ਮਈ ਮਹੀਨਾ ਚੜ੍ਹਦਿਆਂ ਮੂਸੇਵਾਲਾ ਦੀ ਮਾਤਾ ਦਾ ਛਲਕਿਆ ਦਰਦ, ਲਿਖੀ ਭਾਵੁਕ ਕਰ ਦੇਣ ਵਾਲੀ ਪੋਸਟ
- by Preet Kaur
- May 4, 2024
- 0 Comments
ਬਿਉਰੋ ਰਿਪੋਰਟ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਬਾਰੇ ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਦੇ ਬਿਆਨਾਂ ਤੋਂ ਬਾਅਦ ਮਾਤਾ ਚਰਨ ਕੌਰ ਨੇ ਪੋਸਟ ਸ਼ੇਅਰ ਕਰਕੇ ਇੱਕ ਵਾਰ ਫਿਰ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਦੀ ਮੌਤ ’ਤੇ ਅਫ਼ਸੋਸ ਜ਼ਾਹਰ ਕੀਤਾ ਹੈ। ਦਰਅਸਲ ਇਸੇ ਮਹੀਨੇ 29 ਤਰੀਕ (29 May) ਨੂੰ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ।
ਮੂਸੇਵਾਲਾ ਦੀ ਮੌਤ ’ਤੇ ‘ਸੁਪ੍ਰੀਮ’ ਕਬੂਲਨਾਮਾ! ‘ਹੁਣ ਕਰੋ CM ਮਾਨ ਖ਼ਿਲਾਫ਼ ਪਰਚਾ, ਦਿਓ ਇਨਸਾਫ਼!’
- by Preet Kaur
- May 3, 2024
- 0 Comments
ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਹਿਲੀ ਵਾਰ ਮੰਨਿਆ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਪੰਜਾਬ ਸਰਕਾਰ ਵੱਲੋਂ ਉਸ ਦੀ ਸੁਰੱਖਿਆ ਹਟਾਉਣ ਦੀ ਵਜ੍ਹਾ ਕਰਕੇ ਹੋਈ ਸੀ। ਦਰਅਸਲ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਘਰ ਦੇ ਬਾਹਰੋ ਰਸਤਾ ਖੋਲ੍ਹਣ ਨੂੰ ਲੈ ਕੇ ਚੱਲ ਰਿਹਾ ਸੀ। ਪਰ ਇਸੇ ਦੌਰਾਨ ਮੂਸੇਵਾਲਾ ਦੀ ਮੌਤ ਦੇ
ਲਾਪਤਾ ਗੁਰੂਚਰਨ ਸਿੰਘ ਨਾਲ ਜੁੜੀ ਨਵੀਂ ਜਾਣਕਾਰੀ ਆਈ ਸਾਹਮਣੇ
- by Preet Kaur
- April 29, 2024
- 0 Comments
ਮਸ਼ਹੂਰ ਟੀਵੀ ਸੀਰੀਅਲ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਵਿੱਚ ਸੋਢੀ ਦਾ ਕਿਰਦਾਰ ਨਿਭਾਉਣ ਵਾਲੇ ਗੁਰੂਚਰਨ ਸਿੰਘ ਦਾ ਲਾਪਤਾ ਕੇਸ ਪੁਲਿਸ ਲਈ ਰਹੱਸ ਬਣਿਆ ਹੋਇਆ ਹੈ। ਇਸ ਮਾਮਲੇ ਸਬੰਧੀ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਮੁਤਾਬਕ ਗੁਰਚਰਨ ਸਿੰਘ ਨੇ ਆਪਣੇ ATM ਕਾਰਡ ਤੋਂ 7000 ਰੁਪਏ ਕਢਵਾਏ ਸਨ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਦੇ ਲਾਪਤਾ ਹੋਣ ਤੋਂ
ਸਲਮਾਨ ਦੇ ਘਰ ਗੋਲ਼ੀ ਚਲਾਉਣ ਦੇ ਮਾਮਲੇ ’ਚ ਮੁੰਬਈ ਪੁਲਿਸ ਦਾ ਵੱਡਾ ਐਕਸ਼ਨ
- by Preet Kaur
- April 27, 2024
- 0 Comments
ਮੁੰਬਈ ਪੁਲਿਸ ਨੇ 14 ਅਪ੍ਰੈਲ ਨੂੰ ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਦੇ ਘਰ ਗੋਲੀ ਦੇ ਮਾਮਲੇ ਵਿੱਚ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਰਿਸ਼ਤੇਦਾਰ ਅਨਮੋਲ ਬਿਸ਼ਨੋਈ ਲਈ ਲੁੱਕਆਊਟ ਨੋਟਿਸ (LOC) ਜਾਰੀ ਕਰ ਦਿੱਤਾ ਹੈ। ਮੁੰਬਈ ਪੁਲਿਸ ਵੱਲੋਂ ਜਾਰੀ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। ਮੁੰਬਈ ਪੁਲਿਸ ਨੇ ਇਸ ਸਬੰਧੀ ਏਜੰਸੀਆਂ ਨਾਲ ਵੀ ਰਿਪੋਰਟ ਸਾਂਝੀ ਕੀਤੀ ਹੈ। ਅਨਮੋਲ
ਚੋਣਾਂ ਦੇ ਸੀਜ਼ਨ ਦੌਰਾਨ ਵਧ ਰਿਹਾ ਡੀਪ ਫੇਕ ਵੀਡੀਓਜ਼ ਤੇ ਵੌਇਸ ਕਲੋਨਿੰਗ ਦਾ ਖ਼ਤਰਾ!
- by Preet Kaur
- April 22, 2024
- 0 Comments
ਲੋਕ ਸਭਾ ਚੋਣਾਂ ਦੇ ਚੱਲਦਿਆਂ ਭਾਰਤ ਵਿੱਚ ਬਹੁਤ ਸਾਰੇ ਸਿਆਸੀ ਆਗੂ ਤੇ ਕਲਾਕਾਰ ਚੋਣ ਪ੍ਰਚਾਰ ਵਿੱਚ ਰੁੱਝੇ ਨਜ਼ਰ ਆ ਰਹੇ ਹਨ। ਇਸ ਨੂੰ ਲੈ ਕੇ AI ਦੁਆਰਾ ਤਿਆਰ ਕੀਤੇ ਗਏ ਡੀਪ ਫੇਕ ਵੀਡੀਓਜ਼ ਤੇ ਵੌਇਸ ਕਲੋਨਿੰਗ ਨੂੰ ਭਾਰਤ ਦੀਆਂ ਲੋਕ ਸਭਾ ਚੋਣਾਂ ਦੇ ਸੀਜ਼ਨ ਦੌਰਾਨ ਸੰਭਾਵੀ ਖ਼ਤਰੇ ਵਜੋਂ ਦੇਖਿਆ ਗਿਆ ਹੈ। ਅਜਿਹੇ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ
ਪੰਜਾਬੀ ਸਾਹਿਤ ਜਗਤ ਨੂੰ ਵੱਡਾ ਘਾਟਾ! ਡਾ. ਮੋਹਨਜੀਤ ਨਹੀਂ ਰਹੇ
- by Preet Kaur
- April 20, 2024
- 0 Comments
ਪੰਜਾਬ ਦੇ ਸਾਹਿਤ ਨੂੰ ਅੱਜ ਵੱਡਾ ਘਾਟਾ ਪਿਆ ਹੈ। ਪੰਜਾਬੀ ਕਵੀ ਡਾ. ਮੋਹਨਜੀਤ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਅੱਜ ਸਵੇਰੇ ਕਰੀਬ ਪੌਣੇ 6 ਵਜੇ ਉਨ੍ਹਾਂ ਆਖ਼ਰੀ ਸਾਹ ਲਿਆ। ਡਾ. ਮੋਹਨਜੀਤ ਦਾ ਜਨਮ ਅੰਮ੍ਰਿਤਸਰ ਦੇ ਪਿੰਡ ਅਦਲੀਵਾਲਾ ਵਿੱਚ 7 ਮਈ 1938 ਨੂੰ ਹੋਇਆ ਸੀ। ਉਨ੍ਹਾਂ ਦੇ ਪਰਿਵਾਰ ਵਿੱਚ ਦੋ ਪੁੱਤਰ ਤੇ ਪਤਨੀ ਹਨ। ਬੀਤੇ