ਪੰਜਾਬ: 6 ਵੱਡੀਆਂ ਪਾਰਟੀਆਂ ‘ਚ ਟੱਕਰ, 13 ਸੀਟਾਂ ‘ਤੇ ਕਿਹੜੀ ਪਾਰਟੀ ਨੇ ਕਿਹੜੇ ਉਮੀਦਵਾਰ ‘ਤੇ ਖੇਡਿਆ ਦਾਅ, ਪੜ੍ਹੋ ਪੂਰੀ ਸੂਚੀ
- by Manpreet Singh
- May 15, 2024
- 0 Comments
ਲੋਕ ਸਭਾ ਚੋਣਾਂ ਦੀ ਸ਼ੁਰੂਆਤ 19 ਅ੍ਰਪੈਲ ਤੋਂ ਹੋ ਚੁੱਕੀ ਹੈ ਅਤੇ ਪੰਜਾਬ ਵਿੱਚ 1 ਜੂਨ ਨੂੰ ਵੋਟਿੰਗ ਹੋਵੇਗੀ, ਜਿਸ ਨੂੰ ਲੈ ਕੇ ਪੰਜਾਬ ਵਿੱਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 14 ਮਈ ਤੱਕ ਨਾਮਜ਼ਦਗੀਆਂ ਭਰੀਆਂ ਜਾ ਸਕਦੀਆਂ ਹਨ। ਚੋਣਾਂ ਦਾ ਨਤੀਜਾ 4 ਜੂਨ ਨੂੰ ਆਵੇਗਾ ਅਤੇ ਭਰੀਆਂ ਗਈਆਂ ਨਾਮਜ਼ਦਗੀਆਂ
ਕਾਂਗਰਸ ਨੂੰ ਮਿਲਿਆ ਬਲ, ਸਾਬਕਾ ਮੁੱਖ ਮੰਤਰੀ ਦਾ ਭਰਾ ਪਾਰਟੀ ‘ਚ ਹੋਇਆ ਸ਼ਾਮਲ
- by Manpreet Singh
- May 15, 2024
- 0 Comments
ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਸਿਆਸੀ ਲੀਡਰਾਂ ਵੱਲੋਂ ਦਲ ਬਦਲੀਆਂ ਦਾ ਦੌਰ ਜਾਰੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjeet Singh Channi) ਦੇ ਭਰਾ ਡਾ. ਮਨੋਹਰ ਸਿੰਘ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਡਾ.ਮਨੋਹਰ ਸਿੰਘ 2022 ਵਿੱਚ ਕਾਂਗਰਸ ਪਾਰਟੀ ਵੱਲੋਂ ਹਲਕਾ ਬਸੀ ਪਠਾਣਾ ਤੋਂ ਪਾਰਟੀ ਦੀ ਟਿਕਟ ਦੇ
VIDEO – 5 PM 8 NEWS | 5 ਵਜੇ ਤੱਕ ਦੀਆਂ 8 ਖਾਸ ਖ਼ਬਰਾਂ | 15 MAY | KHALAS TV
- by Preet Kaur
- May 15, 2024
- 0 Comments
VIDEO – 5 PM 8 NEWS | 5 ਵਜੇ ਤੱਕ ਦੀਆਂ 8 ਖਾਸ ਖ਼ਬਰਾਂ | 15 MAY | KHALAS TV
ਕੇਜਰੀਵਾਲ ਕੱਲ੍ਹ ਆਉਣਗੇ ਪੰਜਾਬ, CM ਮਾਨ ਨਾਲ ਕਰਨਗੇ ਵੱਡਾ ਰੋਡ ਸ਼ੋਅ
- by Preet Kaur
- May 15, 2024
- 0 Comments
ਦਿੱਲੀ ਆਬਕਾਰੀ ਮਾਮਲੇ ਵਿੱਚ ਤਿਹਾੜ ਜੇਲ੍ਹ ਤੋਂ ਅੰਤਰਿਮ ਜ਼ਮਾਨਤ ’ਤੇ ਰਿਹਾਅ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi CM Arvind Kejriwal) ਕੱਲ੍ਹ ਪੰਜਾਬ ਆ ਰਹੇ ਹਨ। ਪੰਜਾਬ ਵਿੱਚ ਪਹਿਲੀ ਜੂਨ ਨੂੰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਜਰੀਵਾਲ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਰੋਡ ਸ਼ੋਅ ਕੱਢਣਗੇ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅੰਮ੍ਰਿਤਸਰ
ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਨੂੰ ਹਰੀ ਝੰਡੀ, ਪੜਤਾਲ ਦੌਰਾਨ ਅੰਮ੍ਰਿਤਪਾਲ ਦੀ ਨਾਮਜ਼ਦਗੀ ਸਹੀ ਸਾਬਿਤ
- by Gurpreet Singh
- May 15, 2024
- 0 Comments
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਪੰਜਾਬ ਦੇ ਹਲਕਾ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਚੋਣ ਲੜ ਰਹੇ ਹਨ। ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਇਸ ਦਾ ਮਤਲਬ ਹੈ ਕਿ ਹੁਣ ਅੰਮ੍ਰਿਤਪਾਲ ਸਿਘ ਜੇਲ੍ਹ ਵਿਚ ਹੋਣ ਦੇ ਬਾਵਜ਼ੂਦ ਚੋਣ ਲੜ ਸਕਦੇ ਹਨ। ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ
ਸ੍ਰੀ ਫ਼ਤਹਿਗੜ੍ਹ ਲੋਕ ਸਭਾ ’ਤੇ 2014 ਵਾਲਾ ਨਤੀਜਾ! 2 ਪਾਰਟੀਆਂ ’ਚ ਟੱਕਰ! 2 ਦੇ ‘ਟਾਈਮ ਪਾਸ’ ਵਾਲੇ ਉਮੀਦਵਾਰ!
- by Preet Kaur
- May 15, 2024
- 0 Comments
ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – ਪੰਜਾਬ ਦੇ 13 ਲੋਕਸਭਾ ਹਲਕਿਆਂ ਵਿੱਚੋ ਸਭ ਤੋਂ ਜਵਾਨ ਜਾਂ ਇਹ ਕਹਿ ਲਓ ਨਵਾਂ ਹਲਕਾ ਹੈ ਸ੍ਰੀ ਫ਼ਤਹਿਗੜ੍ਹ ਸਾਹਿਬ। 2009 ਵਿੱਚ ਇਹ ਹਲਕਾ ਹੋਂਦ ਵਿੱਚ ਆਇਆ ਇਸ ਤੋਂ ਪਹਿਲਾਂ ਇਸ ਦਾ ਨਾਂ ਫਿਲੌਰ ਲੋਕਸਭਾ ਹਲਕਾ ਸੀ। ਸ੍ਰੀ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕਾ, ਜਲੰਧਰ, ਹੁਸ਼ਿਆਰਪੁਰ, ਅਤੇ ਫਰੀਦਕੋਟ ਤੋਂ ਬਾਅਦ ਪੰਜਾਬ ਦਾ
107 ਸਾਲਾ ਬਾਪੂ ਬਣਿਆ ‘ਪੋਸਟਰ ਬੁਆਏ, ਆਜ਼ਾਦੀ ਤੋਂ ਲੈ ਕੇ ਹੁਣ ਤੱਕ ਹਰ ਚੋਣ ‘ਚ ਪਾਈ ਵੋਟ
- by Gurpreet Singh
- May 15, 2024
- 0 Comments
ਲੋਕ ਸਭਾ ਚੋਣਾਂ ਨੂੰ ਦੇਸ਼ ‘ਚ ਸਿਆਸੀ ਹਲਚਲ ਤੇਜ਼ ਹੋ ਰਹੀ ਹੈ। ਕਰਨਾਲ ਦੇ ਅਸੰਧ ਬਲਾਕ ਦੇ ਥਾਰੀ ਦੇ 107 ਸਾਲ ਦਾ ਗੁਲਜ਼ਾਰ ਸਿੰਘ ਸਭ ਤੋਂ ਪੁਰਾਣੇ ਵੋਟਰ – ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਨੂੰ ਲੈ ਕੇ ਉਤਸ਼ਾਹਿਤ ਹਨ। ਭਵਿਆ ਨਾਰੰਗ ਦੀ ਰਿਪੋਰਟ, ਉਸ ਦੇ ਉਤਸ਼ਾਹ ਨੂੰ ਦੇਖਦਿਆਂ, ਰਾਜ ਚੋਣ ਕਮਿਸ਼ਨ ਨੇ ਵੱਧ