ਪੰਜਾਬ ‘ਚ ਕੌਣ ਕਰ ਰਿਹਾ ਹੈ ਕਿਸਾਨਾਂ ਤੇ ਦਲਿਤਾਂ ਨੂੰ ਆਹਮੋ-ਸਾਹਮਣੇ?
- by Gurpreet Kaur
- April 27, 2024
- 0 Comments
ਬਿਉਰੋ ਰਿਪੋਰਟ – Lok Sabha ElectionS 2024 – ਜਲੰਧਰ (Jalandhar) ਤੋਂ ਬੀਜੇਪੀ (BJP) ਦੇ ਲੋਕ ਸਭਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਦਾਅਵਾ ਕਰ ਰਹੇ ਹਨ ਕਿ ਦਲਿਤ ਭਾਈਚਾਰਾ ਕਿਸਾਨਾਂ ਦਾ ਬਾਈਕਾਟ ਕਰੇਗਾ। ਇਸ ਵੀਡੀਓ ਵਿੱਚ ਉਹ ਕਿਸਾਨਾਂ ਤੋਂ ਕਾਫ਼ੀ ਨਾਰਾਜ਼ ਨਜ਼ਰ
ਪ੍ਰਸਾਸ਼ਨ ਦਾ ਫ਼ੈਸਲਾ, ਮੁਹਾਲੀ ਦੇ ਕੁੱਝ ਇਲਾਕਿਆਂ ‘ਚ ਹੋਵੇਗਾ ਡਰਾਈ ਡੇਅ
- by Manpreet Singh
- April 26, 2024
- 0 Comments
ਹਰਿਆਣਾ (Haryana) ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ (Lok Sabha Elction) ਦੇ ਮੱਦੇਨਜ਼ਰ ਮੁਹਾਲੀ (Mohali) ਦੇ ਕੁੱਝ ਇਲਾਕਿਆਂ ਵਿੱਚ ਡਰਾਈ ਡੇਅ ਐਲਾਨਿਆ ਗਿਆ ਹੈ। ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਨੇ ਦੱਸਿਆ ਕਿ ਹਰਿਆਣਾ ਵਿੱਚ ਲੋਕ ਸਭਾ ਚੋਣਾਂ ਲਈ ਵੋਟਿੰਗ 25 ਮਈ ਨੂੰ ਹੋਵੇਗੀ। ਅਜਿਹੇ ‘ਚ 23 ਮਈ ਤੋਂ 25 ਮਈ ਤੱਕ ਹਰਿਆਣਾ ਦੀ ਸਰਹੱਦ ਨਾਲ
ਪ੍ਰਧਾਨ ਮੰਤਰੀ ਨੇ ਮੰਗਲਸੂਤਰ ਅਤੇ ਵਿਰਾਸਤੀ ਟੈਕਸ ‘ਤੇ ਫਿਰ ਦਿੱਤਾ ਬਿਆਨ, ਟੀਐਮਸੀ ਤੇ ਵੀ ਲਗਾਇਆ ਨਿਸ਼ਾਨਾ
- by Manpreet Singh
- April 26, 2024
- 0 Comments
ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narinder Modi) ਵੱਲੋਂ ਪੱਛਮੀ ਬੰਗਾਲ (West Bengal) ‘ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਜਿੱਥੇ ਉਨ੍ਹਾਂ ਨੇ ਇੱਕ ਵਾਰ ਫਿਰ ਮੰਗਲਸੂਤਰ ਅਤੇ ਵਿਰਾਸਤੀ ਟੈਕਸ ‘ਤੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਵਿਰੋਧੀ ਪਾਰਟੀਆਂ ਵੱਲੋਂ ਬਣਾਏ ਗਏ ਇੰਡੀਆ ਗਠਜੋੜ ‘ਤੇ ਜ਼ੋਰਦਾਰ ਹਮਲਾ ਕਰਦਿਆਂ ਕਿਹਾ ਕਿ ਇਹ ਗਠਜੋੜ ਔਰਤਾਂ, ਆਦਿਵਾਸੀਆਂ ਅਤੇ ਗਰੀਬਾਂ ਵਿਰੁੱਧ ਖਤਰਨਾਕ
ਅੰਮ੍ਰਿਤਪਾਲ ਸਿੰਘ ਵੱਲੋਂ 1989 ਵਾਲਾ ਇਤਿਹਾਸ ਦੁਹਰਾਉਣ ਦੀ ਤਿਆਰੀ! ਖਡੂਰ ਸਾਹਿਬ ਤੋਂ ਲੜਨਗੇ ਚੋਣ
- by Gurpreet Kaur
- April 26, 2024
- 0 Comments
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਮਾਤਾ ਬੀਬੀ ਬਲਵਿੰਦਰ ਕੌਰ ਨੇ ਪੁਸ਼ਟੀ ਕਰ ਦਿੱਤੀ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ ਲੜਨ ਲਈ ਹਾਮੀ ਭਰੀ ਹੈ। ਉਹ ਲੋਕ ਸਭਾ ਹਲਕੇ ਖਡੂਰ ਸਾਹਿਬ ਤੋਂ ਬਤੌਰ ਆਜ਼ਾਦ ਉਮੀਦਵਾਰ ਚੋਣ ਲੜੇਗਾ। ਮਾਤਾ ਬਲਵਿੰਦਰ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਚੋਣ ਪ੍ਰਚਾਰ ਦਾ ਆਗਾਜ਼