ਰਵੀਨਾ ਟੰਡਨ ’ਤੇ ਬਜ਼ੁਰਗ ਮਹਿਲਾ ਦੀ ਕੁੱਟਮਾਰ ਦਾ ਇਲਜ਼ਾਮ! ਵੀਡੀਓ ਵਾਇਰਲ, ਥਾਣੇ ਪਹੁੰਚਿਆ ਮਾਮਲਾ
ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਤੇ ਉਨ੍ਹਾਂ ਦੇ ਡਰਾਈਵਰ ’ਤੇ ਸ਼ਰਾਬ ਦੇ ਨਸ਼ੇ ‘ਚ ਇੱਕ ਬਜ਼ੁਰਗ ਔਰਤ ਨਾਲ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਹਨ। ਪੀੜਤਾ ਦੇ ਪੁੱਤਰ ਨੇ ਦਾਅਵਾ ਕੀਤਾ ਹੈ ਕਿ ਇਹ ਘਟਨਾ ਸ਼ਨੀਵਾਰ ਰਾਤ ਨੂੰ ਵਾਪਰੀ। ਮੁੰਬਈ ਦੇ ਬਾਂਦਰਾ ’ਚ ਰਿਜ਼ਵੀ ਲਾਅ ਕਾਲਜ ਨੇੜੇ ਰਵੀਨਾ ਦੀ ਕਾਰ ਨੇ ਉਸ ਦੀ ਮਾਂ ਨੂੰ ਟੱਕਰ ਮਾਰ