ਯਾਮਨੀ ਗੌਤਮ ਦੇ ਘਰ ਆਇਆਂ ਖੁਸ਼ੀਆਂ! ਗੂੰਝੀ ਬੱਚੇ ਦੀ ਕਿਲਕਾਰੀ
- by Manpreet Singh
- May 20, 2024
- 0 Comments
ਯਾਮੀ ਗੌਤਮ ਅਤੇ ਫਿਲਮ ਨਿਰਦੇਸ਼ਕ ਆਦਿਤਿਆ ਧਰ ਦੇ ਘਰ ਖੁਸ਼ੀਆਂ ਆ ਗਈਆਂ ਹਨ। ਉਨ੍ਹਾਂ ਦੇ ਘਰ ਬੇਟੇ ਨੇ ਜਨਮ ਲਿਆ ਹੈ। ਯਾਮੀ ਗੌਤਮ ਨੇ ਪਹਿਲੀ ਸੰਤਾਨ ਨੂੰ ਜਨਮ ਦਿੱਤਾ ਹੈ। ਉਨ੍ਹਾਂ ਨੇ ਆਪਣੇ ਬੇਟੇ ਦਾ ਨਾਂ ਵੇਦਵਿਦ ਰੱਖਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆਂ ਪਲੇਟਫਾਰਮ ਇੰਸਟਾਗ੍ਰਾਮ ਰਾਹੀਂ ਇਸ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਬੇਟੇ
ਕੀ ਤੁਸੀਂ ਕਦੇ ਡੀਜ਼ਲ ਨਾਲ ਬਣਿਆ ਪਰੌਂਠਾ ਖਾਧਾ ਹੈ? ਢਾਬਾ ਮਾਲਕ ਨੇ ਦੱਸਿਆ ਪੂਰਾ ਸੱਚ!
- by Gurpreet Kaur
- May 15, 2024
- 0 Comments
ਬਿਉਰੋ ਰਿਪੋਰਟ – ਸੋਸ਼ਲ ਮੀਡੀਆ ’ਤੇ ਵਿਊਜ਼ ਹਾਸਲ ਕਰਨ ਦੇ ਲਈ YOUTUBER ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਅਜਿਹਾ ਹੀ ਇੱਕ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਡੀਜ਼ਲ ਦੇ ਵਿੱਚ ਪਰੌਂਠਾ ਤਲਿਆ ਗਿਆ ਹੈ। ਜਿਸ ਤੋਂ ਬਾਅਦ ਲੋਕ ਇਸ ਵੀਡੀਓ ’ਤੇ ਆਪਣੀ ਕਾਫੀ ਨਰਾਜ਼ਗੀ ਜ਼ਾਹਿਰ ਕਰ ਰਹੇ
ਮਾਂ ਦਿਵਸ ਮੌਕੇ ਮੂਸੇਵਾਲਾ ਨੂੰ ਯਾਦ ਕਰਦਿਆਂ ਮਾਤਾ ਚਰਨ ਕੌਰ ਨੇ ਪਾਈ ਭਾਵੁਕ ਪੋਸਟ, ਮੰਗਿਆ ਇਨਸਾਫ਼
- by Gurpreet Kaur
- May 12, 2024
- 0 Comments
ਬਿਉਰੋ ਰਿਪੋਰਟ: ਅੱਜ ਦੇਸ਼ ਭਰ ਮਾਂ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਜੀ ਨੇ ਮੂਸੇਵਾਲਾ ਦੀ ਯਾਦ ਵਿੱਚ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਪੋਸਟ ਕੀਤਾ ਹੈ ਜਿਸ ਵਿੱਚ ਉਹ ਐਕਟ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ਜ਼ਰੀਏ ਉਨ੍ਹਾਂ ਆਪਣੇ ਪੁੱਤਰ ਲਈ ਇਨਸਾਫ ਦੀ ਮੰਗ ਕੀਤੀ
ਰੈਪਰ ਨਸੀਬ ਨੇ ਦਿਲਜੀਤ ਦੀ ‘ਪੱਗ’ ਨੂੰ ਲੈ ਕੇ ਛੇੜਿਆ ਵਿਵਾਦ, ਅੱਗੋਂ ਦਿਲਜੀਤ ਨੇ ਦਿੱਤਾ ਜਵਾਬ
- by Gurpreet Kaur
- May 8, 2024
- 0 Comments
ਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਪੰਜਾਬੀ ਸੁਪਰਸਟਾਰ ਦਿਲਜੀਤ ਦੁਸਾਂਝ ਦੀ ਪੱਗ ਨੂੰ ਲੈ ਕੇ ਵਿਵਾਦ ਭਖਿਆ ਹੋਇਆ ਹੈ। ਪੰਜਾਬੀ ਕਲਾਕਾਰ ਨਸੀਬ ਨੇ ਦਿਲਜੀਤ ਦੁਸਾਂਝ ਅਤੇ ਉਸ ਦੀ ਮੈਨੇਜਰ ਸੋਨਾਲੀ ਸਿੰਘ ਬਾਰੇ ਵਿਵਾਦਿਤ ਬਿਆਨ ਦਿੱਤਾ ਹੈ। ਨਸੀਬ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਵਿੱਚ ਦਿਲਜੀਤ ਦੀਆਂ ਬਗੈਰ ਪੱਗ ਵਾਲੀਆਂ ਫੋਟੋਆਂ ਸਾਂਝੀਆਂ ਕਰਕੇ ਕਿਹਾ ਹੈ ਕਿ ‘ਤੁਸੀਂ ਪੰਜਾਬ ਨਹੀਂ
ਮਈ ਮਹੀਨਾ ਚੜ੍ਹਦਿਆਂ ਮੂਸੇਵਾਲਾ ਦੀ ਮਾਤਾ ਦਾ ਛਲਕਿਆ ਦਰਦ, ਲਿਖੀ ਭਾਵੁਕ ਕਰ ਦੇਣ ਵਾਲੀ ਪੋਸਟ
- by Gurpreet Kaur
- May 4, 2024
- 0 Comments
ਬਿਉਰੋ ਰਿਪੋਰਟ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਬਾਰੇ ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਦੇ ਬਿਆਨਾਂ ਤੋਂ ਬਾਅਦ ਮਾਤਾ ਚਰਨ ਕੌਰ ਨੇ ਪੋਸਟ ਸ਼ੇਅਰ ਕਰਕੇ ਇੱਕ ਵਾਰ ਫਿਰ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਦੀ ਮੌਤ ’ਤੇ ਅਫ਼ਸੋਸ ਜ਼ਾਹਰ ਕੀਤਾ ਹੈ। ਦਰਅਸਲ ਇਸੇ ਮਹੀਨੇ 29 ਤਰੀਕ (29 May) ਨੂੰ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ।
ਮੂਸੇਵਾਲਾ ਦੀ ਮੌਤ ’ਤੇ ‘ਸੁਪ੍ਰੀਮ’ ਕਬੂਲਨਾਮਾ! ‘ਹੁਣ ਕਰੋ CM ਮਾਨ ਖ਼ਿਲਾਫ਼ ਪਰਚਾ, ਦਿਓ ਇਨਸਾਫ਼!’
- by Gurpreet Kaur
- May 3, 2024
- 0 Comments
ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਹਿਲੀ ਵਾਰ ਮੰਨਿਆ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਪੰਜਾਬ ਸਰਕਾਰ ਵੱਲੋਂ ਉਸ ਦੀ ਸੁਰੱਖਿਆ ਹਟਾਉਣ ਦੀ ਵਜ੍ਹਾ ਕਰਕੇ ਹੋਈ ਸੀ। ਦਰਅਸਲ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਘਰ ਦੇ ਬਾਹਰੋ ਰਸਤਾ ਖੋਲ੍ਹਣ ਨੂੰ ਲੈ ਕੇ ਚੱਲ ਰਿਹਾ ਸੀ। ਪਰ ਇਸੇ ਦੌਰਾਨ ਮੂਸੇਵਾਲਾ ਦੀ ਮੌਤ ਦੇ