ਭਾਵੁਕ ਗਾਇਕਾ ਸੁਨੰਦਾ ਸ਼ਰਮਾ ਨੇ ਵੀਡੀਓ ਪਾਕੇ ਕਰ ਦਿੱਤਾ ਵੱਡਾ ਐਲਾਨ ! ਬਸ ਹੁਣ ਮੈਂ …
ਬਿਉਰੋ ਰਿਪੋਰਟ – ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਵੱਲੋਂ ਪ੍ਰੋਡਿਊਸਰ ਪਿੰਕੀ ਧਾਲੀਵਾਲ ਖਿਲਾਫ਼ ਮਾਮਲਾ ਦਰਜ ਕਰਵਾਉਣ ਤੋਂ ਬਾਅਦ ਹੁਣ ਸੁਨੰਦਾ ਸ਼ਰਮਾ ਨੇ ਵੀਡੀਓ ਸ਼ੇਅਰ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਤਨੀ ਗੁਰਪ੍ਰੀਤ ਕੌਰ ਦਾ ਧੰਨਵਾਦ ਕੀਤਾ ਹੈ । ਸੁੰਨਦਾ ਨੇ ਸਾਥ ਦੇ ਲ਼ਈ ਪੰਜਾਬ ਮਹਿਲਾ ਕਮਿਸ਼ਨ ਦੀ ਚੀਫ ਲਾਲੀ ਗਿੱਲ ਦਾ ਵੀ ਸ਼ੁੱਕਰਾਨਾ ਕੀਤਾ ਹੈ। ਸਾਥ