Others Punjab

ਪੰਜਾਬ ’ਚ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ! ਵਿਕਾਸ ਅਥਾਰਟੀਆਂ ਨੇ ਇੱਕ ਦਿਨ ’ਚ ਕਮਾਏ 2945 ਕਰੋੜ

ਚੰਡੀਗੜ੍ਹ: ਪੰਜਾਬ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਸਦਕਾ ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ (ਪੁੱਡਾ) ਅਤੇ ਹੋਰ ਖੇਤਰੀ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਰਾਹੀਂ 2954 ਕਰੋੜ ਰੁਪਏ ਕਮਾਏ ਹਨ ਜੋ 16 ਸਤੰਬਰ (ਸੋਮਵਾਰ) ਨੂੰ ਖ਼ਤਮ ਹੋਈ ਹੈ। ਪੁੱਡਾ ਨੂੰ ਓ.ਯੂ.ਵੀ.ਜੀ.ਐਲ. ਦੀਆਂ 162 ਜਾਇਦਾਦਾਂ ਦੀ ਨਿਲਾਮੀ ਪ੍ਰਾਪਤ ਹੋਈ। ਗਮਾਡਾ ਨੇ ਸੈਕਟਰ-62

Read More
India Others

ਚੰਡੀਗੜ੍ਹ ਅਦਾਲਤ ਦਾ ਫੈਸਲਾ, ਸੁਪਰ ਨਟਵਰਲਾਲ ਖਿਲਾਫ ਦਰਜ ਚੋਰੀ ਦਾ ਮਾਮਲਾ ਬੰਦ

ਹਰਿਆਣਾ : 40 ਦਿਨਾਂ ਤੱਕ ਫਰਜ਼ੀ ਜੱਜ ਬਣ ਕੇ 2700 ਦੋਸ਼ੀਆਂ ਨੂੰ ਜ਼ਮਾਨਤ ਦੇਣ ਵਾਲੇ ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਧਨੀਰਾਮ ਮਿੱਤਲ ਖ਼ਿਲਾਫ਼ 20 ਸਾਲ ਪਹਿਲਾਂ ਚੰਡੀਗੜ੍ਹ ਵਿੱਚ ਦਰਜ ਬਲਾਤਕਾਰ ਦਾ ਕੇਸ ਜ਼ਿਲ੍ਹਾ ਅਦਾਲਤ ਨੇ ਬੰਦ ਕਰ ਦਿੱਤਾ ਹੈ। ਕਿਉਂਕਿ ਧਨੀਰਾਮ ਦੀ ਕਰੀਬ ਪੰਜ ਮਹੀਨੇ ਪਹਿਲਾਂ 18 ਅਪ੍ਰੈਲ 2024 ਨੂੰ ਦਿਲ ਦਾ ਦੌਰਾ ਪੈਣ ਕਾਰਨ

Read More
India Others

ਰਾਸ਼ਿਦ ਇੰਜੀਨੀਅਰ ਨੂੰ ਜੰਮੂ ਕਸ਼ਮੀਰ ਚੋਣਾਂ ਲਈ ਮਿਲੀ ਵੱਡੀ ਰਾਹਤ

ਬਿਊਰੋ ਰਿਪੋਰਟ – ਜੰਮੂ ਕਸ਼ਮੀਰ ਤੋਂ ਸੰਸਦ ਮੈਂਬਰ ਰਾਸ਼ਿਦ ਇੰਜੀਨੀਅਰ (Rashid Engineer) ਨੂੰ ਜ਼ਮਾਨਤ ਮਿਲ ਗਈ ਹੈ। ਇਹ ਜ਼ਮਾਨਤ ਉਨ੍ਹਾਂ ਨੂੰ ਚੋਣਾਂ ਵਿੱਚ ਪ੍ਰਚਾਰ ਕਰਨ ਲਈ ਮਿਲੀ ਹੈ। ਉਨ੍ਹਾਂ ਨੂੰ NIA ਅਦਾਲਤ ਨੇ ਜ਼ਮਾਨਤ ਦਿੱਤੀ ਹੈ। ਉਨ੍ਹਾਂ ਨੂੰ 2 ਅਕਤੂਬਰ ਤੱਕ ਜ਼ਮਾਨਤ ਮਿਲੀ ਹੈ। ਉਸ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਜੇਲ੍ਹ ਜਾਣਾ ਪਵੇਗਾ। ਦੱਸ ਦੇਈਏ

Read More
Others

ਪੰਜਾਬ ਨੇ ਕੇਂਦਰ ਤੋਂ ਕਰਜ਼ੇ ਦੀ ਸੀਮਾ ਵਧਾਉਣ ਦੀ ਕੀਤੀ ਮੰਗ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਅੱਗੇ ਚਾਲੂ ਵਿੱਤੀ ਸਾਲ ਦੌਰਾਨ ਕਰਜ਼ੇ ਦੀ ਸੀਮਾ ਵਧਾਉਣ ਦੀ ਮੰਗ ਰੱਖੀ ਹੈ। ਸਰਕਾਰ ਨੇ ਕਰਜ਼ਾ ਸੀਮਾ 10 ਹਜ਼ਾਰ ਕਰੋੜ ਰੁਪਏ ਵਧਾਉਣ ਦੀ ਮੰਗ ਕੀਤੀ ਹੈ। ਇਸ ਦੇ ਲਈ ਸਰਕਾਰ ਵੱਲੋਂ ਵਿੱਤ ਮੰਤਰਾਲੇ ਨੂੰ ਪੱਤਰ ਲਿਖਿਆ ਗਿਆ ਸੀ। ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਸਰਕਾਰ ਨੇ ਪੱਤਰ ਵਿੱਚ

Read More
Others Punjab

ਵਿਧਾਇਕ ਦੀ ਗੱਡੀ ਦਾ ਹੋਇਆ ਐਕਸੀਡੈਂਟ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ (Goldy Kamboj) ਦਾ ਐਕਸੀਡੈਂਟ ਹੋਇਆ ਹੈ। ਇਹ ਐਕਸੀਡੈਂਟ ਬਠਿੰਡਾ ਥਰਮਲ ਪਲਾਂਟ ਦੇ ਨੇੜੇ ਵਾਪਰਿਆ ਹੈ। ਜਾਣਕਾਰੀ ਮੁਤਾਬਕ ਇਕ ਤੇਜ਼ ਰਫਤਾਰ ਇਨੋਵਾ ਕਾਰ ਨੇ ਵਿਧਾਇਕ ਕੰਬੋਜ ਦੀ ਗੱਡੀ ਨੂੰ ਟੱਕਰ ਮਾਰੀ ਹੈ। ਇਸ ਹਾਦਸੇ ਵਿੱਚ ਕੋਈ ਵੀ ਜਾਨੀ ਨੁਕਸਾਨ ਨਾ ਹੋਣ ਦੀ ਖਬਰ ਹੈ। ਇਹ ਵੀ ਪੜ੍ਹੋ –    ਆਸਟਰੇਲੀਆ ਪੁਲਿਸ

Read More
Others

‘ਆਪ’ ਦੇ ਹੋਏ ਡਿੰਪੀ ਢਿੱਲੋਂ! ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ’ਚ ਕਰਾਇਆ ਸ਼ਾਮਲ

ਚੰਡੀਗੜ੍ਹ: ਗਿੱਦੜਬਾਹਾ ਤੋਂ ਅਕਾਲੀ ਦਲ ਦੇ ਹਲਕਾ ਇੰਚਾਜਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅਕਾਲੀ ਦਲ ਛੱਡਣ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦਾ ਲੜ ਫੜ੍ਹ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਡਿੰਪੀ ਢਿੱਲੋਂ ਨੂੰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ। ਬੀਤੇ ਦਿਨੀਂ ਡਿੰਪੀ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਸੀ। ਚਰਚਾ

Read More
India Others Punjab Video

ਅੱਜ ਦੀਆਂ 06 ਵੱਡੀਆਂ ਖ਼ਬਰਾਂ

ਅੰੰਮ੍ਰਿਤਸਰ ਐਨਆਰਆਈ ਤੇ ਹੋਏ ਹਮਲੇ ਦੇ ਮਾਮਲੇ ਵਿੱਚ ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਿਆ

Read More
India Others Punjab Video

ਕੀ ਪੂਰੇ ਦੇਸ਼ ਵਿੱਚ ਡਾਕਟਰਾਂ ਦੀ ਹੜਤਾਲ ਖਤਮ ਹੋ ਗਈ ਹੈ ?

AIIMS ਦਿੱਲੀ ਦੇ ਰੈਸੀਡੈਟ ਡਾਕਟਰਾਂ ਨੇ ਸੁਪਰੀਮ ਕੋਰਟ ਦੀ ਅਪੀਲ ਤੇ ਹੜਤਾਲ ਖਤਮ ਕੀਤੀ

Read More
Others Video

ਅੱਜ ਦੀਆਂ 6 ਵੱਡੀਆਂ ਖ਼ਬਰਾਂ

ਬਾਬਾ ਬਕਾਲਾ ਸਿਆਸੀ ਕਾਂਫਰੰਸ ਵਿੱਚ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਪਾਲ ਸਿੰਘ 'ਤੇ ਚੁੱਕੇ ਸਵਾਲ

Read More