Lok Sabha Election 2024 Punjab

ਕਿਸਾਨਾਂ ਨੇ ਭਾਜਪਾ ਉਮੀਦਵਾਰ ਦਾ ਕੀਤਾ ਵਿਰੋਧ, ਸਵਾਲ ਪੁੱਛਣ ਲਈ ਤਿੰਨ ਪਿੰਡਾਂ ਤੱਕ ਕੀਤਾ ਪਿੱਛਾ

ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਨੂੰ ਘੇਰ ਕੇ ਆਪਣੀਆਂ ਮੰਗਾਂ ਸਬੰਧੀ ਸਵਾਲ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਅੱਜ ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਤਰਨਜੀਤ ਸਿੰਘ

Read More
India Lok Sabha Election 2024 Punjab

ਸੰਗਰੂਰ ਤੋਂ ਲੋਕ ਸਭਾ ਚੋਣ ਲੜੇਗੀ ਕੇਜਰੀਵਾਲ ਦੀ ਭੈਣ!

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੂੰਹ-ਬੋਲੀ ਭੈਣ ਸਿੱਪੀ ਸ਼ਰਮਾ ਨੇ ਵੀ ਚੋਣ ਲੜਨ ਦਾ ਫੈਸਲਾ ਕਰ ਲਿਆ ਹੈ। ਉਹ ਸੰਗਰੂਰ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇਗੀ। ਉਸ ਨੇ ਦੱਸਿਆ ਕਿ ਉਹ 646 ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਮੈਂਬਰ ਹੈ। ਰਿਪੋਰਟਾਂ ਮੁਤਾਬਕ ਉਹ 10 ਮਈ ਨੂੰ ਆਪਣੀ ਨਾਮਜ਼ਦਗੀ ਦਾਖ਼ਲ ਕਰੇਗੀ। ਸਿੱਪੀ ਸ਼ਰਮਾ ਨੇ ਦੱਸਿਆ ਕਿ

Read More
India Lok Sabha Election 2024

ਸਾਬਕਾ ਸਰਪੰਚ ਵੱਲੋਂ ਰਿਸ਼ਤੇਦਾਰਾਂ ਨਾਲ ਮਿਲ ਮੌਜੂਦਾ ਸਰਪੰਚ ’ਤੇ ਜਾਨਲੇਵਾ ਹਮਲਾ, ਛਾਤੀ ’ਚ ਮਾਰਿਆ ਚਾਕੂ

ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਦੇ ਅੰਬਾਲਾ ਵਿੱਚ ਇੱਕ ਸਰਪੰਚ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ। ਚਾਕੂ ਸਰਪੰਚ ਦੀ ਛਾਤੀ ਵਿੱਚ ਵੱਜਿਆ, ਜਿਸ ਤੋਂ ਬਾਅਦ ਸਰਪੰਚ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਹ ਵਿਵਾਦ ਚੋਣ ਰੰਜਿਸ਼ ਨਾਲ ਜੁੜਿਆ ਹੋਇਆ ਹੈ। ਮਾਮਲਾ ਸ਼ਹਿਜ਼ਾਦਪੁਰ ਥਾਣੇ ਅਧੀਨ ਪੈਂਦੇ ਪਿੰਡ ਕੋਡਵਾ ਖੁਰਦ ਦਾ ਹੈ। ਪਿੰਡ ਕੋਰਵਾ ਖੁਰਦ

Read More
Lok Sabha Election 2024 Punjab

ਕੈਪਟਨ ਦੇ ਮੋਤੀ ਮਹਿਲ ‘ਚ ਅਬਦਾਲੀ ਦਾ ਝੰਡਾ’! ‘ਸੁਖਬੀਰ ਦੇ ਸੁਖਵਿਲਾਸ ‘ਚ ਬਣੇਗਾ ਸਕੂਲ’! ‘ਮੈਂ ਤਾਂ ਪਾਠ ਰੱਖਿਆ ਫਿਰ ਅੰਦਰ ਵੜਿਆ’!

ਪਟਿਆਲਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ.ਬਲਬੀਰ ਸਿੰਘ ਦੇ ਹੱਕ ਵਿੱਚ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ‘ਤੇ ਤਿੱਖੇ ਹਮਲੇ ਕੀਤੇ। ਸੀਐੱਮ ਮਾਨ ਨੇ ਕਿਹਾ ਅਮਰਿੰਦਰ ਸਿੰਘ ਦਾ ਦਾਦਾ ਆਲਾ ਸਿੰਘ ਸਿੱਧੂ ਹਾਈਵੇਅ ਰਾਬਰ ਸੀ। ਉਹ ਰਾਹਗੀਰਾਂ ਨੂੰ ਲੁੱਟਦਾ ਸੀ, ਸਰਹੰਦ ਅਤੇ ਸ਼ੇਰਸ਼ਾਹ ਸੂਰੀ ਵਾਲੀ ਥਾਂ

Read More
Lok Sabha Election 2024 Punjab

ਰਵਨੀਤ ਬਿੱਟੂ ਦਾ ਕਿਸਾਨਾਂ ਨੇ ਕੀਤਾ ਵਿਰੋਧ, ਸੋਸ਼ਲ ਮੀਡੀਆ ਰਾਹੀਂ ਬਿਆਨ ਕੀਤਾ ਦਰਦ

ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਉਮੀਦਵਾਰ ਪਿੰਡ-ਪਿੰਡ ਜਾ ਕੇ ਪ੍ਰਚਾਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਕਿਸਾਨਾਂ ਵੱਲੋਂ ਲਗਾਤਾਰ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ (Ravneet Singh Bittu) ਵੀ ਕਿਸਾਨਾਂ ਦੇ ਵਿਰੋਧ ਦਾ ਸ਼ਿਕਾਰ ਹੋ ਰਹੇ ਹਨ। ਕਿਸਾਨਾਂ ਵੱਲੋਂ ਬਿੱਟੂ ਨੂੰ ਕਾਲੀਆਂ ਝੰਡੀਆਂ

Read More
Lok Sabha Election 2024 Punjab

ਲੁਧਿਆਣਾ ਦੇ ਪਿੰਡਾਂ ‘ਚ ਬਿੱਟੂ ਦਾ ਵਿਰੋਧ, ਕਿਸਾਨਾਂ ਦੇ ਰੋਸ ਤੋਂ ਪਰੇਸ਼ਾਨ ਭਾਜਪਾ ਉਮੀਦਵਾਰ

ਲੁਧਿਆਣਾ ‘ਚ ਭਾਜਪਾ ਉਮੀਦਵਾਰ ਸਾਂਸਦ ਰਵਨੀਤ ਸਿੰਘ ਬਿੱਟੂ ਨੂੰ ਪਿੰਡਾਂ ‘ਚ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਬਿੱਟੂ ਨੂੰ ਕਾਲੀਆਂ ਝੰਡੀਆਂ ਦਿਖਾਉਣ ਦੀ ਚਿਤਾਵਨੀ ਵੀ ਦਿੱਤੀ ਹੈ। ਕੁਝ ਪਿੰਡਾਂ ਵਿੱਚ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਭਾਜਪਾ ਦੇ ਬੂਥ ਨਹੀਂ ਲਗਾਉਣ ਦੇਣਗੇ। ਕਿਸਾਨਾਂ ਦੇ ਇਸ ਗੁੱਸੇ ਤੋਂ ਰਵਨੀਤ ਸਿੰਘ ਬਿੱਟੂ

Read More