ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸਿਆਸਤਦਾਨਾਂ ਨੂੰ ਸਲਾਹ
- by Gurpreet Singh
- May 3, 2024
- 0 Comments
ਅੰਮ੍ਰਿਤਸਰ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਕਥਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਸਿਆਸਤਦਾਨਾਂ ਨੂੰ ਚੋਣਾਂ ਦੌਰਾਨ ਸਟੇਜਾਂ ‘ਤੇ ਧਾਰਮਿਕ ਚਿੰਨਾਂ ਦੀ ਵਰਤੋਂ, ਗੁਰਬਾਣੀ ਦੀਆਂ ਤੁਕਾਂ ਅਤੇ ਧਰਮ ਬਾਰੇ ਕਿਸੇ ਵੀ ਤਰ੍ਹਾਂ
ਰਾਏਬਰੇਲੀ ਤੋਂ ਚੋਣ ਲੜਨਗੇ ਰਾਹੁਲ ਗਾਂਧੀ , ਅਮੇਠੀ ਸੀਟ ਤੋਂ ਕਿਸ਼ੋਰੀ ਲਾਲ ਸ਼ਰਮਾ ਨੂੰ ਦਿੱਤੀ ਟਿਕਟ
- by Gurpreet Singh
- May 3, 2024
- 0 Comments
ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਰਾਏਬਰੇਲੀ ਲੋਕ ਸਭ ਸੀਟ ਤੋਂ ਚੋਣ ਲੜਨਗੇ। ਪਾਰਟੀ ਨੇ ਅੱਜ ਉਨ੍ਹਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਦੂਜੇ ਪਾਸੇ ਅਮੇਠੀ ਤੋਂ ਕਿਸ਼ੋਰੀ ਲਾਲ ਸ਼ਰਮਾ ਨੂੰ ਟਿਕਟ ਦਿੱਤਾ ਗਿਆ ਹੈ। ਪਹਿਲਾਂ ਕਿਆਸ ਲਗਾਏ ਜਾ ਰਹੇ ਸਨਕਿ ਇਥੋਂ ਪ੍ਰਿਯੰਕਾ ਗਾਂਧੀ ਵਾਡ੍ਰਾ ਨੂੰ ਅਮੇਠੀ ਤੋਂ ਉਤਾਰਿਆ ਜਾਵੇਗਾ। ਰਾਹੁਲ ਵਾਇਨਾਡ ਸੀਟ ਤੋਂ
ਰਿੰਕੂ ਦੀ ਪਤਨੀ ਦੀ ਫਿਸਲੀ ਜ਼ੁਬਾਨ, ਲੋਕ ਲੱਗੇ ਹੱਸਣ
- by Manpreet Singh
- May 2, 2024
- 0 Comments
ਲੋਕ ਸਭਾ ਚੋਣਾਂ (Lok Sabha Election 2024) ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰਾ ਜ਼ੋਰ ਲਗਾ ਰਹੀਆਂ ਹਨ। ਉਮੀਦਵਾਰਾਂ ਦੇ ਪਰਿਵਾਰਕ ਮੈਂਬਰ ਵੀ ਪੂਰੇ ਜ਼ੋਰ ਨਾਲ ਚੋਣ ਪ੍ਰਚਾਰ ਵਿੱਚ ਜੁੱਟੇ ਹੋਏ ਹਨ। ਚੋਣ ਪ੍ਰਚਾਰ ਦੌਰਾਨ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਭ ਨੂੰ ਹੱਸਣ ਲਗਾ ਦਿੱਤਾ। ਜਲੰਧਰ ਤੋਂ ਭਾਜਪਾ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ
ਚੋਣ ਜ਼ਾਬਤੇ ਦੀ ਉਲੰਘਣਾ ਲਈ ਅਕਾਲੀ ਦਲ ਅਤੇ ‘ਆਪ’ ਨੂੰ ਚੇਤਾਵਨੀ ਜਾਰੀ
- by Manpreet Singh
- May 2, 2024
- 0 Comments
ਲੋਕ ਸਭਾ ਚੋਣਾਂ (Lok Sabha Elections 2024) ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਆਪੋ-ਆਪਣੇ ਚੋਣ ਪ੍ਰਚਾਰ ਵਿੱਚ ਰੁੱਝੀਆਂ ਹੋਈਆਂ ਹਨ। ਚੋਣ ਜ਼ਾਬਤਾ ਲੱਗਾ ਹੋਣ ਕਰਕੇ ਸਿਆਸੀ ਪਾਰਟੀਆਂ ਨੂੰ ਕੁਝ ਨਿਯਮਾਂ ਦਾ ਧਿਆਨ ਰੱਖਣਾ ਹੁੰਦਾ ਹੈ, ਪਰ ਕਈ ਵਾਰੀ ਪਾਰਟੀਆਂ ਨਿਯਮਾਂ ਨੂੰ ਦਰਕਿਨਾਰ ਕਰ ਦਿੰਦੀਆਂ ਹਨ। ਇਸੇ ਤਹਿਤ ਅਲੱਗ-ਅਲੱਗ ਮਾਮਲਿਆਂ ’ਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼