਼ਾਮ 5.30 ਵਜੇ

Read More
India Lok Sabha Election 2024

ਭਲਕੇ ਮੋਦੀ ਨਾਲ ਸਹਿਯੋਗੀ ਦਲਾਂ ਦੇ 18 ਸਾਂਸਦ ਮੰਤਰੀ ਵਜੋਂ ਚੁੱਕ ਸਕਦੇ ਸਹੁੰ!

ਨਰੇਂਦਰ ਮੋਦੀ ਭਲਕੇ 9 ਜੂਨ 2024 ਨੂੰ ਸ਼ਾਮ 7.15 ਵਜੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ (Narendra Modi oath ceremony) ਸਹੁੰ ਚੁੱਕਣਗੇ। ਮੋਦੀ ਦੇ ਨਾਲ ਹੀ ਐਨਡੀਏ ਗਠਜੋੜ (NDA Alliance) ਦੇ 14 ਸਹਿਯੋਗੀ ਦਲਾਂ ਦੇ 18 ਸੰਸਦ ਮੈਂਬਰ ਵੀ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਇਨ੍ਹਾਂ ਵਿੱਚੋਂ 7 ਕੈਬਨਿਟ ਮੰਤਰੀ ਅਤੇ ਬਾਕੀ 11 ਆਜ਼ਾਦ ਮੰਤਰੀ

Read More