Lok Sabha Election 2024 Punjab

ਲੁਧਿਆਣਾ ’ਚ ਵੱਡਾ ਸਿਆਸੀ ਉਲਟਫੇਰ! ਕਾਂਗਰਸ ਦੇ ਹੋਏ ਬੈਂਸ ਭਰਾ

ਲੋਕ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ਵਿੱਚ ਕਾਂਗਰਸ ਹੋਰ ਮਜ਼ਬੂਤ ਹੋ ਗਈ ਹੈ। ਦੋ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ, ਜਿੰਨ੍ਹਾਂ ਨੂੰ ਬੈਂਸ ਭਰਾਵਾਂ ਦੇ ਨਾਮ ਤੋਂ ਜਾਣਿਆ ਜਾਂਦਾ ਹੈ, ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਲੋਕ ਇਨਸਾਫ ਪਾਰਟੀ ਦਾ ਰਸਮੀ ਤੌਰ ’ਤੇ ਕਾਂਗਰਸ ਪਾਰਟੀ ‘ਚ ਰਲੇਵਾਂ

Read More
Lok Sabha Election 2024 Punjab Religion

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਫਿਰੋਜ਼ਪੁਰ ਤੋਂ ਬਦਲਿਆ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਆਪਣਾ ਉਮੀਦਵਾਰ ਬਦਲ ਦਿੱਤਾ ਹੈ। ਹੁਣ ਪਾਰਟੀ ਨੇ ਭੁਪਿੰਦਰ ਸਿੰਘ ਭੁੱਲਰ ਦੀ ਥਾਂ ਗੁਰਚਰਨ ਸਿੰਘ ਭੁੱਲਰ ਨੂੰ ਟਿਕਟ ਦਿੱਤੀ ਹੈ। ਉਹ ਹੁਣ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਹੋਣਗੇ। ਗੁਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਪਿਛਲੇ ਉਮੀਦਵਾਰ ਭੁਪਿੰਦਰ ਸਿੰਘ ਭੁੱਲਰ ਹੁਰਾਂ

Read More
Khetibadi Lok Sabha Election 2024 Punjab

ਹਲਕਾ ਧਰਮਕੋਟ ’ਚ ਹੰਸ ਰਾਜ ਹੰਸ ਦਾ ਸਖ਼ਤ ਵਿਰੋਧ, “ਬੀਜੇਪੀ ਹਰਾਓ, ਕਾਰਪੋਰੇਟ ਭਜਾਓ, ਦੇਸ਼ ਬਚਾਓ” ਦੇ ਲਾਏ ਨਾਅਰੇ

ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲਾ ਵਿੱਚ ਅੱਜ ਬੀਜੇਪੀ ਆਗੂ ਹੰਸ ਰਾਜ ਹੰਸ ਦਾ ਸਖ਼ਤ ਵਿਰੋਧ ਕੀਤਾ ਗਿਆ। ਉਨ੍ਹਾਂ ਦੇ ਪੁੱਜਣ ’ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਸੱਦੇ ’ਤੇ ਕਿਸਾਨਾਂ ਨੇ ਡਟਵਾ ਵਿਰੋਧ ਕਰਦਿਆਂ “ਬੀਜੇਪੀ ਹਰਾਓ, ਕਾਰਪੋਰੇਟ ਭਜਾਓ ਅਤੇ ਦੇਸ਼ ਬਚਾਓ” ਦੇ ਨਾਅਰੇ ਵੀ ਲਾਏ ਗਏ। ਇਸ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ

Read More
India Lok Sabha Election 2024

ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ‘ਤੇ ਬੋਲਿਆ ਹਮਲਾ, ਕਿਹਾ 75 ਸਾਲ ਦੀ ਉਮਰ ‘ਚ ਰਿਟਾਇਰਮੈਂਟ ਦਾ ਨਿਯਮ ਸਿਰਫ ਅਡਵਾਨੀ ਲਈ ਹੀ ਸੀ?

ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਲਈ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਜ਼ਮਾਨਤ ਦਿੱਤੀ ਹੈ। ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਕੇਜਰੀਵਾਲ ਹਮਲਾਵਰ ਹਨ। ਉਨ੍ਹਾਂ ਅੱਜ ਫਿਰ ਪ੍ਰਧਾਨ ਮੰਤਰੀ ‘ਤੇ ਸਿਆਸੀ ਹਮਲਾ ਬੋਲਦਿਆ ਕਿਹਾ ਕਿ ਨਰਿੰਦਰ ਮੋਦੀ ਨੂੰ ਦੱਸਣਾ ਚਾਹਿਦਾ ਹੈ ਕਿ ਉਨ੍ਹਾਂ ਦਾ ਉੱਤਰਾਧਿਕਾਰੀ ਕੌਣ ਹੋਵੇਗਾ।

Read More
Lok Sabha Election 2024 Punjab

ਸਰਕਾਰੀ ਕੋਠੀ ਦੇ ਮਾਮਲੇ ‘ਚ ਰਾਜਾ ਵੜਿੰਗ ਨੇ ਬਿੱਟੂ ਤੇ ‘ਆਪ’ ਨੂੰ ਘੇਰਿਆ

ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਭਖਿਆ ਹੋਇਆ ਹੈ। ਲੀਡਰਾਂ ਵੱਲੋਂ ਇਕ ਦੂਜੇ ‘ਤੇ ਸਿਆਸੀ ਹਮਲੇ ਕੀਤੇ ਜਾ ਰਹੇ ਹਨ। ਕਾਂਗਰਸ ਛੱਡ ਕੇ ਭਾਜਪਾ ਤੋਂ ਚੋਣ ਮੈਦਾਨ ਵਿੱਚ ਉਤਰੇ ਰਵਨੀਤ ਸਿੰਘ ਬਿੱਟੂ ਦੇ ਘਰ ਖਾਲੀ ਕਰਨ ਦੇ ਮਾਮਲੇ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਜਪਾ ਅਤੇ ‘ਆਪ’ ਨੂੰ ਘੇਰਿਆ

Read More
India Lok Sabha Election 2024

ਰਾਹੁਲ ਗਾਂਧੀ ਨੇ ਸਾਬਕਾ ਜੱਜਾਂ ਦਾ ਸੱਦਾ ਕੀਤਾ ਪ੍ਰਵਾਨ, ਜਨਤਕ ਬਹਿਸ ਲਈ ਤਿਆਰ

ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਦੋ ਸਾਬਕਾ ਜੱਜਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਲੋਕ ਸਭਾ ਚੋਣਾਂ ਦੇ ਮੁੱਦਿਆਂ ‘ਤੇ ਜਨਤਕ ਬਹਿਸ ਕਰਨ ਦਾ ਸੱਦਾ ਦਿੱਤਾ ਸੀ, ਜਿਸ ਦਾ ਰਾਹੁਲ ਗਾਂਧੀ ਨੇ ਜਵਾਬ ਦਿੰਦਿਆਂ ਕਿਹਾ ਕਿ ਉਹ ਜਨਤਕ ਬਹਿਸ ਲਈ ਤਿਆਰ ਹਨ। ਰਾਹੁਲ ਨੇ ਕਿਹਾ ਕਿ ਉਹ

Read More