ਸਲਮਾਨ ਖ਼ਾਨ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ
ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਵਾਰ ਵਰਲੀ ਟਰਾਂਸਪੋਰਟ ਵਿਭਾਗ, ਮੁੰਬਈ ਦੇ ਵਟਸਐਪ ਨੰਬਰ ’ਤੇ ਇਕ ਧਮਕੀ ਭਰਿਆ ਸੁਨੇਹਾ ਭੇਜਿਆ ਗਿਆ ਹੈ। ਇਸ ਵਿਚ ਅਦਾਕਾਰ ਨੂੰ ਉਸ ਦੇ ਘਰ ਵਿਚ ਦਾਖਲ ਹੋ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਮੁੰਬਈ ਟਰਾਂਸਪੋਰਟ ਵਿਭਾਗ ਦੇ ਵਰਲੀ