‘ਜੱਟ ਐਂਡ ਜੂਲੀਅਟ -3’ ਨੇ ਬਣਾਇਆ ਨਵਾਂ ਰਿਕਾਰਡ ! ਦੂਜੀ ਸਭ ਤੋਂ ਜ਼ਿਆਦਾ ਪੈਸਾ ਕਮਾਉਣ ਵਾਲੀ ਫਿਲਮ ਬਣੀ
ਜੱਟ ਐਂਡ ਜੂਲੀਅਟ -3 ਹੁਣ 100 ਕਰੋੜ ਦੇ ਕਲੱਬ ਵਿੱਚ ਸ਼ਾਮਲ ਹੋ ਗਈ ਹੈ
ਜੱਟ ਐਂਡ ਜੂਲੀਅਟ -3 ਹੁਣ 100 ਕਰੋੜ ਦੇ ਕਲੱਬ ਵਿੱਚ ਸ਼ਾਮਲ ਹੋ ਗਈ ਹੈ
ਬਿਉਰੋ ਰਿਪੋਰਟ – ਕੈਨੇਡਾ ਵਿੱਚ ਪੰਜਾਬੀਆਂ ਨੂੰ ਲੈ ਕੇ ਕੋਈ ਚੰਗੀ ਚੀਜ਼ ਹੋਵੇ ਜਾਂ ਫਿਰ ਕਿਸੇ ਦੂਜੇ ਦੇਸ਼ ਵਿੱਚ ਕੋਈ ਵੀ ਮਾੜੀ ਘਨਟਾ ਹੋਏ ਉਸ ਨੂੰ ਲੈ ਕੇ ਕੁਝ ਲੋਕ ਆਪਣੀਆਂ ਸਿਆਸੀ ਰੋਟੀਆਂ ਸੇਕਣ ਅਤੇ ਨਫ਼ਰਤੀ ਟਿੱਪਣੀਆਂ ਕਰਨ ਤੋਂ ਬਾਜ਼ ਨਹੀਂ ਆਉਂਦੇ। 24 ਘੰਟੇ ਦੇ ਅੰਦਰ ਕੈਨੇਡਾ ਅਤੇ ਅਮਰੀਕਾ ਤੋਂ 2 ਖ਼ਬਰਾਂ ਆਈਆਂ ਹਨ। ਪਹਿਲੀ
ਟੋਰਾਂਟੋ : ਦਿਲਜੀਤ ਦੋਸਾਂਝ ਪਿਛਲੇ ਕਈ ਸਾਲਾਂ ਤੋਂ ਆਪਣੇ ਗੀਤਾਂ ਨੂੰ ਲੈ ਕੇ ਦੁਨੀਆ ਭਰ ਚ ਮਸ਼ਹੂਰ ਹਨ। ਕੋਚੇਲਾ ਵਿਖੇ ਇਤਿਹਾਸ ਸਿਰਜਣ ਮਗਰੋਂ ਪੰਜਾਬੀ ਗਾਇਕ-ਅਦਾਕਾਰ ਨੇ ਹਾਲ ਹੀ ਵਿੱਚ ਜਿੰਮੀ ਫੈਲਨ ਦੇ ਨਾਲ ਦਿ ਟੂਨਾਈਟ ਸ਼ੋਅ ਵਿੱਚ ਭਾਗ ਲੈਕੇ ਅਮਰੀਕਾ ਵਿੱਚ ਹਲਚਲ ਮਚਾ ਦਿੱਤੀ ਹੈ। ਇਸੇ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਥੇ ਰੋਜ਼ਰਜ਼ ਸੈਂਟਰ
ਗੁਰਦੁਆਰੇ ਦਾ ਨਕਲੀ ਸੈਟ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਤੇ sgpc ਅਤੇ jathedar ਸਖਤ
ਮਾਨਸਾ: ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕੇਸ ਦੀ ਸੁਣਵਾਈ ਵਿੱਚ ਉਸ ਦੇ ਦੋਸਤਾਂ ਨੇ ਗਵਾਹੀ ਨਹੀਂ ਦਿੱਤੀ ਹੈ। ਇਸ ਕਤਲ ਕੇਸ ਦਾ ਮੁੱਖ ਗਵਾਹ ਸ਼ੁੱਕਰਵਾਰ ਨੂੰ ਗਵਾਹੀ ਦੇਣ ਲਈ ਅਦਾਲਤ ਵਿੱਚ ਨਹੀਂ ਪਹੁੰਚਿਆ। ਇਹ ਦੂਜੀ ਵਾਰ ਹੋਇਆ ਹੈ ਕਿ ਹਮਲੇ ਵੇਲੇ ਸਿੱਧੂ ਦੇ ਵਾਲ ਉਸ ਦੀ ਥਾਰ ਵਿੱਚ ਬੈਠੇ ਦੋਵੇਂ
ਪੰਜਾਬੀ ਅਦਾਕਾਰ ਨਿਰਮਲ ਰਿਸ਼ੀ ਬਣੀ ਪੰਜਾਬ ਫਿਲਮ ਐਂਡ ਟੀਵੀ ਐਕਟਰਸ ਐਸੋਸੀਏਸ਼ਨ ਦੀ ਪ੍ਰਧਾਨ
ਬਿਉਰੋ ਰਿਪੋਰਟ – ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਮਾਨਸਾ ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਕੋਰਟ ਨੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਬਤੌਰ ਗਵਾਹ ਅਗਲੀ ਤਰੀਕ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਵੀ ਗਵਾਹ ਦੇ ਤੌਰ ’ਤੇ ਪੇਸ਼ ਹੋਣ ਦੀ ਮੂਸੇਵਾਲਾ ਦੇ ਵਕੀਲਾਂ ਨੂੰ ਨਿਰਦੇਸ਼ ਦਿੱਤੇ ਹਨ।
ਟੀਵੀ ਅਦਾਕਾਰਾ ਹਿਨਾ ਖ਼ਾਨ ਕੈਂਸਰ ਨਾਲ ਜੂਝ ਰਹੀ ਹੈ। ਉਸ ਨੇ ਕੁਝ ਦਿਨ ਪਹਿਲਾਂ ਹੀ ਆਪਣੇ ਪ੍ਰਸ਼ੰਸਕਾਂ ਨਾਲ ਇਹ ਖ਼ਬਰ ਸਾਂਝੀ ਕੀਤੀ ਸੀ ਅਤੇ ਉਹ ਇਸ ਬੀਮਾਰੀ ਨਾਲ ਲੜਨ ਦੇ ਆਪਣੇ ਸਫਰ ’ਚ ਸਾਰਿਆਂ ਨੂੰ ਨਾਲ ਲੈ ਕੇ ਚੱਲ ਰਹੀ ਹੈ। ਹੁਣ, ਹਿਨਾ ਨੇ ਆਪਣੇ ਕੀਮੋਥੈਰੇਪੀ ਸੈਸ਼ਨ ਤੋਂ ਬਾਅਦ ਆਪਣੇ ਵਾਲ ਕੱਟਣ ਦਾ ਇੱਕ ਵੀਡੀਓ
12 ਜੁਲਾਈ ਨੂੰ ਰਿਲਾਇੰਸ ਇੰਡਸਟ੍ਰੀਜ਼ ਦੇ ਮਾਲਕ ਮੁਕੇਸ਼ ਅੰਬਾਨੀ ਦੇ ਸਭ ਤੋਂ ਛੋਟੇ ਪੁੱਤਰ ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ ਵਿਆਹ ਦੇ ਬੰਧਨ ਵਿੱਚ ਬੱਝਣਗੇ। ਵਿਆਹ ਤੋਂ ਪਹਿਲਾਂ ਦੀਆਂ ਰਸਮਾਂ ਤੇ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ’ਤੇ ਚੱਲ ਰਹੀਆਂ ਹਨ। ਕੱਲ੍ਹ ਯਾਨੀ 5 ਜੁਲਾਈ ਨੂੰ ਮੁੰਬਈ ਵਿੱਚ ਇੱਕ ਸ਼ਾਨਦਾਰ ਸੰਗੀਤ ਸਮਾਰੋਹ ਰੱਖਿਆ ਗਿਆ ਹੈ। ਇਹ ਸਮਾਰੋਹ ਨੀਤਾ ਮੁਕੇਸ਼