ਲੁਧਿਆਣਾ ‘ਚ ਕਾਂਗਰਸ ਉਮੀਦਵਾਰ ਦਾ ਐਲਾਨ ਮੁਲਤਵੀ
- by Gurpreet Singh
- April 24, 2024
- 0 Comments
ਪੰਜਾਬ ਦੀ ਲੁਧਿਆਣਾ ਲੋਕ ਸਭਾ ਸੀਟ ਲਈ ਉਮੀਦਵਾਰ ਦਾ ਐਲਾਨ ਕਰਨ ਨੂੰ ਲੈ ਕੇ ਕਾਂਗਰਸ ‘ਚ ਕਾਫੀ ਹੰਗਾਮਾ ਹੋਇਆ ਹੈ। ਪੈਰਾਸ਼ੂਟ ਉਮੀਦਵਾਰਾਂ ਤੋਂ ਲੈ ਕੇ ਸਾਬਕਾ ਕੈਬਨਿਟ ਮੰਤਰੀਆਂ ਦਾ ਵਿਰੋਧ ਹੋ ਰਿਹਾ ਹੈ। ਜੇਕਰ ਪਾਰਟੀ ਕਿਸੇ ਬਾਹਰੀ ਉਮੀਦਵਾਰ ਨੂੰ ਸੀਟ ਦਿੰਦੀ ਹੈ ਤਾਂ ਸਥਾਨਕ ਲੀਡਰਸ਼ਿਪ ਨਾਖੁਸ਼ ਹੋ ਜਾਵੇਗੀ, ਜਿਸ ਨਾਲ ਜ਼ਿਲ੍ਹੇ ਵਿੱਚ ਅੰਦਰੂਨੀ ਧੜੇਬੰਦੀ ਪਾਰਟੀ
ਬੀਜੇਪੀ ’ਚ ਸ਼ਾਮਲ ਹੋ ਸਕਦਾ ਹੈ ਪੰਜਾਬ ਪੁਲਿਸ ਦਾ ਇਹ ਸੇਵਾਮੁਕਤ ਅਫ਼ਸਰ!
- by Preet Kaur
- April 23, 2024
- 0 Comments
ਪੰਜਾਬ ਪੁਲਿਸ ਤੋਂ ਸੇਵਾਮੁਕਤ ਏਆਈਜੀ (AIG) ਹਰਵਿੰਦਰ ਸਿੰਘ ਡੱਲੀ ਆਪਣਾ ਸਿਆਸੀ ਸਫ਼ਰ ਸ਼ੁਰੂ ਕਰਨ ਜਾ ਰਹੇ ਹਨ। ਸੂਤਰਾਂ ਮੁਤਾਬਕ ਡੱਲੀ ਅੱਜ ਭਾਜਪਾ ’ਚ ਸ਼ਾਮਲ ਹੋ ਸਕਦੇ ਹਨ। ਡੱਲੀ ਨੇ ਜਲੰਧਰ, ਕਪੂਰਥਲਾ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੇਵਾ ਨਿਭਾਈ ਹੈ। ਦੁਆਬਾ ਖੇਤਰ ਵਿੱਚ ਉਨ੍ਹਾਂ ਦਾ ਕਾਫ਼ੀ ਪ੍ਰਭਾਵ ਹੈ। ਡੱਲੀ ਲੰਬੇ ਸਮੇਂ ਤੋਂ ਜਲੰਧਰ ਵਿੱਚ ADPC
ਮੁੱਖ ਮੰਤਰੀ ਮਾਨ ਦੇ ਕਰੀਬੀ ਰਿਸ਼ਤੇਦਾਰ ਬੀਜੇਪੀ ‘ਚ ਸ਼ਾਮਲ! ਮਜੀਠੀਆ ਨੇ ਚੁੱਕੇ ਸਵਾਲ
- by Preet Kaur
- April 23, 2024
- 0 Comments
ਪੰਜਾਬ ਦੇ ਮੁੱਖ ਮੰਤਰੀ ਨਵੇਂ ਫਸਾਦ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਦੇ ਚਾਚਾ ਜੀ ਗੁਰਿੰਦਰ ਸਿੰਘ ਨੱਤ ਆਮ ਆਦਮੀ ਪਾਰਟੀ ਛੱਡ ਕੇ ਵਿਰੋਧੀ ਧਿਰ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਆਪਣੀ ਹੀ ਪਾਰਟੀ ਛੱਡ ਕੇ ਵਿਰੋਧੀਆਂ ਦੀ ਪਾਰਟੀ ਵਿੱਚ ਜਾਣ ’ਤੇ ਵਿਰੋਧੀ ਦਲਾਂ ਨੇ ਉਨ੍ਹਾਂ