ਦਿੱਗਜ ਅਦਾਕਾਰ ਧਰਮਿੰਦਰ ਦਾ 89 ਸਾਲ ਦੀ ਉਮਰ ਵਿੱਚ ਦਿਹਾਂਤ; ਪਿਛਲੇ ਮਹੀਨੇ ਦੋ ਦਿਨ ਵੈਂਟੀਲੇਟਰ ’ਤੇ
ਬਿਊਰੋ ਰਿਪੋਰਟ (24 ਨਵੰਬਰ 2025): ਦਿੱਗਜ ਅਦਾਕਾਰ ਧਰਮਿੰਦਰ ਦਾ ਦਿਹਾਂਤ ਹੋ ਗਿਆ ਹੈ। ਨਿਊਜ਼ ਏਜੰਸੀ ਆਈਏਐਨਐਸ (IANS) ਨੇ ਇਸ ਦੁਖਦ ਖ਼ਬਰ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਮੁਤਾਬਕ 89 ਸਾਲਾਂ ਦੇ ਉਨ੍ਹਾਂ ਨੇ ਅੱਜ ਸੋਮਵਾਰ ਦੁਪਹਿਰ ਕਰੀਬ 1 ਵਜੇ ਆਪਣੇ ਘਰ ਆਖ਼ਰੀ ਸਾਹ ਲਿਆ। ਧਰਮਿੰਦਰ ਦੀ ਸਿਹਤ ਪਿਛਲੇ ਕੁਝ ਸਮੇਂ ਤੋਂ ਠੀਕ ਨਹੀਂ ਸੀ। ਉਨ੍ਹਾਂ ਨੂੰ
