ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਇਹ ਲਏ ਫੈਸਲੇ
ਬਿਉਰੋ ਰਿਪੋਰਟ – ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ (ਸ਼ੁੱਕਰਵਾਰ) ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਰਾਜ ਹਿੱਤ ਨਾਲ ਸਬੰਧਤ 6 ਵੱਡੇ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਮੀਟਿੰਗ ਵਿੱਚ ਅਨੁਸੂਚਿਤ ਜਾਤੀ (ਐਸਸੀ) ਭਾਈਚਾਰੇ ਨਾਲ ਸਬੰਧਤ ਵਕੀਲਾਂ ਲਈ ਰਾਹਤ ਦਾ ਐਲਾਨ ਕੀਤਾ ਗਿਆ ਹੈ। ਖਾਸ ਤੌਰ ‘ਤੇ, ਐਡਵੋਕੇਟ