VIDEO – SARDAAR JI 3 ’ਤੇ ਦਿਲਜੀਤ ਦੁਸਾਂਝ ਨੇ ਤੋੜੀ ਚੁੱਪ | THE KHALAS TV
ਡਡ-
ਡਡ-
ਬਿਊਰੋ ਰਿਪੋਰਟ (25 ਸਤੰਬਰ, 2025): ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਇੱਕ ਨਵੇਂ ਵਿਵਾਦ ਵਿੱਚ ਘਿਰ ਗਈ ਹੈ। ਉਸਦੀ ਨਵੀਂ ਫਿਲਮ ਦੇ ਟ੍ਰੇਲਰ ਵਿੱਚ ਉਸਨੂੰ ਸ਼ਰਾਬ ਪੀਂਦੀ ਅਤੇ ਸਿਗਰਟ ਫੜੀ ਹੋਈ ਦਿਖਾਈ ਦਿੱਤੀ ਹੈ। ਪੰਜਾਬ ਕਲਾਕਾਰ ਮੰਚ ਨੇ ਇਸ ਬਾਰੇ ਸਵਾਲ ਖੜ੍ਹੇ ਕੀਤੇ ਹਨ। ਮੰਚ ਦੇ ਸਰਪ੍ਰਸਤ ਸੁਖਮਿੰਦਰਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ
ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਪਹਿਲੀ ਵਾਰ ‘ਸਰਦਾਰ ਜੀ 3’ ਵਿਵਾਦ ਅਤੇ ਭਾਰਤ-ਪਾਕਿਸਤਾਨ ਮੈਚਾਂ ਬਾਰੇ ਖੁੱਲ੍ਹ ਕੇ ਗੱਲ ਕੀਤੀ। ਮਲੇਸ਼ੀਆ ਵਿੱਚ ਆਪਣੇ ਓਰਾ ਟੂਰ ਦੌਰਾਨ, ਪਹਿਲੇ ਸ਼ੋਅ ਦੌਰਾਨ ਸਟੇਜ ਤੋਂ ਬੋਲਦਿਆਂ, ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪੰਜਾਬੀ ਅਤੇ ਸਿੱਖ ਕੌਮ ਕਦੇ ਵੀ ਦੇਸ਼ ਦੇ ਵਿਰੁੱਧ ਨਹੀਂ ਜਾ ਸਕਦੀ। ਉਨ੍ਹਾਂ ਨੇ ਕਿਹਾ ਕਿ ‘ਸਰਦਾਰ
ਬਿਊਰੋ ਰਿਪੋਰਟ (22 ਸਤੰਬਰ, 2025): ਪੰਜਾਬੀ ਸਿਨੇਮਾ ਹਾਸੇ ਤੇ ਡਰਾਮੇ ਦੀ ਇੱਕ ਨਵੀਂ ਲਹਿਰ ਦਾ ਸਵਾਗਤ ਕਰਨ ਜਾ ਰਿਹਾ ਹੈ। ਆਉਣ ਵਾਲੀ ਫਿਲਮ “ਟੁੱਟ ਪੈਣੀ ਇੰਗਲਿਸ਼ ਨੇ!” ਨਾਲ। “ਰੱਬ ਦਾ ਰੇਡੀਓ” “ਬੰਬੂਕਾਟ” ਅਤੇ “ਦਾਣਾ ਪਾਣੀ” ਵਰਗੀਆਂ ਸੁਪਰਹਿੱਟ ਫਿਲਮਾਂ ਦੇ ਲੇਖਕ ਜੱਸ ਗਰੇਵਾਲ ਇਸ ਵਾਰੀ ਵੀ ਦਰਸ਼ਕਾਂ ਲਈ ਲੈ ਕੇ ਆ ਰਹੇ ਹਨ ਇਕ ਕਹਾਣੀ ਜਿਸ
ਪ੍ਰਸਿੱਧ ਪੰਜਾਬੀ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ (74) ਦਾ ਅੰਤਿਮ ਸੰਸਕਾਰ ਅੱਜ ਮੋਹਾਲੀ ਦੇ ਬਲੌਂਗੀ ਸ਼ਮਸ਼ਾਨਘਾਟ ਵਿੱਚ ਦੁਪਹਿਰ 1 ਵਜੇ ਹੋਵੇਗਾ। ਉਨ੍ਹਾਂ ਦਾ ਐਤਵਾਰ ਨੂੰ ਘਰ ਵਿੱਚ ਦੇਹਾਂਤ ਹੋ ਗਿਆ, ਜਦੋਂ ਉਹ ਲੰਬੇ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸਨ। ਆਹੂਜਾ ਦੇ ਤਿੰਨ ਪੁੱਤਰ ਹਨ, ਜਿਨ੍ਹਾਂ ਵਿੱਚੋਂ ਵੱਡੇ ਪੁੱਤਰ ਸਚਿਨ ਆਹੂਜਾ ਪੰਜਾਬੀ ਸੰਗੀਤ ਉਦਯੋਗ ਵਿੱਚ ਪ੍ਰਮੁੱਖ
ਬਿਊਰੋ ਰਿਪੋਰਟ (ਚੰਡੀਗੜ੍ਹ, 18 ਸਤੰਬਰ 2025): ਓਟੀਟੀ ਪਲੇਟਫਾਰਮ KableOne ਅਤੇ Saga Studios ਵੱਲੋਂ ਫ਼ਿਲਮ “ਰੌਣਕ” ਦਾ ਗਲੋਬਲ ਟ੍ਰੇਲਰ ਪ੍ਰੀਮੀਅਰ 17 ਸਤੰਬਰ 2025 ਨੂੰ ਰਿਲੀਜ਼ ਹੋ ਗਿਆ ਹੈ। ਇਹ ਫ਼ਿਲਮ 26 ਸਤੰਬਰ 2025 ਤੋਂ KableOne ’ਤੇ 11 ਗਲੋਬਲ ਭਾਸ਼ਾਵਾਂ, ਅੰਗਰੇਜ਼ੀ, ਹਿੰਦੀ, ਪੰਜਾਬੀ, ਤਾਮਿਲ, ਤੇਲਗੂ, ਮਲਿਆਲਮ, ਚਾਈਨੀਜ਼, ਫ੍ਰੈਂਚ, ਰਸ਼ੀਅਨ, ਸਪੈਨਿਸ਼ ਅਤੇ ਅਰਬੀ ਵਿੱਚ ਸਟ੍ਰੀਮ ਕੀਤੀ ਜਾਵੇਗੀ। ਫ਼ਿਲਮ
ਪੰਜਾਬੀ ਅਦਾਕਾਰਾ ਨੀਰੂ ਬਾਜਵਾ ਦੀ ਟੀਮ ਨੇ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਹੜ੍ਹ ਕਾਰਨ ਪ੍ਰਭਾਵਤ 15 ਪਿੰਡਾਂ ਦੇ ਬੋਰਡ ਕਲਾਸਾਂ ਦੇ ਬੱਚਿਆਂ ਦੀਆਂ ਪ੍ਰੀਖਿਆਵਾਂ ਦੀ ਪੂਰੀ ਫ਼ੀਸ ਉਨ੍ਹਾਂ ਵਲੋਂ ਅਦਾ ਕੀਤੀ ਜਾਵੇਗੀ। ਹੰਭਲਾ ਫ਼ਾਊਂਡੇਸ਼ਨ ਪੰਜਾਬ ਵਲੋਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਲਗਾਤਾਰ ਮਦਦ ਕੀਤੀ ਜਾ
ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਵੱਲੋਂ ਚਾਰ ਦਿਨ ਪਹਿਲਾਂ ਮਾਣਹਾਨੀ ਮਾਮਲੇ ਵਿੱਚ ਰਾਹਤ ਦੇਣ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ, ਬਠਿੰਡਾ ਸੈਸ਼ਨ ਕੋਰਟ ਨੇ ਉਸ ਨੂੰ ਮੁੜ ਸੰਮਨ ਜਾਰੀ ਕੀਤੇ ਹਨ। ਅਗਲੀ ਸੁਣਵਾਈ 29 ਸਤੰਬਰ, 2025 ਨੂੰ ਹੋਵੇਗੀ, ਜਿਸ ਵਿੱਚ ਕੰਗਨਾ ਨੂੰ ਪੇਸ਼ ਹੋਣਾ
ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੇ ਆਪਣੇ ਟੀਵੀ ਸ਼ੋਅ ‘ਬਿੱਗ ਬੌਸ’ ਵਿੱਚ ਪੰਜਾਬ ਵਿੱਚ ਆਏ ਹੜ੍ਹਾਂ ‘ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਅਤੇ ਲੋਕਾਂ ਨੂੰ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਦੀਆਂ ਮੁਸੀਬਤਾਂ ਵਿੱਚ ਸਹਾਇਤਾ ਕੀਤੀ ਹੈ, ਪਰ ਅੱਜ ਸੂਬਾ ਖੁਦ ਭਿਆਨਕ ਤਬਾਹੀ ਦਾ ਸਾਹਮਣਾ ਕਰ ਰਿਹਾ ਹੈ। ਸਲਮਾਨ
ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਹੜ੍ਹ ਪੀੜਤ ਕਿਸਾਨਾਂ ਦੀ ਸਹਾਇਤਾ ਲਈ ਅੱਗੇ ਆਏ ਹਨ। ਉਹ ਅੱਜ ਡੇਰਾ ਬਾਬਾ ਨਾਨਕ ਵਿਖੇ ਪ੍ਰੀਤ ਕੰਪਨੀ ਦੇ 10 ਟਰੈਕਟਰ ਲੈ ਕੇ ਪਹੁੰਚੇ, ਜਿੱਥੇ ਉਨ੍ਹਾਂ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਸਹਾਇਤਾ ਪ੍ਰਦਾਨ ਕਰਨ ਦਾ ਉਪਰਾਲਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਨਕੀਰਤ ਨੇ ਕਿਹਾ ਕਿ ਉਹ ਪੰਜਾਬ ਦਾ ਬੱਚਾ ਹੈ ਅਤੇ