ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ‘ਤੇ ਬਣੀ ਫਿਲਮ ‘Punjab 95’ ਜਲਦ ਹੋਵੇਗੀ ਰਿਲੀਜ਼, ਦੋਸਾਂਝਾਂ ਵਾਲੇ ਨੇ ਦਿੱਤੀ ਜਾਣਕਾਰੀ
- by Gurpreet Singh
- January 11, 2025
- 0 Comments
ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਨੇ ਆਪਣੀ ਨਵੀਂ ਆਉਣ ਵਾਲੀ ਫਿਲਮ “ਪੰਜਾਬ-95” ਦੀ ਰਿਲੀਜ਼ ਦਾ ਐਲਾਨ ਕੀਤਾ ਹੈ। ਇਹ ਫਿਲਮ ਫਰਵਰੀ 2025 ਵਿੱਚ ਰਿਲੀਜ਼ ਹੋਵੇਗੀ। ਇਹ ਜਾਣਕਾਰੀ ਖੁਦ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ। ਇਹ ਫਿਲਮ ਫਰਵਰੀ ਵਿੱਚ ਕਦੋਂ ਰਿਲੀਜ਼ ਹੋਵੇਗੀ, ਇਸ ਬਾਰੇ ਉਨ੍ਹਾਂ ਵੱਲੋਂ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ
ਦਿਲਜੀਤ ਦੋਸਾਂਝ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਦੋਸਾਂਝ ਨੇ PM ਲਈ ਗਾਇਆ ਗੀਤ
- by Gurpreet Singh
- January 2, 2025
- 0 Comments
ਦਿੱਲੀ : ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਕੱਲ ਦੇਰ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਵਿਚ ਦੋਸਾਂਝ ਪ੍ਰਧਾਨ ਮੰਤਰੀ ਮੋਦੀ ਨੂੰ ਗੁਲਦਸਤਾ ਦਿੰਦਾ ਤੇ ਉਨ੍ਹਾਂ ਨਾਲ ਗੱਲਬਾਤ ਕਰਦਾ ਨਜ਼ਰ ਆ ਰਿਹਾ ਹੈ। ਦਿਲਜੀਤ ਨੇ X ‘ਤੇ ਲਿਖਿਆ – 2025 ਦੀ ਸ਼ੁਰੂਆਤ ਸ਼ਾਨਦਾਰ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ
ਲੁਧਿਆਣਾ ’ਚ ਲੋਕਾਂ ’ਤੇ ਛਾਇਆ ਦਿਲਜੀਤ ਦੋਸਾਂਝ ਦੀ ਆਵਾਜ਼ ਦਾ ਜਾਦੂ
- by Gurpreet Singh
- January 1, 2025
- 0 Comments
ਲੁਧਿਆਣਾ : ਵਿਸ਼ਵ ਪੱਧਰ ’ਤੇ ਵੱਖਰੀ ਪਛਾਣ ਬਣਾ ਚੁੱਕੇ ਤੇ ਲੋਕਾਂ ਦੇ ਦਿਲਾਂ ਉਤੇ ਰਾਜ ਕਰਨ ਵਾਲੇ ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਦਾ ਦਿਲ-ਲੂਮਿਨਾਟੀ ਟੂਰ ਦਾ ਆਖ਼ਰੀ ਸ਼ੋਅ ਪੰਜਾਬ ਦੇ ਲੁਧਿਆਣਾ ਵਿਚ ਹੋਇਆ। ਇਹ ਦਿਲਜੀਤ ਦੇ ਇਸ ਟੂਰ ਦਾ ਪੰਜਾਬ ਵਿਚ ਪਹਿਲਾ ਤੇ ਅੰਤਿਮ ਸ਼ੋਅ ਸੀ। ਜਿਸ ਨੂੰ ਦੇਖਣ ਲਈ ਪ੍ਰਸੰਸਕ ਹੁੰਮ ਹੁੰਮਾ ਕੇ
ਗਾਇਕ ਰਣਜੀਤ ਬਾਵਾ ਨੂੰ ਮਿਲੀ ਫਿਰੌਤੀ ਦੀ ਧਮਕੀ
- by Gurpreet Singh
- December 31, 2024
- 0 Comments
ਮੁਹਾਲੀ : ਪੰਜਾਬੀ ਦੇ ਮਸ਼ਹੂਰ ਗਾਇਕ ਰਣਜੀਤ ਬਾਵਾ ਤੋਂ ਗੈਂਗਸਟਰਾਂ ਨੇ ਫਿਰੌਤੀ ਮੰਗੀ ਹੈ। ਗਾਇਕ ਦੇ ਮੈਨੇਜਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹਨਾਂ ਦੇ ਨੰਬਰ ’ਤੇ ਵਟਸਐਪ ’ਤੇ ਇਕ ਆਡੀਓ ਰਿਕਾਰਡਿੰਗ ਭੇਜ ਕੇ 2 ਕਰੋੜ ਰੁਪਏ ਫਿਰੌਤੀ ਮੰਗੀ ਗਈ ਹੈ। ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਨਤੀਜੇ ਭੁਗਤਣ ਲਈ ਕਿਹਾ ਗਿਆ ਹੈ।
ਦਿਲਜੀਤ ਦੇ ਸ਼ੋਅ ਤੋਂ ਸਰਕਾਰ ਨੂੰ ਹੋਵੇਗੀ ਕਰੋੜਾਂ ਰੁਪਏ ਦੀ ਕਮਾਈ: 25 ਕਰੋੜ ਤੋਂ ਵੱਧ ਟਿਕਟਾਂ ਵਿਕਣ ਦੀ ਉਮੀਦ
- by Gurpreet Singh
- December 31, 2024
- 0 Comments
ਲੁਧਿਆਣਾ : ਜਿੱਥੇ ਪੰਜਾਬ ਵਿੱਚ ਨਵੇਂ ਸਾਲ ਦੇ ਜਸ਼ਨਾਂ ਵਿੱਚ ਗਾਇਕਾਂ ਦੇ ਵੱਡੇ ਪ੍ਰੋਗਰਾਮਾਂ ਰਾਹੀਂ ਲੋਕਾਂ ਦਾ ਮਨੋਰੰਜਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਦੀ ਆਰਥਿਕ ਸਥਿਤੀ ਵੀ ਮਜ਼ਬੂਤ ਹੋਵੇਗੀ। ਸਰਕਾਰ ਨੂੰ ਟੈਕਸ ਵਜੋਂ ਕਰੋੜਾਂ ਰੁਪਏ ਮਿਲਣ ਦੀ ਉਮੀਦ ਹੈ। ਅੱਜ ਲੁਧਿਆਣਾ ਵਿੱਚ ਦਿਲਜੀਤ ਕਾ ਦਿਲ ਲੁਮੀਨੈਟੀ ਟੂਰ ਦਾ ਆਖਰੀ ਸ਼ੋਅ ਹੈ। ਇਸ ਸ਼ੋਅ
ਦਿਲਜੀਤ ਨੇ ਆਪਣਾ ਗੁਹਾਟੀ ਸ਼ੋਅ ਡਾ. ਮਨਮੋਹਨ ਸਿੰਘ ਨੂੰ ਕੀਤਾ ਸਮਰਪਿਤ, ਮਨਮੋਹਨ ਸਿੰਘ ਕਹਿ ਦਿੱਤੀਆਂ ਵੱਡੀਆਂ ਗੱਲਾਂ
- by Gurpreet Singh
- December 30, 2024
- 0 Comments
Delhi News : ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ( dr manohar singh ) ਦੇ ਦਿਹਾਂਤ ਕਾਰਨ ਪੂਰਾ ਦੇਸ਼ ਸੋਗ ‘ਚ ਹੈ। ਫਿਲਮ ਇੰਡਸਟਰੀ ਸਮੇਤ ਵੱਖ-ਵੱਖ ਖੇਤਰਾਂ ਦੀਆਂ ਮਸ਼ਹੂਰ ਹਸਤੀਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰ ਰਹੀਆਂ ਹਨ। ਇਸ ਦੌਰਾਨ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ (Daljit Dosanjh ) ਨੇ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।
AP ਢਿੱਲੋਂ ਨੇ ਦਿਲਜੀਤ ਦੋਸਾਂਝ ਬਾਰੇ ਸਟੇਜ ‘ਤੇ ਕਹਿ ਦਿੱਤੀ ਵੱਡੀ ਗੱਲ
- by Gurpreet Singh
- December 22, 2024
- 0 Comments
ਚੰਡੀਗੜ੍ਹ : ਗਾਇਕ ਏਪੀ ਢਿੱਲੋਂ ( AP Dhillon ) ਅਤੇ ਪੰਜਾਬੀ ਗਾਇਕ ਦਲਜੀਤ ਦੁਸਾਂਝ ( Diljit Dosanjh ) ਵਿਚਾਲੇ ਨਵਾਂ ਰੇੜਕਾ ਸ਼ੁਰੂ ਹੋ ਗਿਆ ਹੈ। ਏਪੀ ਢਿੱਲੋਂ ਦਲਜੀਤ ਦੁਸਾਂਝ ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਹੈ। ਢਿੱਲੋਂ ਨੇ ਕਿਹਾ ਕਿ ਚੰਡੀਗੜ ਵਿਖੇ ਆਪਣੇ ਸਮਾਰੋਹ ਦੌਰਾਨ ਦਾਅਵਾ ਕੀਤਾ ਕਿ ਦਿਲਜੀਤ ਨੇ ਜਨਤਕ ਤੌਰ ‘ਤੇ ਉਸ
ਦਿਲਜੀਤ ਦੋਸਾਂਝ ਨੂੰ ਤੇਲੰਗਾਨਾ, ਚੰਡੀਗੜ੍ਹ ਤੋਂ ਬਾਅਦ ਹੁਣ ਮਹਾਰਾਸ਼ਟਰ ਬਾਲ ਕਮਿਸ਼ਨ ਨੇ ਭੇਜਿਆ ਨੋਟਿਸ
- by Gurpreet Singh
- December 19, 2024
- 0 Comments
ਦਿਲਜੀਤ ਦੋਸਾਂਝ ਦਾ ਕੰਸਰਟ ਇਨ੍ਹੀਂ ਦਿਨੀਂ ਵਿਵਾਦਾਂ ਕਾਰਨ ਸੁਰਖ਼ੀਆਂ ‘ਚ ਬਣਿਆ ਹੋਇਆ ਹੈ। ਤੇਲੰਗਾਨਾ, ਚੰਡੀਗੜ੍ਹ ਮਗਰੋਂ ਹੁਣ ਮਹਾਰਾਸ਼ਟਰ ਬਾਲ ਅਧਿਕਾਰ ਕਮਿਸ਼ਨ ਨੇ ਦਿਲਜੀਤ ਦੋਸਾਂਝ ਨੂੰ ਨੋਟਿਸ ਜਾਰੀ ਕੀਤਾ ਹੈ। ਮਹਾਰਾਸ਼ਟਰ ਬਾਲ ਅਧਿਕਾਰ ਕਮਿਸ਼ਨ ਨੇ ਦਿਲਜੀਤ ਦੋਸਾਂਝ ਅਤੇ ਉਨ੍ਹਾਂ ਦੇ ਪ੍ਰਬੰਧਕਾਂ ਨੂੰ ਕਿਸੇ ਵੀ ਰੂਪ ਵਿਚ ਸਟੇਜ ‘ਤੇ ਬੱਚਿਆਂ ਨੂੰ ਨਾ ਬੁਲਾਉਣ ਲਈ ਨੋਟਿਸ ਜਾਰੀ ਕੀਤਾ ਹੈ।
ਚੰਡੀਗੜ੍ਹ ‘ਚ ਦਿਲਜੀਤ ਦੁਸਾਂਝ ਦੇ ਕੰਸਰਟ ‘ਤੇ ਨੋਟਿਸ ਜਾਰੀ: ਪ੍ਰਸ਼ਾਸਨ ਦਾ ਦਾਅਵਾ- ਆਵਾਜ਼ ਦਾ ਪੱਧਰ ਉੱਚਾ ਪਾਇਆ ਗਿਆ
- by Gurpreet Singh
- December 19, 2024
- 0 Comments
ਚੰਡੀਗੜ੍ਹ ਵਿੱਚ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੇ ਕੰਸਰਟ ਦੇ ਪ੍ਰਬੰਧਕਾਂ ਨੂੰ ਪ੍ਰਸ਼ਾਸਨ ਨੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਪ੍ਰਸ਼ਾਸਨ ਨੇ ਬੁੱਧਵਾਰ ਨੂੰ ਹਾਈ ਕੋਰਟ ਵਿੱਚ ਇਸ ਸਬੰਧੀ ਸਟੇਟਸ ਰਿਪੋਰਟ ਦਾਇਰ ਕੀਤੀ। ਜਿਸ ਵਿੱਚ ਦੱਸਿਆ ਗਿਆ ਕਿ ਉਨ੍ਹਾਂ ਨੇ ਆਵਾਜ ਪ੍ਰਦੂਸ਼ਣ ਸਬੰਧੀ ਪ੍ਰਬੰਧਕਾਂ ਤੋਂ ਜਵਾਬ ਮੰਗਿਆ ਹੈ। ਪ੍ਰਸ਼ਾਸਨ ਮੁਤਾਬਕ 14 ਦਸੰਬਰ ਨੂੰ ਸੈਕਟਰ-34 ਵਿੱਚ ਹੋਏ
