Others

ਪੱਛਮੀ ਬੰਗਾਲ ‘ਚ ਵੱਡਾ ਹਾਦਸਾ, ਕੋਲਕਾਤਾ ‘ਚ ਉਸਾਰੀ ਅਧੀਨ 5 ਮੰਜ਼ਿਲਾ ਇਮਾਰਤ ਡਿੱਗੀ, 2 ਦੀ ਮੌਤ, ਕਈ ਜ਼ਖਮੀ

ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਦੱਖਣੀ ਕੋਲਕਾਤਾ ਦੇ ਮੇਟੀਆਬਰੂਜ਼ ਵਿੱਚ ਸੋਮਵਾਰ ਤੜਕੇ ਇੱਕ ਪੰਜ ਮੰਜ਼ਿਲਾਂ ਇਮਾਰਤ ਢਹਿ ਗਈ। ਐਤਵਾਰ ਦੇਰ ਰਾਤ, ਗਾਰਡਨ ਰੀਚ ਖੇਤਰ ਦੇ ਹਜ਼ਾਰੀ ਮੋਲਾ ਬਾਗਾਨ ਵਿੱਚ ਨਿਰਮਾਣ ਅਧੀਨ ਪੰਜ ਮੰਜ਼ਿਲਾਂ ਇਮਾਰਤ ਦੇ ਡਿੱਗਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।

Read More
Others

ਨਵਜੋਤ ਸਿੱਧੂ ਨੇ ਫਿਰ ਉਠਾਇਆ ਨਾਜਾਇਜ਼ ਮਾਈਨਿੰਗ ਦਾ ਮੁੱਦਾ, Video ਸਾਂਝੀ ਕਰ ਪੰਜਾਬ ਸਰਕਾਰ ‘ਤੇ ਸਾਧਿਆ ਨਿਸ਼ਾਨਾ…

ਲੋਕ ਸਭਾ ਚੋਣਾਂ ਦਾ ਬਿਗਲ ਵੱਜਦੇ ਹੀ ਨਾਜਾਇਜ਼ ਮਾਈਨਿੰਗ ਦਾ ਮੁੱਦਾ ਇੱਕ ਵਾਰ ਫਿਰ ਗਰਮ ਹੋ ਗਿਆ ਹੈ। ਇਹ ਮਾਮਲਾ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਉਠਾਇਆ ਹੈ। ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਰੋਪੜ ਜ਼ਿਲ੍ਹੇ ਦੇ ਇਕ ਪਿੰਡ ‘ਚ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦੀ ਵੀਡੀਓ ਸਾਂਝੀ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ

Read More
Others

ਚੋਣ ਜ਼ਾਬਤਾ ਲੱਗਦੇ ਹੀ ਜਲੰਧਰ ਪੁਲਿਸ ਹਰਕਤ ‘ਚ , ਸ਼ਹਿਰ ‘ਚ 7 ਗੈਰ-ਕਾਨੂੰਨੀ ਹੁੱਕਾ ਬਾਰਾਂ ‘ਤੇ ਛਾਪੇਮਾਰੀ…

ਜਲੰਧਰ : ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਨਾਲ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ ਹੈ। ਸ਼ਨੀਵਾਰ ਦੇਰ ਰਾਤ ਸਿਟੀ ਪੁਲਿਸ ਨੇ ਜਲੰਧਰ ਦੇ ਸਭ ਤੋਂ ਪੌਸ਼ ਇਲਾਕੇ ‘ਚ ਚੱਲ ਰਹੇ ਹੁੱਕਾ ਬਾਰਾਂ ‘ਤੇ ਛਾਪਾ ਮਾਰ ਕੇ ਕਈ ਧਨਾਢ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਛਾਪੇਮਾਰੀ ਸਿਟੀ ਪੁਲਿਸ ਦੇ ਏਡੀਸੀਪੀ ਪੱਧਰ ਦੇ ਅਧਿਕਾਰੀਆਂ ਦੀਆਂ ਹਦਾਇਤਾਂ

Read More
Others

ਸਿੱਧੂ ਮੂਸੇਵਾਲਾ ਦੇ ਮਾਤਾ ਨੇ ਪੁੱਤ ਨੂੰ ਦਿੱਤਾ ਜਨਮ, ਬਲਕੌਰ ਸਿੰਘ ਨੇ ਸਾਂਝੀ ਕੀਤੀ ਤਸਵੀਰ

ਮਾਨਸਾ : ਮਹਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਆਖਿਰ ਖੁਸ਼ੀਆਂ ਗੂੰਜ ਉਠੀਆਂ ਹਨ। ਉਨ੍ਹਾਂ ਦੀ ਮਾਤਾ ਚਰਨ ਕੌਰ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਬੱਚੇ ਦਾ ਜਨਮ ਸਵੇਰੇ ਕਰੀਬ 5 ਵਜੇ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਹੋਇਆ। ਇਸ ਗੱਲ ਦੀ ਜਾਣਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨੇ ਖੁਦ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ।

Read More
Others

ਲੁਧਿਆਣਾ ‘ਚ ਦਮ ਘੁੱਟਣ ਕਾਰਨ ਲੜਕੀ ਤੇ ਕੁੱਤੇ ਦੀ ਮੌਤ: ਹੈਰਾਨਕੁਨ ਬਣੀ ਵਜ੍ਹਾ

ਲੁਧਿਆਣਾ ਦੇ ਹਰਗੋਬਿੰਦਰ ਨਗਰ ਵਿੱਚ ਅੱਜ ਤੜਕੇ 4 ਵਜੇ ਸ਼ਾਰਟ ਸਰਕਟ ਕਾਰਨ ਇੱਕ ਘਰ ਦੇ ਪੀਵੀਸੀ ਵਿੱਚ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਮਿਊਜ਼ਿਕ ਸਟੂਡੀਓ ਦੇ ਅੰਦਰ ਸੌਂ ਰਹੀ ਲੜਕੀ ਅਤੇ ਕੁੱਤੇ ਦੀ ਧੂੰਏਂ ਕਾਰਨ ਦਮ ਘੁੱਟਣ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਪ੍ਰਭਜੋਤ ਕੌਰ ਸ਼ੀਨਾ ਵਜੋਂ ਹੋਈ ਹੈ। ਉਹ ਆਪਣੀ ਚਚੇਰੀ ਭੈਣ ਨਾਲ

Read More
Others

ਸੁਰਿੰਦਰ ਸਿੰਘ ਯਾਦਵ ਹੋਣਗੇ ਚੰਡੀਗੜ੍ਹ ਦੇ ਨਵੇਂ ਡੀਜੀਪੀ…

ਚੰਡੀਗੜ੍ਹ ਦੇ ਡੀਜੀਪੀ ਪ੍ਰਵੀਰ ਰੰਜਨ ਜਲਦੀ ਹੀ ਰਲੀਵ ਹੋਣ ਜਾ ਰਹੇ ਹਨ ਅਤੇ ਚੰਡੀਗੜ੍ਹ ਦੇ ਅਗਲੇ ਡੀਜੀਪੀ 1997 ਬੈਚ ਦੇ ਆਈਪੀਐਸ ਸੁਰਿੰਦਰ ਸਿੰਘ ਯਾਦਵ ਹੋਣਗੇ। ਆਈਪੀਐਸ ਯਾਦਵ ਤੋਂ ਪਹਿਲਾਂ 1995 ਬੈਚ ਦੇ ਆਈਪੀਐਸ ਅਧਿਕਾਰੀ ਮਧੂਪ ਕੁਮਾਰ ਤਿਵਾੜੀ ਦੇ ਨਾਂ ਦੀ ਚਰਚਾ ਹੋ ਰਹੀ ਸੀ। ਪਰ ਆਖਿਰਕਾਰ ਆਈਪੀਐਸ ਯਾਦਵ ਦੇ ਨਾਂ ਨੂੰ ਮਨਜ਼ੂਰੀ ਮਿਲ ਗਈ। ਸੁਰਿੰਦਰ

Read More