Lok Sabha Election 2024 Punjab

ਪੰਜਾਬ ਕਾਂਗਰਸ ਦੀ ਪ੍ਰਚਾਰ ਕਮੇਟੀ ਐਲਾਨੀ, ਰਾਣਾ ਕੇਪੀ ਸਿੰਘ ਨੂੰ ਬਣਾਇਆ ਚੇਅਰਮੈਨ

ਕਾਂਗਰਸ ਪਾਰਟੀ ਨੇ ਆਪਣੇ ਪਾਰਟੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨ ਲਈ ਪ੍ਰਚਾਰ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਕੇਪੀ ਸਿੰਘ ਨੂੰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਤੋਂ ਬਾਅਦ ਸੁਖਵਿੰਦਰ ਸਿੰਘ ਡੈਨੀ ਤੇ ਹਰਦਿਆਲ ਸਿੰਘ ਕੰਬੋਜ ਸਹਿ-ਚੇਅਰਮੈਨ ਥਾਪੇ ਗਏ ਹਨ। ਪਵਨ ਆਦੀਆ

Read More
India Lok Sabha Election 2024

ਸ਼ਿਆਮ ਰੰਗੀਲਾ ਨੇ ਨਹੀਂ ਭਰੀ ਪੀਐੱਮ ਮੋਦੀ ਖ਼ਿਲਾਫ਼ ਉਮੀਦਵਾਰੀ! “3 ਦਿਨ ਤੱਕ ਫ਼ਾਰਮ ਲਈ ਤਰਸਦੇ ਰਹੇ!”

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ (14 ਮਈ, 2024) ਵਾਰਾਣਸੀ ਤੋਂ ਤੀਜੀ ਵਾਰ ਨਾਮਜ਼ਦਗੀ ਭਰ ਦਿੱਤੀ ਹੈ ਜਦਕਿ ਉਨ੍ਹਾਂ ਦੇ ਸਾਹਮਣੇ ਚੋਣ ਮੈਦਾਨ ਵਿੱਚ ਉੱਤਰੇ ਕਾਮੇਡੀਅਨ ਸ਼ਿਆਮ ਰੰਗੀਲਾ ਨੂੰ ਤਿੰਨ ਦਿਨ ਕੋਸ਼ਿਸ਼ ਕਰਨ ਦੇ ਬਾਵਜੂਦ ਵੀ ਇੱਕ ਫਾਰਮ ਨਹੀਂ ਮਿਲ ਸਕਿਆ। ਇਸ ’ਤੇ ਖਿਝੇ ਹੋਏ ਰੰਗੀਲਾ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਜਾਰੀ ਕਰਕੇ ਚੋਣ ਕਮਿਸ਼ਨ

Read More
Lok Sabha Election 2024 Punjab

ਰਾਜਾ ਵੜਿੰਗ ਤੋਂ ਵੀ ਅਮੀਰ ਹੈ ਪਤਨੀ ਅੰਮ੍ਰਿਤਾ ਵੜਿੰਗ, 2018-19 ਦੇ ਮੁਕਾਬਲੇ 3 ਗੁਣਾ ਵਧੀ ਆਮਦਨ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Punjab Congress President Amrinder Singh Raja Warring) ਦੀ ਪਤਨੀ ਅੰਮ੍ਰਿਤਾ ਵੜਿੰਗ (Amrita Warring) ਉਨ੍ਹਾਂ ਨਾਲੋਂ ਵੀ ਜ਼ਿਆਦਾ ਅਮੀਰ ਹੈ। ਕਾਂਗਰਸ ਨੇ ਰਾਜਾ ਵੜਿੰਗ ਨੂੰ ਭਾਜਪਾ ਦੀ ਟਿਕਟ ਤੋਂ ਚੋਣ ਲੜ ਰਹੇ ਰਵਨੀਤ ਬਿੱਟੂ ਦੇ ਖ਼ਿਲਾਫ਼ ਮੈਦਾਨ ਵਿੱਚ ਉਤਾਰਿਆ ਹੈ, ਜੋ ਦਲ ਬਦਲ ਕੇ ਭਾਜਪਾ ਵਿੱਚ

Read More
India Lok Sabha Election 2024

PM Modi ਨੇ ਵਾਰਾਣਸੀ ਸੀਟ ਤੋਂ ਨਾਮਜ਼ਦਗੀ ਭਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਾਰਾਣਸੀ ਲੋਕ ਸਭਾ ਸੀਟ ਲਈ ਨਾਮਜ਼ਦਗੀ ਦਾਖ਼ਲ ਕੀਤੀ। ਪੀਐਮ ਮੋਦੀ ਮੰਗਲਵਾਰ ਨੂੰ ਵਾਰਾਣਸੀ ਵਿੱਚ ਜ਼ਿਲ੍ਹਾ ਮੈਜਿਸਟਰੇਟ ਦਫ਼ਤਰ ਪਹੁੰਚੇ ਅਤੇ ਉੱਥੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਤੋਂ ਪਹਿਲਾਂ ਵਾਰਾਣਸੀ ਪਹੁੰਚ ਕੇ ਉਨ੍ਹਾਂ ਨੇ ਦਸ਼ਾਸ਼ਵਮੇਧ ਘਾਟ ਅਤੇ ਕਾਲ ਭੈਰਵ ਮੰਦਰ ‘ਚ ਪੂਜਾ ਅਰਚਨਾ ਕੀਤੀ। ਇਸ ਤੋਂ ਬਾਅਦ ਪੀਐਮ ਦਾ ਕਾਫਲਾ

Read More
Lok Sabha Election 2024 Punjab

ਪੰਜਾਬ ‘ਚ ਆਸ਼ਾ ਵਰਕਰਾਂ ਤੇ ਮਿਡ-ਡੇ-ਮੀਲ ਮੁਲਾਜ਼ਮਾਂ ਦੀ ਚੋਣ ਡਿਊਟੀ, ਡੇਢ ਲੱਖ ਮੁਲਾਜ਼ਮ ਦੇਣਗੇ ਡਿਊਟੀ

ਚੰਡੀਗੜ੍ਹ : ਪੰਜਾਬ ਲੋਕ ਸਭਾ ਚੋਣਾਂ ਵਿੱਚ ਪੋਲਿੰਗ ਪਾਰਟੀਆਂ ਨੂੰ ਭੋਜਨ ਜਾਂ ਸਿਹਤ ਸੰਬੰਧੀ ਸਮੱਸਿਆਵਾਂ ਦੀ ਸਥਿਤੀ ਵਿੱਚ ਤੁਰੰਤ ਮਦਦ ਮਿਲੇਗੀ। ਇਸ ਦੇ ਲਈ ਚੋਣ ਕਮਿਸ਼ਨ ਨੇ ਹੀਟ ਵੈੱਬ ਪ੍ਰਬੰਧਨ ਲਈ ਮਿਡ-ਡੇ-ਮੀਲ ਵਰਕਰਾਂ ਅਤੇ ਆਸ਼ਾ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ। ਇਸ ਦੇ ਲਈ ਮਿਡ ਡੇ ਮੀਲ ਵਰਕਰਾਂ ਅਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ

Read More