22 ਜੂਨ ਦੀਆਂ ਵੱਡੀਆਂ ਖ਼ਬਰਾਂ
ਦਿੱਲੀ ਅਤੇ ਹਰਿਆਣਾ ਵਿਚਾਲੇ ਪਾਣੀ ਵਿਵਾਦ ਵਿੱਚ SYL ਦੀ ਐਂਟਰੀ
ਦਿੱਲੀ ਅਤੇ ਹਰਿਆਣਾ ਵਿਚਾਲੇ ਪਾਣੀ ਵਿਵਾਦ ਵਿੱਚ SYL ਦੀ ਐਂਟਰੀ
ਦਿੱਲੀ : ਮੈਡੀਕਲ ਦਾਖਲਾ ਪ੍ਰੀਖਿਆ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਲਗਾਤਾਰ ਨਵੇਂ ਖੁਲਾਸੇ ਹੋ ਰਹੇ ਹਨ। ਪੇਪਰ ਲੀਕ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਵਿਅਕਤੀ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਉਨ੍ਹਾਂ ਨੇ ਪ੍ਰੀਖਿਆ ਤੋਂ ਪਹਿਲਾਂ ਪੇਪਰ ਪ੍ਰਾਪਤ ਕੀਤਾ ਸੀ ਅਤੇ ਪ੍ਰੀਖਿਆ ਦੇਣ ਤੋਂ ਪਹਿਲਾਂ ਸਾਰੇ ਵਿਦਿਆਰਥੀਆਂ ਨੂੰ ਸਵਾਲ-ਜਵਾਬ ਯਾਦ ਕਰਵਾਏ ਗਏ ਸਨ। ਇਕ
ਬਿਉਰੋ ਰਿਪੋਰਟ – ਸਿਰਫ਼ ਭਾਰਤ ਵਿੱਚ ਹੀ ਹੀਟਵੇਵ ਨੇ ਬੁਰਾ ਹਾਲ ਨਹੀਂ ਕੀਤਾ ਹੈ ਪੰਜਾਬੀਆਂ ਦੇ ਸਭ ਤੋਂ ਮਨਪਸੰਦ ਮੁਲਕਾਂ ਵਿੱਚੋ ਇੱਕ UK ਵਿੱਚ ਹੀਟਵੇਵ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਮੇਤ ਉੱਤਰ ਭਾਰਤ ਦੇ ਹੋਰ ਸੂਬਿਆਂ ਵਿੱਚ ਤਾਪਮਾਨ 48 ਡਿਗਰੀ ਦਰਜ ਕੀਤਾ ਗਿਆ ਹੈ ਉੱਥੇ ਯੂਕੇ ਵਿੱਚ ਤਾਪਮਾਨ 26 ਡਿਗਰੀ ਪਹੁੰਚਣ ਤੋਂ
ਹੁਸ਼ਿਆਰਪੁਰ ‘ਚ ਬੀਤੀ ਰਾਤ ਗੜ੍ਹਸ਼ੰਕਰ ਦੇ ਨਾਲ ਲੱਗਦੇ ਪਿੰਡ ਤੋਰੋਵਾਲ ‘ਚ ਕੈਂਟਰ ਪਲਟਣ ਕਾਰਨ 3 ਲੋਕਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਿੰਡ ਉਡਣ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਦੀ ਸੰਗਤ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਆ ਰਹੀ ਸੀ ਤਾਂ ਪਿੰਡ ਤੋਰੋਵਾਲ ਨੇੜੇ ਕੈਂਟਰ ਦੀ ਬ੍ਰੇਕ ਫੇਲ ਹੋ ਜਾਣ
ਪੰਜਾਬ ਵਿੱਚ ਸਹਿਕਾਰੀ ਸਭਾਵਾਂ ਨੂੰ ਸਪਲਾਈ ਕੀਤੀ ਗਈ ਡੀਏਪੀ ਖਾਦ ਦੇ ਸੈਂਪਲ ਫੇਲ੍ਹ ਹੋ ਗਏ ਹਨ। ਇਹ ਸਪਲਾਈ ਲੋਕ ਸਭਾ ਚੋਣਾਂ ਦੇ ਚੋਣ ਜ਼ਾਬਤੇ ਦੌਰਾਨ ਹੋਈ ਹੈ। ਵਿਭਾਗ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੇ ਸੈਂਪਲ ਫੇਲ੍ਹ ਹੋ ਗਏ ਹਨ। ਜਿਸ ਕੰਪਨੀ ਦੇ ਖਾਦ ਦੇ ਸੈਂਪਲ ਫੇਲ ਹੋਏ ਹਨ। ਉਸ ਦੀ ਖਾਦ ਮਿਆਰਾਂ
ਗੁਰ ਅਰਜਨ ਵਿਟਹੁ ਕੁਰਬਾਣੀ।। ‘ਦ ਖ਼ਾਲਸ ਬਿਊਰੋ :- ਅੱਜ ਸ਼ਹੀਦਾਂ ਦੇ ਸਿਰਤਾਜ, ਸਿੱਖ ਕੌਮ ਦੇ ਪਹਿਲੇ ਸ਼ਹੀਦ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ। ਅਸੀਂ ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੋਟਾਨ ਕੋਟਿ ਪ੍ਰਣਾਮ ਕਰਦੇ ਹਾਂ ਤੇ ਆਉ ਅੱਜ ਕੋਸ਼ਿਸ਼ ਕਰਦੇ ਹਾਂ ਕਿ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਅਤੇ ਉਨ੍ਹਾਂ
ਪੰਜਾਬ ਦੇ ਲੁਧਿਆਣਾ ਵਿੱਚ ਸਤਲੁਜ ਦਰਿਆ ਦੇ ਕੰਢੇ ਨਹਾਉਣ ਗਏ ਛੇ ਦੋਸਤ ਪਾਣੀ ਦੇ ਤੇਜ਼ ਵਹਾਅ ਕਾਰਨ ਡੁੱਬ ਗਏ। ਦੋ ਨੌਜਵਾਨਾਂ ਨੂੰ ਆਸ-ਪਾਸ ਦੇ ਲੋਕਾਂ ਨੇ ਬਚਾ ਲਿਆ ਪਰ ਚਾਰ ਨੌਜਵਾਨ ਪਾਣੀ ਦੇ ਵਹਾਅ ਵਿੱਚ ਰੁੜ੍ਹ ਕੇ ਲਾਪਤਾ ਹੋ ਗਏ। ਐਤਵਾਰ ਦੁਪਹਿਰ 3 ਵਜੇ ਸਾਰੇ ਨੌਜਵਾਨ ਇਕੱਠੇ ਹੋ ਕੇ ਸਤਲੁਜ ਦਰਿਆ ‘ਚ ਨਹਾਉਣ ਕਰਨ ਗਏ
ਪੰਜਾਬ ਸਰਕਾਰ (Punjab Government) ਦੇ ਕੈਬਨਿਟ ਮੰਤਰੀ ਡਾ.ਬਲਜੀਤ ਕੌਰ (Baljit Kaur) ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2023-24 ਰਹਿੰਦੇ ਬਕਾਏ ਨੂੰ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ
ਜਲੰਧਰ ਦੇ ਫਿਲੌਰ ਕਸਬੇ ਦੀ ਰਹਿਣ ਵਾਲੀ ਇਕ ਲੜਕੀ ਨੂੰ ਉਸ ਦੇ ਲਿਵ-ਇਨ ਪਾਰਟਨਰ ਨੇ ਬਹਿਰੀਨ ‘ਚ ਵੇਚ ਦਿੱਤਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਦਾ ਨੋਟਿਸ ਲਿਆ ਹੈ। ਅਦਾਲਤ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਲੜਕੀ ਨੂੰ ਤੁਰੰਤ ਛੁਡਵਾਉਣ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਦੇ ਜੱਜ ਆਲੋਕ ਜੈਨ ਨੇ ਫੈਸਲਾ ਸੁਣਾਉਂਦੇ