ਭਾਜਪਾ ਉਮੀਦਵਾਰ ਦਾ ਹੋਇਆ ਵਿਰੋਧ, ਕਿਸਾਨਾਂ ਕੀਤੀ ਨਾਅਰੇਬਾਜ਼ੀ
- by Manpreet Singh
- April 29, 2024
- 0 Comments
ਪੰਜਾਬ ਵਿੱਚ ਲਗਾਤਾਰ ਭਾਜਪਾ (BJP) ਉਮੀਦਵਾਰਾਂ ਦਾ ਵਿਰੋਧ ਹੋ ਰਿਹਾ ਹੈ। ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਭਾਜਪਾ ਉਮੀਦਵਾਰਾਂ ਤੋਂ ਸਵਾਲ ਕੀਤੇ ਜਾ ਰਹੇ ਹਨ। ਪਟਿਆਲਾ (Patiala) ਤੋਂ ਚੋਣ ਲੜ ਰਹੀ ਪ੍ਰਨੀਤ ਕੌਰ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਬਹਾਦੁਰਗੜ੍ਹ ਵਿੱਚ ਕਿਸਾਨਾ ਨੇ ਨਾਅਰੇਬਾਜ਼ੀ ਕਰ ਪ੍ਰਨੀਤ ਕੌਰ ਦਾ ਵਿਰੋਧ ਕੀਤਾ ਹੈ। ਪ੍ਰਨੀਤ ਕੌਰ ਸੋਮਵਾਰ ਨੂੰ
‘ਮੈਂ ਗੁਰੂਆਂ ਦੇ ਪੰਜੇ ਲਈ ਵੋਟ ਮੰਗਣ ਆਈ ਹਾਂ’! ਬੁਰੀ ਤਰ੍ਹਾਂ ਫਸੀ ਦਿੱਗਜ ਕਾਂਗਰਸੀ ਆਗੂ ਦੀ ਪਤਨੀ
- by Manpreet Singh
- April 29, 2024
- 0 Comments
ਬਿਉਰੋ ਰਿਪੋਰਟ – (Punjab Lok sabha election 2024) ਪੰਜਾਬ ਕਾਂਗਰਸ ਦੇ ਪ੍ਰਧਾਨ (Punjab congress President ) ਅਮਰਿੰਦਰ ਸਿੰਘ ਰਾਜਾ ਵੜਿੰਗ (Amrinder singh Rajawarring) ਦੀ ਪਤਨੀ ਅੰਮ੍ਰਿਤਾ ਵੜਿੰਗ (Amrita warring) ਨੇ ਵਿਵਾਦਤ ਬਿਆਨ ਦਿੱਤਾ ਹੈ। ਉਨ੍ਹਾਂ ਚੋਣ ਪ੍ਰਚਾਰ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak dev Ji) ਦੇ ਪੰਜੇ ਦੀ ਤੁਲਨਾ ਕਾਂਗਰਸ (Congress) ਦੇ ਪੰਜੇ
ਵੋਟਾਂ ਵਾਲੇ ਦਿਨ ਹੋਵੇਗੀ ਗਰਮੀ, ਚੋਣ ਕਮਿਸ਼ਨ ਨੇ ਕੀਤੇ ਖ਼ਾਸ ਪ੍ਰਬੰਧ
- by Manpreet Singh
- April 29, 2024
- 0 Comments
ਮੌਸਮ ਵਿਭਾਗ ਅਨੁਸਾਰ 1 ਜੂਨ ਨੂੰ ਹੋਣ ਵਾਲੀਆਂ ਵੋਟਾਂ ਦੌਰਾਨ ਪੰਜਾਬ ਵਿੱਚ ਅੱਤ ਦੀ ਗਰਮੀ ਪੈਣ ਦੀ ਸੰਭਾਵਨਾ ਹੈ। ਅਜਿਹੇ ਵਿੱਚ ਇਸ ਕਹਿਰ ਦੀ ਗਰਮੀ ਵਿੱਚ ਵੱਧ ਤੋਂ ਵੱਧ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਵੱਲੋਂ ਕਈ ਤਰ੍ਹਾਂ ਦੇ ਪ੍ਰਬੰਧ ਅਤੇ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਚੋਣ ਕਮਿਸ਼ਨ ਵੱਲੋਂ ਪੋਲਿੰਗ ਸਟੇਸ਼ਨਾਂ ‘ਤੇ ਆਉਣ ਵਾਲੇ
ਚੋਣ ਕਮਿਸ਼ਨ ਦਾ ਵੱਡਾ ਫੈਸਲਾ, ਬਜ਼ੁਰਗ ਅਤੇ ਅਪਾਹਜ ਪਹਿਲਾ ਪਾ ਸਕਦੇ ਵੋਟ
- by Manpreet Singh
- April 29, 2024
- 0 Comments
ਚੋਣ ਕਮਿਸ਼ਨ ਵੱਲੋਂ ਵੋਟ ਫੀਸਦੀ ਵਧਾਉਣ ਦੇ ਲਈ ਕਈ ਕਦਮ ਚੁੱਕੇ ਜਾ ਰਹੇ। ਪੰਜਾਬ ਵਿੱਚ ਇਸ ਵਾਰ 70 ਫੀਸਦੀ ਵੋਟਿੰਗ ਦਾ ਟੀਚਾ ਚੋਣ ਕਮਿਸ਼ਨ ਦੇ ਵੱਲੋਂ ਮਿੱਥਿਆ ਗਿਆ ਹੈ। ਜਿਸ ਨੂੰ ਲੈਕੇ ਕਮਿਸ਼ਨ ਨੇ ਕੁਝ ਖਾਸ ਇੰਤਜ਼ਾਮ ਕੀਤੇ ਹਨ, ਇੰਨਾਂ ਵਿੱਚੋਂ ਇੱਕ ਹੈ ਬਜ਼ੁਰਗਾਂ ਅਤੇ ਸਰੀਰਕ ਤੌਰ ਦੇ ਅਸਰਮਥ ਵੋਟਿੰਗ ਦੀ ਸਹੂਲਤ ਪ੍ਰਦਾਨ ਕਰਨਾ। 85
ਜੇਜੇਪੀ ਨੂੰ ਵੱਡਾ ਝਟਕਾ, ਸੀਨੀਅਰ ਲੀਡਰ ਕਾਂਗਰਸ ‘ਚ ਸ਼ਾਮਲ
- by Manpreet Singh
- April 29, 2024
- 0 Comments
ਹਰਿਆਣਾ (Haryana) ਵਿੱਚ ਜਨਨਾਇਕ ਜਨਤਾ ਪਾਰਟੀ (JJP) ਦੇ ਸਾਬਕਾ ਸੂਬਾ ਪ੍ਰਧਾਨ ਨਿਸ਼ਾਨ ਸਿੰਘ 30 ਸਾਲਾਂ ਬਾਅਦ ਕਾਂਗਰਸ ਵਿੱਚ ਵਾਪਸ ਆਏ ਹਨ। ਚੰਡੀਗੜ੍ਹ ਵਿੱਚ ਉਹ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ। ਨਿਸ਼ਾਨ ਸਿੰਘ ਨੇ ਸਾਬਕਾ ਮੰਤਰੀ ਦੇਵੇਂਦਰ ਬਬਲੀ ਨੂੰ ਜੇਜੇਪੀ ਛੱਡਣ ਦਾ ਕਾਰਨ ਦੱਸਿਆ ਹੈ। ਉਨ੍ਹਾਂ ਕਿਹਾ ਕਿ