India Manoranjan Punjab

ਕੰਗਨਾ ਦੀ ਫ਼ਿਲਮ ‘ਐਮਰਜੈਂਸੀ’ ’ਤੇ ਬਿੱਟੂ ਦਾ ਤਲਖ਼ ਬਿਆਨ! ‘ਜੋ ਫ਼ਿਲਮ ਦਾ ਵਿਰੋਧ ਕਰ ਰਹੇ ਉਹ ਇੰਦਰਾ ਗਾਂਧੀ ਨੂੰ ਬਚਾਉਣਾ ਚਾਹੁੰਦੇ!’

ਬਿਉਰੋ ਰਿਪੋਰਟ: ਰਾਜ ਮੰਤਰੀ (MoS) ਰਵਨੀਤ ਬਿੱਟੂ ਨੇ ਸੰਸਦ ਮੈਂਬਰ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ’ਤੇ ਟਿੱਪਣੀ ਕਰਦੇ ਹੋਏ ਕਿਹਾ ਹੈ ਕਿ ਫਿਲਮ ਤੋਂ ਸਾਰੇ ਇਤਰਾਜ਼ਯੋਗ ਦ੍ਰਿਸ਼ ਹਟਾ ਦਿੱਤੇ ਗਏ ਹਨ। ਉਨ੍ਹਾਂ ਫ਼ਿਲਮ ਵਿੱਚ ਇਤਿਹਾਸਕ ਪੇਸ਼ਕਾਰੀ ਦੇ ਸਬੰਧ ਵਿੱਚ ਸਿੱਖਾਂ ਇੱਕ ਸਵਾਲ ਵੀ ਚੁੱਕਿਆ ਹੈ ਕਿ ਕੀ ਤੁਸੀਂ 1984 ਵਿੱਚ ਹੋਏ ਕਤਲੇਆਮ ਨੂੰ

Read More
Manoranjan Religion

ਬੀਬੀ ਰਜਨੀ ਦੀ ਸਫਲਤਾ ਤੋਂ ਬਾਅਦ ਵੱਡੇ ਪਰਦੇ ’ਤੇ ਆ ਰਿਹਾ ਇਤਿਹਾਸਿਕ ਮਹਾਂਕਾਵਿ ‘ਸਿੱਖ ਰਾਜ ਦੀ ਗਾਥਾ’

ਬਿਉਰੋ ਰਿਪੋਰਟ: ਬੀਬੀ ਰਜਨੀ ਦੀ ਜ਼ਬਰਦਸਤ ਸਫਲਤਾ ਤੋਂ ਬਾਅਦ, ਮੇਕਰਸ-ਮੈਡ 4 ਫਿਲਮਜ਼ ਇੱਕ ਇਤਿਹਾਸਿਕ ਲੜੀ ਨਾਲ ਇੱਕ ਵਾਰ ਫਿਰ ਦਰਸ਼ਕਾਂ ਨੂੰ ਮੋਹ ਲੈਣ ਲਈ ਤਿਆਰ ਹਨ। ਇਹ ਸਿਨੇਮੈਟਿਕ ਯਾਤਰਾ ਸਿੱਖ ਰਾਜ ਦੇ ਉਭਾਰ, ਰਾਜ ਅਤੇ ਪਤਨ ਨੂੰ ਦਰਸਾਏਗੀ, ਸਿੱਖ ਇਤਿਹਾਸ ਨੂੰ ਵੱਡੇ ਪਰਦੇ ’ਤੇ ਮੁੜ ਜੀਵਿਤ ਕਰੇਗੀ। ਇਸ ਇਤਿਹਾਸਕ ਲੜੀ ਦੀ ਸ਼ੁਰੂਆਤ 3 ਅਪ੍ਰੈਲ, 2026

Read More
Manoranjan Punjab Religion

ਨੇਹਾ ਕੱਕੜ ਤੇ ਉਸ ਦੇ ਪਤੀ ਨੂੰ ਨਿਹੰਗ ਸਿੰਘਾਂ ਦੀ ਧਮਕੀ! ‘ਲੋਕਾਂ ਸਾਹਮਣੇ ਪਤੀ ਨਾਲ ਅਸ਼ਲੀਲ ਹਰਕਤਾਂ ਕਰ ਰਹੀ!’

ਬਿਉਰੋ ਰਿਪੋਰਟ: ਬਾਲੀਵੁੱਡ ਗਾਇਕਾ ਨੇਹਾ ਕੱਕੜ ਅਤੇ ਉਨ੍ਹਾਂ ਦੇ ਪਤੀ ਗਾਇਕ ਰੋਹਨਪ੍ਰੀਤ ਸਿੰਘ ਨੂੰ ਧਮਕੀਆਂ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਬਾਬਾ ਬੁੱਢਾ ਦਲ ਦੇ ਨਿਹੰਗ ਮਾਨ ਸਿੰਘ ਅਕਾਲੀ ਨੇ ਵੀਡੀਓ ਜਾਰੀ ਕਰਕੇ ਦੋਵਾਂ ਨੂੰ ਚੇਤਾਵਨੀ ਦਿੱਤੀ ਹੈ। ਨਿਹੰਗ ਮਾਨ ਸਿੰਘ ਅਕਾਲੀ ਨੇ ਕਿਹਾ ਕਿ ਨੇਹਾ ਕੱਕੜ ਨੂੰ ਆਪਣੇ ਪਤੀ ਨੂੰ ਪਰਦੇ ਪਿੱਛੇ ਰੱਖਣਾ ਚਾਹੀਦਾ

Read More
India Manoranjan

ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਸਲਮਾਨ ਖ਼ਾਨ ਦੀ ਵਧਾਈ ਸੁਰੱਖਿਆ! ਲਾਰੈਂਸ ਗੈਂਗ ’ਤੇ ਸ਼ੱਕ

ਬਿਉਰੋ ਰਿਪੋਰਟ: NCP ਅਜੀਤ ਪਵਾਰ ਧੜੇ ਦੇ ਨੇਤਾ ਅਤੇ ਮਹਾਰਾਸ਼ਟਰ ਸਰਕਾਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਸ਼ਨੀਵਾਰ ਰਾਤ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਵਿੱਚ ਗੈਂਗਸਟਰ ਲਾਰੈਂਸ ਗੈਂਗ ਦੇ ਸ਼ਾਮਲ ਹੋਣ ਦਾ ਸ਼ੱਕ ਹੈ। ਲਾਰੈਂਸ ਗੈਂਗ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਅਦਾਕਾਰ ਸਲਮਾਨ ਖਾਨ ਦੇ ਬਾਂਦਰਾ ਸਥਿਤ ਗਲੈਕਸੀ ਅਪਾਰਟਮੈਂਟ

Read More
Manoranjan Punjab

ਪੰਜਾਬੀ ਗਾਇਕ ਦੇ ਸ਼ੋਅ ‘ਚ ਹੰਗਾਮਾ: ਬਾਊਂਸਰਾਂ ਨੇ ਕਿਸਾਨ ਦੀ ਲਾਹੀ ਪੱਗ, ਸਟੇਜ ਤੋਂ ਦਿੱਤਾ ਧੱਕਾ

ਖੰਨਾ ਦੇ ਲਲਹੇੜੀ ਰੋਡ ‘ਤੇ ਲੱਗੇ ਦੁਸਹਿਰਾ ਮੇਲੇ ‘ਚ ਭਾਰੀ ਹੰਗਾਮਾ ਹੋਇਆ | ਇੱਥੇ ਪੰਜਾਬੀ ਗਾਇਕ ਗੁਲਾਬ ਸਿੱਧੂ ਕਾਰਨ ਸ਼ੋਅ ਅੱਧ ਵਿਚਾਲੇ ਹੀ ਰੋਕਣਾ ਪਿਆ। ਸਟੇਜ ‘ਤੇ ਮੌਜੂਦ ਬਾਊਂਸਰਾਂ ਨੇ ਗੁੰਡਾਗਰਦੀ ਕੀਤੀ ਅਤੇ ਕਿਸਾਨ ਦੀ ਪੱਗ ਲਾਹ ਦਿੱਤੀ। ਕਿਸਾਨ ਅਤੇ ਉਸ ਦੇ ਪੁੱਤਰ ਨੂੰ ਸਟੇਜ ਤੋਂ ਧੱਕਾ ਦੇ ਕੇ ਸੁੱਟ ਦਿੱਤਾ ਗਿਆ। ਇਸ ਤੋਂ ਬਾਅਦ

Read More
Manoranjan Punjab Religion

‘ਪੰਜਾਬ 95’ ਫ਼ਿਲਮ ’ਤੇ ਬੀਬੀ ਖਾਲੜਾ ਤੇ ਗਰੇਵਾਲ ਦੀ ਚਿੱਠੀ ਤੋਂ ਬਾਅਦ ਜਥੇਦਾਰ ਦਾ ਐਕਸ਼ਨ! ਬਣੇਗਾ ਸਿੱਖ ਵਿਦਵਾਨਾਂ ਦਾ ਉੱਚ ਪੱਧਰੀ ਪੈਨਲ

ਬਿਉਰੋ ਰਿਪੋਰਟ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫਿਲਮ ‘ਪੰਜਾਬ 95’ ਦੀ ਵੱਖ-ਵੱਖ ਪੱਖਾਂ ਤੋਂ ਘੋਖ ਕਰਨ ਲਈ ਤੁਰੰਤ ਸਿੱਖ ਵਿਦਵਾਨਾਂ ਦਾ ਇਕ ਉੱਚ ਪੱਧਰੀ ਪੈਨਲ ਗਠਿਤ ਕਰਨ ਦਾ ਆਦੇਸ਼ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ

Read More
India Manoranjan Punjab

ਦਿਲਜੀਤ ਦੁਸਾਂਝ ਦੀ ਫ਼ਿਲਮ ’ਚ 120 ਕੱਟ ਖ਼ਿਲਾਫ਼ SGPC ਸਖ਼ਤ! ਬੀਬੀ ਖਾਲੜਾ ਨੇ ਪੰਥ ਦੇ ਨਾ ਲਿਖੀ ਸੀ ਚਿੱਠੀ

ਬਿਉਰੋ ਰਿਪੋਰਟ – ਦਿਲਜੀਤ ਦੁਸਾਂਝ (Diljit Dosanjh) ਦੀ ਫ਼ਿਲਮ ਪੰਜਾਬ-95 (Film- 95) ਵਿੱਚ ਕੱਟ ਲਾਉਣ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਜਸਵੰਤ ਸਿੰਘ ਖਾਲੜਾ ਦੀ ਪਤਨੀ ਵੱਲੋਂ ਪੰਥ ਦੇ ਨਾਂ ਲਿਖੀ ਗਈ ਚਿੱਠੀ ਤੋਂ ਬਾਅਦ SGPC ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਰਘਬੀਰ ਸਿੰਘ ਦੇ ਨਾਲ ਮੁਲਾਕਾਤ ਕਰਕੇ ਇੱਕ ਮੰਗ

Read More
India Manoranjan Punjab

ਦਿਲਜੀਤ ਦੋਸਾਂਝ ਨੇ ਅੱਧ-ਵਿਚਾਲੇ ਰੋਕਿਆ ਸ਼ੋਅ, ਰਤਨ ਟਾਟਾ ਨੂੰ ਦਿੱਤੀ ਸ਼ਰਧਾਂਜਲੀ

ਜਰਮਨੀ : ਰਤਨ ਟਾਟਾ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਦਿਲਜੀਤ ਦੋਸਾਂਝ ਨੇ ਚੱਲਦੇ ਸ਼ੋਅ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਦਿਲਜੀਤ ਦੋਸਾਂਝ ਨੇ ਕਿਹਾ ਕਿ ਰਤਨ ਟਾਟਾ ਨੇ ਆਪਣੀ ਜ਼ਿੰਦਗੀ ’ਚ ਸਖ਼ਤ ਮਿਹਨਤ ਕੀਤੀ। ਅਸੀਂ ਕਦੇ ਨਹੀਂ ਸੁਣਿਆ ਕਿ ਉਨ੍ਹਾਂ ਨੇ ਕਿਸੇ ਨੂੰ ਬੁਰਾ ਜਾਂ ਮਾੜਾ ਬੋਲਿਆ ਹੋਵੇ। ਅੱਜ ਅਸੀਂ ਉਨ੍ਹਾਂ ਤੋਂ ਇਹੀ ਸਿੱਖ ਸਕਦੇ

Read More