‘ਆਪ’ ਦਾ ਚੋਣ ਕਮਿਸ਼ਨ ‘ਤੇ ਗੰਭੀਰ ਇਲਜ਼ਾਮ, ਕੈਂਪੇਨ ਗੀਤ ‘ਤੇ ਰੋਕ ਲਗਾਉਣ ਤੇ ਜਤਾਈ ਨਰਾਜ਼ਗੀ
- by Manpreet Singh
- April 28, 2024
- 0 Comments
ਆਮ ਆਦਮੀ ਪਾਰਟੀ (AAP) ਅਰਵਿੰਦ ਕੇਜਰੀਵਾਲ (Arvind Kejriwal) ਦੀ ਗੈਰ ਹਾਜ਼ਰੀ ਵਿੱਚ ਵੀ ਚੋਣ ਪ੍ਰਚਾਰ ਵਿੱਚ ਲੱਗੀ ਹੋਈ ਹੈ। ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਜੇਲ੍ਹ ਵਿੱਚੋਂ ਰਿਹਾਣ ਹੋਣ ਤੋਂ ਬਾਅਦ ਸੰਜੇ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪੂਰੀ ਤਰ੍ਹਾਂ ਸਰਗਰਮ ਹਨ। ਪਾਰਟੀ ਵੱਲੋਂ ਵੀ ਚੋਣ
ਸਿਮਰਨਜੀਤ ਸਿੰਘ ਮਾਨ ਦਾ ਵੱਡਾ ਐਲਾਨ, ਉਮੀਦਵਾਰ ਲੈਣਗੇ ਵਾਪਸ
- by Manpreet Singh
- April 28, 2024
- 0 Comments
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (SAD Amritsar) ਨੇ ਖਡੂਰ ਸਾਹਿਬ (Khadoor Sahib) ਤੋਂ ਆਪਣੇ ਉਮੀਦਵਾਰ ਦਾ ਨਾਮ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਇਸ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਇਸ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਮਾਨ ਦਾ ਐਲਾਨ, ਕੇਜਰੀਵਾਲ ਨਾਲ ਕਰਨਗੇ ਮੁਲਾਕਾਤ
- by Manpreet Singh
- April 28, 2024
- 0 Comments
ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਬਰਨਾਲਾ ਰੈਲੀ ‘ਚ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਉਹ 30 ਅ੍ਰਪੈਲ ਨੂੰ 12:30 ਵਜੇ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਰਵਿੰਦ ਕੇਜਰੀਵਾਲ ਨਾਲ
ਮੁੱਖ ਮੰਤਰੀ ਪਹੁੰਚੇ ਬਰਨਾਲਾ, ਮੀਤ ਹੇਅਰ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ
- by Manpreet Singh
- April 28, 2024
- 0 Comments
ਮੁੱਖ ਮੰਤਰੀ ਭਗਵੰਤ ਮਾਨ( Bhagwant Maan) ਨੇ ਸੰਗਰੂਰ (Sangrur) ਤੋਂ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਬਰਨਾਲਾ ‘ਚ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਚੋਣ ਪ੍ਰਚਾਰ ਕਰਦਿਆਂ ਦਾਅਵਾ ਕੀਤਾ ਕਿ ਹੁਣ ਤੱਕ ਦੋ ਗੇੇੜ ਦੀਆਂ ਹੋਈਆਂ ਚੋਣਾਂ ਵਿੱਚੋਂ 120 ਤੋਂ 125 ਸੀਟਾਂ ਉੱਤੇ ਇੰਡੀਆ ਗਠਜੋੜ ਜਿੱਤ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ
- by Gurpreet Singh
- April 28, 2024
- 0 Comments
ਖਡੂਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਅਕਾਲੀ ਦਲ ਨੇ ਇਥੋਂ ਵਿਰਸਾ ਸਿੰਘ ਵਲਟੋਹਾ (Virsa Singh Valtoha) ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਅਕਾਲੀ ਦਲ ਨੇ ਹੁਣ ਪੰਜਾਬ ਦੇ ਸਾਰੇ 13 ਲੋਕ ਸਭਾ ਹਲਕਿਆਂ ਵਿਚ ਉਮੀਦਵਾਰ ਐਲਾਨ ਦਿੱਤੇ ਹਨ। ਵਿਰਸਾ ਸਿੰਘ ਵਲਟੋਹਾ ਖਡੂਰ ਸਾਹਿਬ ਤੋਂ ਵਿਧਾਇਕ ਵੀ ਰਹਿ ਚੁੱਕੇ