India International Lok Sabha Election 2024

ਕੈਨੇਡਾ ਦੀ ਆਪਣੇ ਨਾਗਰਿਕਾਂ ਨੂੰ ਐਡਵਾਇਜ਼ਰੀ, ਭਾਰਤ ਨਾ ਜਾਇਓ! ਪੜ੍ਹੋ ਕਾਰਨ

ਭਾਰਤ ਵਿੱਚ ਲੋਕ ਸਭਾ ਚੋਣਾਂ ਦਾ ਪਹਿਲਾ ਗੇੜ ਸ਼ੁਰੂ ਹੋ ਗਿਆ ਹੈ ਤੇ ਕੁੱਲ 7 ਗੇੜਾਂ ਵਿੱਚ ਸਾਰੀਆਂ ਵੋਟਾਂ ਪੈਣਗੀਆਂ। ਇਸ ਨੂੰ ਵੇਖਦਿਆਂ ਕੈਨੇਡਾ ਨੇ ਆਪਣੇ ਨਾਗਰਿਕਾਂ ਲਈ ਖ਼ਾਸ ਐਡਵਾਈਜ਼ਰੀ ਜਾਰੀ ਕੀਤੀ ਹੈ। ਕੈਨੇਡਾ ਨੇ ਆਪਣੇ ਨਾਗਰਿਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਮਈ ਤੋਂ ਜੂਨ ਮਹੀਨੇ ਅੰਦਰ ਭਾਰਤ ਦੀ ਯਾਤਰਾ ਨਾ ਕਰਨ ਅਤੇ ਜਿਹੜੇ

Read More
India Khaas Lekh Lok Sabha Election 2024

‘ਲੋਕਤੰਤਰ ਦੀ ਸਿਆਹੀ’ ਦੀ 40 ਸਕਿੰਟਾਂ ਦੀ ਕਹਾਣੀ! ਸਿਰਫ਼ ਇੱਕ ਕੰਪਨੀ ਵੱਲੋਂ ਤਿਆਰ! ਜ਼ਬਰਦਸਤੀ ਮਿਟਾਇਆ ਤਾਂ ਗੰਭੀਰ ਨੁਕਸਾਨ!

ਬਿਉਰੋ ਰਿਪੋਰਟ – ਅੱਜ ਅਸੀਂ ਲੋਕਤੰਤਰ ਦੀ ਸਿਆਹੀ ਦੀ ਕਹਾਣੀ ਬਾਰੇ ਤੁਹਾਨੂੰ ਦੱਸਦੇ ਹਾਂ ਜੋ ਵੋਟ ਪਾਉਣ ਸਮੇਂ ਤੁਹਾਡੀ ਉਂਗਲ ’ਤੇ ਨੀਲੀ ਸਿਆਹੀ ਲਾਈ ਜਾਂਦੀ ਹੈ। ਇਹ ਸਿਰਫ਼ ਸਿਆਹੀ ਨਹੀਂ ਹੈ, ਇਹ ਲੋਕਤੰਤਰ ਦੀ ਮਜ਼ਬੂਤੀ ਦਾ ਤੇ ਤੁਹਾਡੇ ਕੀਮਤੀ ਵੋਟ ਦੀ ਗਰੰਟੀ ਦਾ ਭਰੋਸਾ ਦਿੰਦੀ ਹੈ। ਇਸ ਸਿਆਹੀ ਦੀ ਸਭ ਤੋਂ ਵੱਡੀ ਖ਼ਾਸੀਅਤ ਹੈ ਇਸ

Read More
India Lok Sabha Election 2024

ਲੋਕ ਸਭਾ ਚੋਣਾਂ 2024 : 102 ਸੀਟਾਂ ‘ਤੇ ਵੋਟਿੰਗ ਸ਼ੁਰੂ, ਇਨ੍ਹਾਂ ਸੀਟਾਂ ‘ਤੇ ਪੈ ਰਹੀਆਂ ਨੇ ਵੋਟਾਂ

ਦਿੱਲੀ : ਭਾਰਤ ਵਿੱਚ 18ਵੀਂ ਲੋਕ ਸਭਾ (Lok Sabha Elections 2024) ਲਈ ਅੱਜ ਪਹਿਲੇ ਪੜਾਅ ਦੀ ਵੋਟਿੰਗ ਸ਼ੁਰੂ ਹੋ ਗਈ ਹੈ। ਪਹਿਲੇ ਪੜਾਅ ‘ਚ 21 ਸੂਬਿਆਂ ‘ਚ 102 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਤਾਮਿਲਨਾਡੂ ਦੀਆਂ ਸਾਰੀਆਂ 39 ਸੀਟਾਂ ‘ਤੇ ਪਹਿਲੇ ਪੜਾਅ ‘ਚ ਵੋਟਿੰਗ ਹੋ ਰਹੀ ਹੈ। ਪਹਿਲੇ ਪੜਾਅ ‘ਚ ਰਾਜਸਥਾਨ ਦੀਆਂ 12, ਉੱਤਰ ਪ੍ਰਦੇਸ਼

Read More
India International Lok Sabha Election 2024 Punjab Video

Punjabi News Today । 18 April 2024 | Top News | Big News | ਅੱਜ ਦੀਆਂ ਵੱਡੀਆਂ ਖ਼ਬਰਾਂ | Video

Punjabi News Today । 18 April 2024 | Top News | Big News | ਅੱਜ ਦੀਆਂ ਵੱਡੀਆਂ ਖ਼ਬਰਾਂ | Video

Read More
Lok Sabha Election 2024 Punjab

BJP ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ ਦਰਜਨਾਂ ਕਿਸਾਨ ਆਗੂ ਗ੍ਰਿਫ਼ਤਾਰ

ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਪੰਜਾਬ ਵਿੱਚ ਬੀਜੇਪੀ ਆਗੂਆਂ ਦਾ ਵਿਰੋਧ ਕਰਨ ਵਾਲਿਆਂ ਦੀਆਂ ਗ੍ਰਿਫ਼ਤਾਰੀਆਂ ਹੋ ਰਹੀਆਂ ਹਨ। ਲੋਕ ਸਭਾ ਹਲਕਾ ਫਰੀਦਕੋਟ ਤੋਂ ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਅੱਜ ਬਾਘਾਪੁਰਾਣਾ ਵਿਖੇ ਚੋਣ ਪ੍ਰਚਾਰ ਕਰਨ ਗਏ ਸਨ। ਇਸ ’ਤੇ ਕਿਰਤੀ ਕਿਸਾਨ ਯੂਨੀਅਨ ਨੇ ਚੌਂਕ ਵਿੱਚ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਯੂਨੀਅਨ ਦੇ

Read More
Lok Sabha Election 2024 Punjab

ਬੀਜੇਪੀ ਛੱਡ ਇਸ ਪਾਰਟੀ ‘ਚ ਸ਼ਾਮਲ ਹੋਣਗੇ ਵਿਜੇ ਸਾਂਪਲਾ, ਪੜ੍ਹੋ ਇਸ ਖ਼ਬਰ ‘ਚ

ਚੰਡੀਗੜ੍ਹ : ਬੀਤੇ ਭਾਜਪਾ ਵੱਲੋਂ ਹੁਸ਼ਿਆਰਪੁਰ ਤੋਂ ਲੋਕ ਸਭਾ ਸੀਟ ਉਪਰ ਅਨੀਤਾ ਸੋਮਵਾਰ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਨਾਰਾਜ਼ਗੀ ਦਾ ਦੌਰ ਸ਼ੁਰੂ ਹੋ ਗਿਆ ਹੈ। ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਟਵੀਟ ਕਰਕੇ ਆਪਣਾ ਦਰਦ ਬਿਆਨ ਕੀਤਾ। ਵਿਜੇ ਸਾਂਪਲਾ ਨੂੰ ਟਿਕਟ ਨਾ ਮਿਲਣ ਉਤੇ ਸੰਜੀਵ ਤਲਵਾੜ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਇਸ਼ਾਰਾ ਕੀਤਾ

Read More