ਪੁੰਛ ਹਮਲੇ ‘ਤੇ ਸਾਬਕਾ ਮੁੱਖ ਮੰਤਰੀ ਚੰਨੀ ਦੇ ਬਿਆਨ ‘ਤੇ ਕਾਰਵਾਈ ਦੀ ਤਿਆਰੀ
- by Gurpreet Singh
- May 14, 2024
- 0 Comments
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਘੱਟ ਹੋਣ ਦੇ ਨਾਮ ਨਹੀਂ ਲੈ ਰਹੀਆਂ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਮੰਗਲਵਾਰ ਨੂੰ ਕਿਹਾ – ਕਾਂਗਰਸ ਨੇਤਾ ਚਰਨਜੀਤ ਸਿੰਘ ਚੰਨੀ ਨੇ ਪੁੰਛ ਅੱਤਵਾਦੀ ਹਮਲੇ ਨੂੰ ਚੋਣ ਸਟੰਟ ਕਿਹਾ ਸੀ, ਇਹ ਬਿਆਨ ਚੋਣ ਜ਼ਾਬਤੇ ਦੀ
ਖ਼ਾਸ ਲੇਖ – ਪੰਜਾਬ ਦੀ ਉਹ ਸੀਟ ਜਿੱਥੇ 50 ਸਾਲਾਂ ਤੋਂ ਕਾਂਗਰਸ ਨਹੀਂ ਜਿੱਤੀ! ਅਕਾਲੀ ਦਾ ਕਿਲ੍ਹਾ ਮਜ਼ਬੂਤ, ਪਰ ਇਸ ਵਾਰ ਇਸ ਪਾਰਟੀ ਦੇ ਪੱਖ ’ਚ ਹਵਾ
- by Gurpreet Kaur
- May 14, 2024
- 0 Comments
ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – ਸਤਲੁਜ ਦਰਿਆ ਦੇ ਕੰਢੇ ਵੱਸਿਆ ਫ਼ਿਰੋਜ਼ਪੁਰ ਲੋਕ ਸਭਾ ਹਲਕਾ, ਜਿਸ ਨੂੰ ਫਿਰੋਜ਼ਸ਼ਾਹ ਤੁਗ਼ਲਕ ਨੇ ਵਸਾਇਆ ਸੀ। ਅਜ਼ਾਦੀ ਦੀ ਲੜਾਈ ਦੇ ਤਿੰਨ ਹੀਰੋ ਸ਼ਹੀਦ ਭਗਤ ਸਿੰਘ, ਸੁਖਦੇਵ ਰਾਜਗੁਰੂ ਦੀ ਸਮਾਧ ਵੀ ਇਸੇ ਹਲਕੇ ਵਿੱਚ ਹੈ। ਇਸ ਇਤਿਹਾਸਕ ਹਲਕੇ ਦੇ ਚੋਣ ਨਤੀਜੇ ਵੀ ਪੂਰੇ ਸੂਬੇ ਤੋਂ ਵੱਖ ਹਨ। ਫ਼ਿਰੋਜ਼ਪੁਰ ਪੰਜਾਬ ਦਾ ਪਹਿਲਾ
ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ, ਹੁਣ ਤੱਕ 372 ਕਾਗਜ਼ ਦਾਖ਼ਲ ਹੋਏ
- by Gurpreet Singh
- May 14, 2024
- 0 Comments
ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਦਾ ਕੰਮ ਅੱਜ ਪੂਰਾ ਹੋ ਜਾਵੇਗਾ। ਅੱਜ ਨਾਮਜ਼ਦਗੀ ਦਾਖਲ ਕਰਨ ਦਾ ਆਖਰੀ ਦਿਨ ਹੈ। ਪੰਜਾਬ ਵਿੱਚ ਹੁਣ ਤੱਕ 372 ਨਾਮਜ਼ਦਗੀਆਂ ਦਾਖ਼ਲ ਹੋ ਚੁੱਕੀਆਂ ਹਨ। ਪਿਛਲੇ ਸੋਮਵਾਰ ਪੰਜਾਬ ਵਿੱਚ ਇੱਕੋ ਸਮੇਂ 209 ਨਾਮਜ਼ਦਗੀਆਂ ਹੋਈਆਂ ਸਨ। ਅੱਜ ਕਰਮਜੀਤ ਅਨਮੋਲ ਸਟਾਰ ਸੀਟ ਫਰੀਦਕੋਟ ਤੋਂ ਨਾਮਜ਼ਦਗੀ ਭਰਨਗੇ। ਉਨ੍ਹਾਂ ਦੇ ਨਾਲ ਉਨ੍ਹਾਂ
‘ਆਪ’ ਨੂੰ ਝਟਕਾ, ਜਗਮੋਹਨ ਕੰਗ ਕਾਂਗਰਸ ‘ਚ ਸ਼ਾਮਲ
- by Gurpreet Singh
- May 14, 2024
- 0 Comments
ਸ੍ਰੀ ਆਨੰਦਪੁਰ ਸਾਹਿਬ ਵਿੱਚ ਲੋਕ ਸਭਾ ਚੋਣਾਂ ਦੀ ਲੜਾਈ ਵਿੱਚ ਨਵਾਂ ਮੋੜ ਆ ਗਿਆ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਖਰੜ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ, ਜੋ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਏ ਸਨ, ਘਰ
ਲੋਕ ਸਭਾ ਚੋਣਾਂ ਦਾ ਚੌਥਾ ਪੜਾਅ ਹੋਇਆ ਮੁਕੰਮਲ, ਹੋਈਆਂ ਤਿੰਨ ਮੌਤਾਂ
- by Manpreet Singh
- May 13, 2024
- 0 Comments
ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਸ਼ੁਰੂਆਤ 19 ਅ੍ਰਪੈਲ ਨੂੰ ਹੋ ਚੁੱਕੀ ਸੀ, ਜਿਸ ਦਾ ਅੱਜ ਚੌਥਾ ਪੜਾਅ ਮੁਕੰਮਲ ਹੋ ਗਿਆ ਹੈ। 13 ਮਈ ਨੂੰ 9 ਸੂਬਿਆਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਵਿੱਚ ਕੁੱਲ 96 ਸੀਟਾਂ ‘ਤੇ ਵੋਟਿੰਗ ਖਤਮ ਹੋ ਗਈ। ਇਸ ਦੌਰਾਨ ਕੁੱਲ 62.56% ਵੋਟਿੰਗ ਹੋਈ ਹੈ। ਪੱਛਮੀ ਬੰਗਾਲ ਵਿੱਚ ਸਭ ਤੋਂ ਵੱਧ 75.72%