India Lok Sabha Election 2024

ਨਰੇਂਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਲਈ ਤਿਆਰ! NDA ਗਠਜੋੜ ਵੱਲੋਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼

ਰਾਸ਼ਟਰੀ ਜਮਹੂਰੀ ਗਠਜੋੜ (NDA) ਦੀ ਸੰਸਦੀ ਦਲ ਦੀ ਬੈਠਕ ਤੋਂ ਬਾਅਦ NDA ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਕਈ ਦੌਰ ਦੀਆਂ ਬੈਠਕਾਂ ਤੋਂ ਬਾਅਦ, ਐਨਡੀਏ ਨੇਤਾਵਾਂ ਦਾ ਇੱਕ ਸਮੂਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣ ਪਹੁੰਚਿਆ ਅਤੇ ਸਰਕਾਰ ਬਣਾਉਣ ਦਾ ਪ੍ਰਸਤਾਵ ਪੇਸ਼ ਕੀਤਾ। ਅਮਿਤ ਸ਼ਾਹ, ਰਾਜਨਾਥ ਸਿੰਘ, ਜੇਪੀ ਨੱਡਾ, ਨਿਤੀਸ਼ ਕੁਮਾਰ

Read More
India Lok Sabha Election 2024 Punjab

ਨਾਮ ਪਿੱਛੇ ਕੌਰ ਜਾਂ ਸਿੰਘ ਹੋਣ ਦਾ ਮਤਲਬ ਖ਼ਾਲਿਸਤਾਨੀ ਨਹੀਂ : ਕਿਸਾਨ ਆਗੂ

ਚੰਡੀਗੜ੍ਹ : ਅੱਜ ਸਯੁੰਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਕਿਸਾਨ ਭਵਨ-ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਜਿਸ ਤਰੀਕੇ ਦੇ ਨਤੀਜੇ ਆਏ ਨੇ ਉਸ ਉੱਤੇ ਅਸੀਂ ਚਰਚਾ ਕੀਤੀ ਅਤੇ ਕੰਗਨਾ ਰਣੌਤ ਦੇ ਮੁੱਦੇ ਉੱਤੇ ਚਰਚਾ ਹੋਈ। ਕਿਸਾਨ ਆਗੂਆਂ

Read More
India Lok Sabha Election 2024

ਦੇਸ਼ ਦੇ ਪ੍ਰਧਾਨ ਮੰਤਰੀ ਲਈ ਨਰੇਂਦਰ ਮੋਦੀ ਦੇ ਨਾਂ ’ਤੇ ਪੱਕੀ ਮੋਹਰ! 9 ਜੂਨ ਨੂੰ ਸ਼ਾਮ 6 ਵਜੇ ਚੁੱਕਣਗੇ ਸਹੁੰ!

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਰਾਸ਼ਟਰੀ ਜਮਹੂਰੀ ਗਠਜੋੜ (NDA) ਸੰਸਦੀ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਪੁਰਾਣੀ ਸੰਸਦ (ਸੰਵਿਧਾਨ ਸਦਨ) ਦੇ ਸੈਂਟਰਲ ਹਾਲ ਵਿੱਚ ਸਵੇਰੇ 11 ਵਜੇ ਸ਼ੁਰੂ ਹੋਈ ਮੀਟਿੰਗ ਵਿੱਚ 13 ਐਨਡੀਏ ਪਾਰਟੀਆਂ ਦੇ ਆਗੂ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਕਿਹਾ- ਮੈਨੂੰ ਨਵੀਂ ਜ਼ਿੰਮੇਵਾਰੀ ਦੇਣ ਲਈ ਧੰਨਵਾਦ। ਐਨਡੀਏ ਗਠਜੋੜ ਸਹੀ ਅਰਥਾਂ ਵਿੱਚ ਭਾਰਤ

Read More
Lok Sabha Election 2024 Punjab

ਲੋਕ ਸਭਾ ਚੋਣਾਂ ’ਚ ਖ਼ਰਾਬ ਪ੍ਰਦਰਸ਼ਨ ਮਗਰੋਂ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਨੂੰ ਦਿੱਤੀ ਸਲਾਹ

ਲੋਕ ਸਭਾ ਚੋਣਾਂ 2024 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਖ਼ਰਾਬ ਪ੍ਰਦਰਸ਼ਨ ਦੀ ਬਹੁਤ ਚਰਚਾ ਹੋ ਰਹੀ ਹੈ। ਬੀਜੇਪੀ ਨਾਲ ਗਠਜੋੜ ਤੋੜਨ ਤੋਂ ਬਾਅਦ ਪਾਰਟੀ ਸਿਰਫ ਇੱਕ ਸੀਟ ਹਾਸਲ ਕਰਨ ਵਿੱਚ ਹੀ ਕਾਮਯਾਬ ਹੋ ਸਕੀ ਹੈ। ਇਸ ਸਬੰਧੀ ਬਹੁਤ ਸਾਰੇ ਟਕਸਾਲੀ ਲੀਡਰਾਂ ਦੇ ਬਿਆਨ ਸਾਹਮਣੇ ਆਏ ਤੇ ਹੁਣ ਬੀਬੀ ਜਗੀਰ ਕੌਰ ਨੇ ਵੀ ਇਸ ’ਤੇ ਟਿੱਪਣੀ

Read More
India Lok Sabha Election 2024

ਕਾਂਗਰਸ-ਆਪ ਗਠਜੋੜ ਲੋਕ ਸਭਾ ਚੋਣਾਂ ਤੱਕ ਹੀ ਸੀ, ਵਿਧਾਨ ਸਭਾ ਚੋਣਾਂ ਇਕੱਲੇ ਲੜਾਂਗੇ : ਗੋਪਾਲ ਰਾਏ

ਲੋਕ ਸਭਾ ਚੋਣਾਂ ਲਈ ਆਈ.ਐਨ.ਡੀ.ਆਈ ਕਾਂਗਰਸ ਨਾਲ ਗਠਜੋੜ ਹੇਠ ਆਈ ਆਮ ਆਦਮੀ ਪਾਰਟੀ ਅਗਲੇ ਸਾਲ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਇਕੱਲਿਆਂ ਹੀ ਲੜੇਗੀ। ਪਾਰਟੀ ਦੇ ਦਿੱਲੀ ਕਨਵੀਨਰ ਗੋਪਾਲ ਰਾਏ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਕਾਂਗਰਸ ਨਾਲ ਗਠਜੋੜ ਸਿਰਫ ਲੋਕ ਸਭਾ ਚੋਣਾਂ ਲਈ ਹੈ। ਅਸੀਂ ਵਿਧਾਨ ਸਭਾ ਚੋਣਾਂ ਇਕੱਲਿਆਂ ਹੀ ਲੜਾਂਗੇ। ਦਰਅਸਲ, ਵੀਰਵਾਰ ਸ਼ਾਮ

Read More
India Lok Sabha Election 2024

TDP ਤੇ BJP ਵਿਚਾਲੇ ਸਮਝੌਤਾ, ਚੰਦਰਬਾਬੂ ਨਾਇਡੂ ਦੀਆਂ ਇਨ੍ਹਾਂ ਸ਼ਰਤਾਂ ’ਤੇ ਬਣੀ ਸਹਿਮਤੀ

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹੁਣ ਦੇਸ਼ ਵਿੱਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਸਥਿਤੀ ਸਪੱਸ਼ਟ ਹੁੰਦੀ ਨਜ਼ਰ ਆ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਖ਼ਬਰ ਸਾਹਮਣੇ ਆਈ ਹੈ ਕਿ ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਸਰਕਾਰ ਬਣਾਉਣ ਲਈ ਸਮਝੌਤਾ ਹੋ ਗਿਆ ਹੈ। ਸੂਤਰਾਂ ਅਨੁਸਾਰ ਕੇਂਦਰ ਸਰਕਾਰ ਵਿੱਚ

Read More
India Lok Sabha Election 2024

ਹੁਣ 8 ਜੂਨ ਨੂੰ ਸਹੁੰ ਨਹੀਂ ਚੁੱਕਣਗੇ ਨਰੇਂਦਰ ਮੋਦੀ! ਐਨ ਮੌਕੇ ’ਤੇ ਬਦਲੀ ਤਾਰੀਖ਼

ਲੋਕ ਸਭਾ ਚੋਣਾਂ 2024 ਦੇ ਨਤੀਜੇ ਜਾਰੀ ਹੋਣ ਤੋਂ ਬਾਅਦ ਦਿੱਲੀ ਵਿੱਚ ਸਰਕਾਰ ਬਣਾਉਣ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਮੁਤਾਬਕ ਨਰੇਂਦਰ ਮੋਦੀ 9 ਜੂਨ ਨੂੰ ਸ਼ਾਮ 6 ਵਜੇ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ। ਇਸ ਤੋਂ ਪਹਿਲਾਂ ਸਹੁੰ ਚੁੱਕਣ ਦੀ ਤਰੀਕ 8 ਜੂਨ ਤੈਅ ਕੀਤੀ ਗਈ ਸੀ।

Read More
Lok Sabha Election 2024 Punjab

ਪੰਜਾਬ ’ਚ ਚੋਣ ਰੰਜ਼ਿਸ਼ ਕਰਕੇ ਕਤਲ! ਘਰ ਦੇ ਬਾਹਰ ਲੱਗਾ ਬੂਥ ਨਾ ਹਟਾਉਣ ’ਤੇ ਕੀਤਾ ਹਮਲਾ

ਜ਼ਿਲ੍ਹਾ ਮੁਕਤਸਰ ਵਿੱਚ ਹਲਕਾ ਲੰਬੀ ਦੇ ਪਿੰਡ ਕੱਖਾਂਵਾਲੀ ‘ਚ ਲੋਕ ਸਭਾ ਚੋਣਾਂ ਦੀ ਵੋਟਿੰਗ ਦੌਰਾਨ ਇਕ ਘਰ ਦੇ ਸਾਹਮਣੇ ਕਾਂਗਰਸ ਦਾ ਬੂਥ ਨਾ ਹਟਾਉਣ ਨੂੰ ਲੈ ਕੇ ਦੋ ਸਕੇ ਭਰਾਵਾਂ ‘ਤੇ ਹਮਲਾ ਕਰ ਦਿੱਤਾ ਗਿਆ, ਜਿਸ ‘ਚੋਂ ਇੱਕ, ਗੁਰਮੀਤ ਰਾਮ ਦੀ ਮੌਤ ਹੋ ਗਈ। ਜਦਕਿ ਉਸ ਦਾ ਦੂਜਾ ਭਰਾ ਮਨਜੀਤ ਰਾਮ ਗੰਭੀਰ ਜ਼ਖ਼ਮੀ ਹੋ ਗਿਆ।

Read More