ਭਾਜਪਾ ਉਮੀਦਵਾਰ ਪਰਮਪਾਲ ਕੌਰ ਦੀਆਂ ਵਧ ਸਕਦੀਆਂ ਮੁਸ਼ਕਲਾਂ, ਪੰਜਾਬ ਸਰਕਾਰ ਨੇ ਦਿੱਤਾ ਹੁਕਮ
- by Manpreet Singh
- May 8, 2024
- 0 Comments
ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਸਾਬਕਾ ਆਈਏਐਸ ਅਫਸਰ ਪਰਮਪਾਲ ਕੌਰ ਨੇ ਆਪਣੀ ਸਵੈ-ਇੱਛਤ ਸੇਵਾਮੁਕਤੀ (VRS) ਲੈ ਕੇ ਸਿਆਸਤ ਵਿੱਚ ਐਂਟਰੀ ਕੀਤੀ ਸੀ। ਪਰ ਉਨ੍ਹਾਂ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ ਕਿਉਂਕਿ ਪੰਜਾਬ ਸਰਕਾਰ ਨੇ ਨੋਟਿਸ ਪੀਰੀਅਡ ਨੂੰ ਆਧਾਰ ਬਣਾ ਕੇ ਉਨ੍ਹਾਂ ਨੂੰ ਤੁਰੰਤ ਡਿਊਟੀ ਜੁਆਇਨ ਕਰਨ ਲਈ ਕਿਹਾ ਹੈ। ਪਰਮਪਾਲ ਕੌਰ ਬਠਿੰਡਾ ਲੋਕ ਸਭਾ ਸੀਟ
ਭਾਜਪਾ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਵੇਰਵਾ ਕੀਤਾ ਸਾਂਝਾ
- by Manpreet Singh
- May 8, 2024
- 0 Comments
ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨਾ 7 ਮਈ ਤੋਂ ਸ਼ੁਰੂ ਹੋ ਚੁੱਕਾ ਹੈ, ਜਿਸ ਦੇ ਤਹਿਤ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਵੇਰਵਾ ਸਾਂਝਾ ਕਰ ਦਿੱਤਾ ਹੈ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਬੁੱਧਵਾਰ ਨੂੰ ਪਾਰਟੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਪ੍ਰੋਗਰਾਮ
ਪੰਜਾਬ ‘ਚ ਦੂਜੇ ਦਿਨ 22 ਨਾਮਜ਼ਦਗੀ ਕਾਗ਼ਜ਼ ਹੋਏ ਦਾਖਲ
- by Manpreet Singh
- May 8, 2024
- 0 Comments
ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨਾ 7 ਮਈ ਤੋਂ ਸ਼ੁਰੂ ਹੋ ਚੁੱਕਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਦਿੱਨ ਕੁੱਲ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ ਗਏ। ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਤੋਂ ਪੰਜ ਉਮੀਦਵਾਰਾਂ ਅਤੇ ਗੁਰਦਾਸਪੁਰ, ਜਲੰਧਰ,
ਨਾਮਜ਼ਦਗੀਆਂ ਭਰਨ ਵਾਲੇ ਖਹਿਰਾ ਸਿਰ ‘ਤੇ ਲੱਖਾਂ ਦਾ ਇਨਕਮ ਟੈਕਸ ਬਕਾਇਆ,3 ਵੱਡੇ ਕੇਸ, ਗਾਂਧੀ ਬੇਦਾਗ ਪਰ ਕਰੋੜਾਂ ਦੇ ਮਾਲਕ
- by Manpreet Singh
- May 8, 2024
- 0 Comments
ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨਾ 7 ਮਈ ਤੋਂ ਸ਼ੁਰੂ ਹੋ ਚੁੱਕਾ ਹੈ, ਜਿਸ ਦੇ ਤਹਿਤ ਅੱਜ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾਕਟਰ ਧਰਮਵੀਰ ਗਾਂਧੀ ਨੇ ਨਾਮਜ਼ਦਗੀ ਪੱਤਰ ਭਰ ਦਿੱਤੇ ਗਏ ਹਨ। ਨਾਮਜ਼ਦਗੀ ਪੱਤਰ ਵਿੱਚ ਖਹਿਰਾ ਨੇ ਆਪਣਾ ਪੇਸ਼ਾ ਕਿਸਾਨੀ ਦੱਸਣ ਦੇ ਨਾਲ-ਨਾਲ ਆਪਣੇ ਉੱਤੇ ਤਿੰਨ ਮਾਮਲੇ
ਮੁੱਖ ਮੰਤਰੀ ਮਾਨ ਨੇ ਪ੍ਰਧਾਨ ਮੰਤਰੀ ਨੂੰ ਘੇਰਿਆ, ਆੜਤੀਆਂ ਦੀ ਕੀਤੀ ਤਰੀਫ, ਬਿਨਾਂ ਸ਼ਿਫਾਰਿਸ ਤੋਂ ਦਿੱਤੀਆਂ ਨੌਕਰੀਆਂ
- by Manpreet Singh
- May 8, 2024
- 0 Comments
ਲੋਕ ਸਭਾ ਚੋਣਾਂ (Lok Sabha Election 2024) ਨੂੰ ਲੈ ਕੇ ਵਾਰ ਪਲਟਵਾਰ ਦਾ ਦੌਰ ਜਾਰੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਣਾ ਵਿੱਚ ਡਾ. ਬਲਬੀਰ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆੜੇ ਹੱਥੀਂ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਿੰਦੀ ਭਾਸ਼ਾ ਦੇ 1.50 ਲੱਖ ਸ਼ਬਦ ਹਨ