India Lok Sabha Election 2024

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਨੇ ਭਾਜਪਾ ਦੇ ਮਾੜੇ ਪ੍ਰਦਰਸ਼ਨ ਦੀ ਲਈ ਜਿੰਮੇਵਾਰੀ, ਅਸਤੀਫੇ ਦੀ ਕੀਤੀ ਪੇਸ਼ਕਸ਼

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ (Devendra fadnavis) ਨੇ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਵਿੱਚ ਪਾਰਟੀ ਨੂੰ ਜੋ ਹਾਰ ਹੋਈ ਹੈ, ਉਸ ਦੀ ਜ਼ਿੰਮੇਵਾਰੀ ਉਹ ਲੈ ਰਹੇ ਹਨ। ਉਸ ਨੇ ਕਿਹਾ ਕਿ ਉਸ ਨੂੰ ਲੱਗਾ ਕਿ ਉਸ ਵਿਚ ਕੁਝ ਕਮੀ ਹੈ। ਫੜਨਵੀਸ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੂੰ ਉਸ ਨੂੰ

Read More
India Lok Sabha Election 2024

NDA ਦੀ ਮੀਟਿੰਗ ਹੋਈ ਸ਼ੁਰੂ, ਸਾਰੇ ਸਹਿਯੋਗੀ ਦਲ ਮੌਜੂਦ

ਦੇਸ਼ ਵਿੱਚ ਹੋਇਆਂ ਲੋਕ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ ਪਰ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲੀਆ ਹੈ। NDA ਵੱਲੋਂ ਸਰਕਾਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਕੀਤੀ ਜਾ ਰਹੀ ਮੀਟਿੰਗ ਪ੍ਰਧਾਨ ਮੰਤਰੀ ਰਿਹਾਇਸ਼ ‘ਤੇ ਸ਼ੁਰੂ ਹੋ ਚੁੱਕੀ ਹੈ। ਇਸ ਬੈਠਕ ਵਿਚ ਸਰਕਾਰ ਬਣਾਉਣ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।

Read More
India Lok Sabha Election 2024

ਨੀਤੀਸ਼ ਤੇ ਤੇਜਸਵੀ ਨੇ ਦਿੱਤੇ ਵੱਡੇ ਬਿਆਨ, ਦੋਵੇਂ ਪਹੁੰਚੇ ਦਿੱਲੀ

ਲੋਕ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ, ਜਿਸ ਤੋਂ ਬਾਅਦ ਐਨਡੀਏ (NDA) ਅਤੇ ਇੰਡੀਆ ਗਠਜੋੜ (India Alliance) ਵੱਲੋਂ ਮੀਟਿੰਗ ਕੀਤੀ ਜਾ ਰਹੀ ਹੈ। ਨਤੀਜਿਆਂ ਤੋਂ ਬਾਅਦ ਸਾਰਿਆਂ ਦੀ ਨਜ਼ਰਾਂ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ’ਤੇ ਲੱਗਿਆਂ ਹੋਇਆਂ ਹਨ। ਨੀਤੀਸ਼ ਕੁਮਾਰ ਨੇ ਦਿੱਲੀ ਪਹੁੰਚ ਕੇ ਵੱਡਾ ਬਿਆਨ ਦਿੱਤਾ ਹੈ, ਉਨ੍ਹਾਂ  ਕਿਹਾ ਕਿ ਸਰਕਾਰ ਤਾਂ

Read More
India Lok Sabha Election 2024

ਅਖੀਲੇਸ਼ ਯਾਦਵ ਇੰਡੀਆ ਗਠਜੋੜ ਦੀ ਮੀਟਿੰਗ ਲਈ ਹੋਏ ਰਵਾਨਾ

ਸਮਾਜਵਾਦੀ ਪਾਰਟੀ ਦੇ ਮੁੱਖੀ ਅਖੀਲੇਸ਼ ਯਾਦਵ ਇੰਡੀਆ ਗਠਜੋੜ ਦੀ ਹੋਣ ਜਾ ਰਹੀ ਮੀਟਿੰਗ ਲਈ ਲਖਨਊ ਤੋਂ ਰਵਾਨਾ ਹੋ ਚੁੱਕੇ ਹਨ। ਇਸ ਮੌਕੋ ਉਨ੍ਹਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ “ਜਨਤਾ ਨੇ ਪੀਡੀਏ ਦੀ ਰਣਨੀਤੀ ਅਤੇ ਭਾਰਤ ਗੱਠਜੋੜ ਦਾ ਸਮਰਥਨ ਕੀਤਾ ਹੈ। ਅਸੀਂ ਰਣਨੀਤੀ ਬਣਾਉਣ ਲਈ ਇੰਡੀਆ ਗਠਜੋੜ ਦੀ ਮੀਟਿੰਗ ਵਿੱਚ ਜਾ ਰਹੇ ਹਾਂ। ਉਨ੍ਹਾਂ ਕਿਹਾ

Read More
India Lok Sabha Election 2024

ਨਤੀਜੇ ਤੋਂ ਬਾਅਦ ਸਭ ਤੋਂ ਵੱਡੀ ਖਬਰ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦਿੱਤਾ ਅਸਤੀਫਾ

ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਕੇਂਦਰੀ ਮੰਤਰੀ ਮੰਡਲ ਦੇ ਨਾਲ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਰਾਸ਼ਟਰਪਤੀ ਨੇ ਅਸਤੀਫਾ ਸਵੀਕਾਰ ਕਰ ਲਿਆ ਅਤੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਮੰਤਰੀ ਪ੍ਰੀਸ਼ਦ ਨੂੰ ਨਵੀਂ ਸਰਕਾਰ ਬਣਨ ਤੱਕ ਅਹੁਦੇ ‘ਤੇ ਬਣੇ ਰਹਿਣ ਦੀ ਬੇਨਤੀ ਕੀਤ। PM

Read More
India Lok Sabha Election 2024 Punjab

ਲੁਧਿਆਣਾ ਨੇ ਕੀਤੇ ਕਮਾਲ, ਦੇਸ਼ ਨੂੰ ਦਿੱਤੇ ਤਿੰਨ ਸੰਸਦ ਮੈਂਬਰ

ਲੋਕ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ। ਜਿਸ ਵਿੱਚ ਲੁਧਿਆਣਾ ਨੇ ਵੱਖਰੀ ਛਾਪ ਛੱਡੀ ਹੈ ਕਿਉਂਕਿ ਇਸ ਜ਼ਿਲ੍ਹੇ ਨੇ ਇਸ ਵਾਰ ਲੋਕ ਸਭਾ ਵਿੱਚ ਆਪਣੇ 3 ਸੰਸਦ ਮੈਂਬਰ ਭੇਜੇ ਹਨ। ਭਾਵੇਂ ਕਿ ਲੁਧਿਆਣਾ ਤੋਂ ਮੁਕਤਸਰ ਸਾਹਿਬ ਦਾ ਉਮੀਦਵਾਰ ਚੋਣ ਜਿੱਤਿਆ ਹੈ ਪਰ ਇਸ ਨਾਲ ਸਬੰਧ ਰੱਖਦੇ ਉਮੀਦਵਾਰ ਹੋਰ ਸੀਟਾਂ ਤੋਂ ਚੋਣ ਜਿੱਤਣ ਵਿੱਚ ਕਾਮਯਾਬ

Read More