ਖ਼ਾਸ ਲੇਖ – ਲੋਕਸਭਾ ਚੋਣਾਂ ’ਚ ਸਮਝੋ ਪਟਿਆਲਵੀਆਂ ਦਾ ਮੂਡ! ਗੜ੍ਹ ਵਾਲੀ ਪਾਰਟੀ ਦੀ ਮਜ਼ਬੂਤ ਦਾਅਵੇਦਾਰੀ! ਫਿਰ ਸਿਰਜਣਗੇ ਇਤਿਹਾਸ
- by Gurpreet Kaur
- May 7, 2024
- 0 Comments
ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ): ਕੋਈ ਪਟਿਆਲਾ ਨੂੰ ਸ਼ਾਹੀ ਸ਼ਹਿਰ ਕਹਿੰਦਾ ਹੈ, ਕੋਈ ਬਾਗ਼ਾ ਦੀ ਰਾਜਧਾਨੀ, ਸਿਰ ’ਤੇ ਸੱਜੀਆਂ ਪਟਿਆਲਾ ਸ਼ਾਹੀ ਪੱਗਾਂ ਤੇ ਪਰਾਂਦੇ ਪੂਰੀ ਦੁਨੀਆ ’ਚ ਮਸ਼ਹੂਰ ਹਨ। ਇਹ ਸ਼ਹਿਰ ਪੰਜਾਬੀ ਅਤੇ ਮੁਗ਼ਲ ਸੱਭਿਆਚਾਰ ਦਾ ਸ਼ਾਨਦਾਰ ਮਿਸ਼ਰਨ ਹੈ। ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਨੌਜਵਾਨ ਸ਼ਹਿਰ ਵੀ ਕਿਹਾ ਜਾਂਦਾ ਹੈ ਕਿਉਂਕਿ 2 ਸਦੀਆਂ ਪਹਿਲਾਂ ਹੀ
ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ: ਸਿਬਿਨ ਸੀ
- by Gurpreet Singh
- May 7, 2024
- 0 Comments
ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿਚ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ ਅਤੇ 14 ਮਈ ਤੱਕ ਜਾਰੀ ਰਹੇਗਾ। 11 ਅਤੇ 12 ਮਈ ਨੂੰ ਛੁੱਟੀਆਂ ਹੋਣ ਕਰਕੇ ਕਾਗਜ਼ ਜਮ੍ਹਾਂ ਨਹੀਂ ਹੋਣਗੇ। 15 ਮਈ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 17 ਮਈ ਉਮੀਦਵਾਰੀ ਵਾਪਸ ਲੈਣ ਦੀ ਅੰਤਿਮ ਤਾਰੀਖ ਹੈ। 1 ਜੂਨ ਨੂੰ ਪੰਜਾਬ ਦੀਆਂ
ਪੰਜਾਬ ਕਾਂਗਰਸ ਨੇ ਹਰੀਸ਼ ਚੌਧਰੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ
- by Gurpreet Singh
- May 7, 2024
- 0 Comments
ਕਾਂਗਰਸ ਹਾਈਕਮਾਂਡ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੌਰਾਨ ਹਰੀਸ਼ ਚੌਧਰੀ ਨੂੰ ਵਿਸ਼ੇਸ਼ ਨਿਗਰਾਨ ਨਿਯੁਕਤ ਕੀਤਾ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਸੋਮਵਾਰ ਨੂੰ ਇੱਕ ਪੱਤਰ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਸ ਪੱਤਰ ਵਿੱਚ ਉਨ੍ਹਾਂ ਲਿਖਿਆ ਹੈ ਕਿ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਵੱਲੋਂ ਹਰੀਸ਼ ਚੌਧਰੀ ਨੂੰ ਪੰਜਾਬ ਵਿੱਚ ਵਿਸ਼ੇਸ਼
ਪੰਜਾਬ ‘ਚ ਲੋਕ ਸਭਾ ਚੋਣਾਂ ਦਾ ਨੋਟੀਫਿਕੇਸ਼ਨ ਅੱਜ ਜਾਰੀ,14 ਮਈ ਤੱਕ 13 ਸੀਟਾਂ ‘ਤੇ ਨਾਮਜ਼ਦਗੀ ਦਾਖ਼ਲ ਕਰ ਸਕਣਗੇ ਉਮੀਦਵਾਰ
- by Gurpreet Singh
- May 7, 2024
- 0 Comments
ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ 2024 ਲਈ ਗਜ਼ਟ ਨੋਟੀਫਿਕੇਸ਼ਨ ਅੱਜ, ਮੰਗਲਵਾਰ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਪ੍ਰਕਿਰਿਆ ਅੱਜ 7 ਮਈ ਮੰਗਲਵਾਰ ਤੋਂ ਸ਼ੁਰੂ ਹੋਵੇਗੀ। ਉਮੀਦਵਾਰ 14 ਮਈ ਨੂੰ ਸ਼ਾਮ 5 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਭਰ ਸਕਣਗੇ। ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਦੇਸ਼ ਵਿੱਚ ਚੋਣ ਜ਼ਾਬਤਾ 16 ਮਾਰਚ ਤੋਂ ਲਾਗੂ
11 ਰਾਜਾਂ ਦੀਆਂ 93 ਸੀਟਾਂ ‘ਤੇ ਵੋਟਿੰਗ ਜਾਰੀ, PM ਮੋਦੀ ਨੇ ਅਹਿਮਦਾਬਾਦ ‘ਚ ਪਾਈ ਵੋਟ
- by Gurpreet Singh
- May 7, 2024
- 0 Comments
ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ‘ਚ ਅੱਜ 10 ਰਾਜਾਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਹ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਚੱਲੇਗਾ। ਹਾਲਾਂਕਿ, ਜਿਹੜੇ ਵੋਟਰ ਸ਼ਾਮ 6 ਵਜੇ ਤੱਕ ਪੋਲਿੰਗ ਸਟੇਸ਼ਨ ‘ਤੇ ਪਹੁੰਚ ਗਏ ਹਨ, ਉਨ੍ਹਾਂ ਨੂੰ ਉਦੋਂ ਤੱਕ ਵੋਟ ਪਾਉਣ