ਬਠਿੰਡਾ ਏਮਜ਼ ਨੂੰ ਲੈ ਕੇ ਬਾਦਲ-ਮਲੂਕਾ ਨੂੰਹਾਂ ਆਹਮੋ-ਸਾਹਮਣੇ, ਵਿਕਾਸ ਸਬੰਧੀ ਹੋ ਰਹੀ ‘ਕ੍ਰੈਡਿਟ ਵਾਰ’
- by Preet Kaur
- April 20, 2024
- 0 Comments
ਬਠਿੰਡਾ ਦੇ ਏਮਜ਼ ਹਸਪਤਾਲ ਨੂੰ ਲੈ ਕੇ ਬਠਿੰਡਾ ਤੋਂ ਤੀਜੀ ਵਾਰ ਸੰਸਦ ਮੈਂਬਰ ਬਣੀ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਕੌਰ ਬਾਦਲ (Harsimrat Kaur Badal) ਅਤੇ ਲੋਕ ਸਭਾ ਸੀਟ ਤੋਂ ਬੀਜੇਪੀ ਦੀ ਉਮੀਦਵਾਰ ਮਲੂਕਾ ਪਰਿਵਾਰ ਦੀ ਨੂੰਹ ਪਰਮਪਾਲ ਕੌਰ ਸਿੱਧੂ (Parampal Kaur Sidhu) ਵਿਚਾਲੇ ‘ਕਰੈਡਿਟ ਵਾਰ’ (Credit War) ਸ਼ੁਰੂ ਹੋ ਗਈ ਹੈ। ਅਕਾਲੀ ਦਲ ਬਠਿੰਡਾ ਵਿੱਚ
ਜਲੰਧਰ ‘ਚ ਕਾਂਗਰਸ ਨੂੰ ਡਬਲ ਝਟਕਾ! ਤੀਜੇ ਦੀ ਤਿਆਰੀ!
- by Preet Kaur
- April 20, 2024
- 0 Comments
ਬਿਉਰੋ ਰਿਪੋਰਟ – ਪੰਜਾਬ ਕਾਂਗਰਸ (Punjab congress) ਨੂੰ 2 ਵੱਡੇ ਝਟਕੇ ਲੱਗੇ ਹਨ ਅਤੇ ਤੀਜਾ ਲੱਗ ਸਕਦਾ ਹੈ। ਟਿਕਟ ਨਾ ਮਿਲਣ ਤੋਂ ਨਰਾਜ਼ ਜਲੰਧਰ ਦੇ 2 ਵਾਰ ਦੇ ਸਾਬਕਾ ਸਾਂਸਦ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਪਤੀ ਦੀ ਮੌਤ ਤੋਂ ਬਾਅਦ 2023 ਦੀ ਜ਼ਿਮਨੀ
ਮੀਂਹ ਤੇ ਗੜ੍ਹੇਮਾਰੀ ਨਾਲ ਫ਼ਸਲਾਂ ਨੂੰ ਵੱਡਾ ਨੁਕਸਾਨ! CM ਮਾਨ ਨੇ ਹਾਈਲੈਵਲ ਮੀਟਿੰਗ ’ਚ ਦਿੱਤੇ ਵੱਡੇ ਨਿਰਦੇਸ਼
- by Preet Kaur
- April 19, 2024
- 0 Comments
ਬਿਉਰੋ ਰਿਪੋਰਟ – ਚੋਣ ਪ੍ਰਚਾਰ ਲਈ ਨਿਕਲੇ ਮੁੱਖ ਮੰਤਰੀ ਭਗਵੰਤ ਮਾਨ ਵਾਢੀ ਦੇ ਦਿਨਾਂ ਅੰਦਰ ਪੰਜਾਬ ਵਿੱਚ ਅੱਜ ਹੋਏ ਤੇਜ਼ ਮੀਂਹ, ਤੂਫ਼ਾਨ ਤੇ ਗੜੇਮਾਰੀ ਚੱਲ ਨੂੰ ਵੇਖ ਆਪ ਵੀ ਚਿੰਤਾ ਵਿੱਚ ਨਜ਼ਰ ਆਏ । ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਂਹ ਨਾਲ ਫਸਲਾਂ ਦੇ ਹੋਏ ਨੁਕਸਾਨ ਸਬੰਧੀ ਫੌਰਨ ਹਾਈ ਲੈਵਲ ਮੀਟਿੰਗ ਬੁਲਾਈ ਹੈ।
ਮਜੀਠਾ ਹਲਕੇ ਦੇ ਵਿੱਚ BJP ਉਮੀਦਵਾਰ ਤਰਨ ਜੀਤ ਸੰਧੂ ਦਾ ਕਿਸਾਨਾਂ ਵੱਲੋਂ ਵਿਰੋਧ
- by Gurpreet Singh
- April 19, 2024
- 0 Comments
ਮਜੀਠਾ : ਪੰਜਾਬ ਵਿੱਚ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਵਿਰੋਧ ਜਾਰੀ ਹੈ। ਮਜੀਠਾ ਹਲਕੇ ਦੇ ਵਿੱਚ BJP ਉਮੀਦਵਾਰ ਤਰਨ ਜੀਤ ਸੰਧੂ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਜਿਸ ਕਰਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ। ਇਸ ਮੌਕੇ ਉੱਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਲਗਾਈ ਗਈ।