ਲਿਵ-ਇਨ ਪਾਰਟਨਰ ਨੇ ਜਲੰਧਰ ਦੀ ਲੜਕੀ ਨੂੰ ਬਹਿਰੀਨ ‘ਚ ਵੇਚਿਆ
- by Gurpreet Singh
- June 7, 2024
- 0 Comments
ਜਲੰਧਰ ਦੇ ਫਿਲੌਰ ਕਸਬੇ ਦੀ ਰਹਿਣ ਵਾਲੀ ਇਕ ਲੜਕੀ ਨੂੰ ਉਸ ਦੇ ਲਿਵ-ਇਨ ਪਾਰਟਨਰ ਨੇ ਬਹਿਰੀਨ ‘ਚ ਵੇਚ ਦਿੱਤਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਦਾ ਨੋਟਿਸ ਲਿਆ ਹੈ। ਅਦਾਲਤ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਲੜਕੀ ਨੂੰ ਤੁਰੰਤ ਛੁਡਵਾਉਣ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਦੇ ਜੱਜ ਆਲੋਕ ਜੈਨ ਨੇ ਫੈਸਲਾ ਸੁਣਾਉਂਦੇ
ਜਿਵੇਂ ਦੀ ਤਿਵੇਂ ਬਣੀ ਰਹੇਗੀ EMI, ਲਗਾਤਾਰ ਅੱਠਵੀਂ ਵਾਰ ਰੈਪੋ ਦਰ ਵਿੱਚ ਕੋਈ ਬਦਲਾਅ ਨਹੀਂ
- by Gurpreet Singh
- June 7, 2024
- 0 Comments
ਭਾਰਤੀ ਰਿਜ਼ਰਵ ਬੈਂਕ ਨੇ ਲਗਾਤਾਰ ਅੱਠਵੀਂ ਵਾਰ ਰੈਪੋ ਦਰ ਨੂੰ 6.5 ਫੀਸਦੀ ‘ਤੇ ਰੱਖਿਆ ਹੈ। MPC ਦੀ ਮੀਟਿੰਗ ਤੋਂ ਬਾਅਦ ਕੇਂਦਰੀ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਇਹ ਜਾਣਕਾਰੀ ਦਿੱਤੀ। ਵਿੱਤੀ ਸਾਲ 2024-25 ਲਈ MPC ਦੀ ਦੂਜੀ ਮੀਟਿੰਗ 5 ਅਪ੍ਰੈਲ ਨੂੰ ਸ਼ੁਰੂ ਹੋਈ ਸੀ। ਕੇਂਦਰੀ ਰਿਜ਼ਰਵ ਬੈਂਕ ਨੇ ਆਖਰੀ ਵਾਰ ਫਰਵਰੀ 2023 ਵਿੱਚ ਰੈਪੋ ਦਰ
ਲੋਕ ਸਭਾ ਚੋਣਾਂ ’ਚ ਹਾਰ ਦੇ ਕਾਰਨਾਂ ਦਾ ਪਤਾ ਲਾਵੇਗੀ ‘ਆਪ!’ ਇੰਟੈਲੀਜੈਂਸ ਤੋਂ ਮੰਗੀ ਰਿਪੋਰਟ, CM ਮਾਨ ਕਰਨਗੇ ਮੀਟਿੰਗ
- by Preet Kaur
- June 6, 2024
- 0 Comments
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ 2024 ਵਿੱਚ ਪੰਜਾਬ ਵਿੱਚ 13-0 ਦਾ ਦਾਅਵਾ ਕੀਤਾ ਸੀ, ਪਰ ਪਾਰਟੀ ਸਿਰਫ਼ 3 ਸੀਟਾਂ ਹਾਸਲ ਕਰਨ ਵਿੱਚ ਹੀ ਕਾਮਯਾਬ ਹੋ ਸਕੀ। ਹੁਣ ਮੁੱਖ ਮੰਤਰੀ ਪਾਰਟੀ ਦੀ ਇਸ ਹਾਰ ਦੇ ਕਾਰਨਾਂ ਦਾ ਪਤਾ ਲਾਉਣ ਲਈ ਚਾਰਾਜੋਈ ਕਰ ਰਹੇ ਹਨ। ਰਿਪੋਰਟਾਂ ਮੁਤਾਬਕ ਆਮ ਆਦਮੀ ਪਾਰਟੀ (ਆਪ) ਲੋਕ
ਸੜਕ ਹਾਦਸੇ ਨਾ ਬੁਝਾਏ ਦੋ ਪਰਿਵਾਰਾਂ ਦੇ ਚਿਰਾਗ
- by Manpreet Singh
- June 5, 2024
- 0 Comments
ਪੰਜਾਬ (Punjab) ਵਿੱਚ ਆਏ ਦਿਨ ਕੋਈ ਨਾ ਕੋਈ ਹਾਦਸਾ ਵਾਪਰਦਾ ਰਹਿੰਦਾ ਹੈ। ਕਈ ਵਾਰ ਇਹ ਭਿਆਨਕ ਹਾਦਸੇ ਜਾਨਲੇਵਾ ਸਾਬਤ ਹੁੰਦੇ ਹਨ। ਅਜਿਹਾ ਹੀ ਇਕ ਮਾਮਲਾ ਸਮਰਾਲਾ ਖੁਰਦ (Samrala Khurd) ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਅਣਪਛਾਤੇ ਵਾਹਨ ਨੇ ਮੋਟਰਸਾਇਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਦੋਵੇਂ ਮ੍ਰਿਤਕ
ਰਾਏਬਰੇਲੀ ‘ਚ ਰਾਹੁਲ ਗਾਂਧੀ ਅੱਗੇ
- by Gurpreet Singh
- June 4, 2024
- 0 Comments
ਰਾਏਬਰੇਲੀ ‘ਚ ਰਾਹੁਲ ਗਾਂਧੀ ਕਰੀਬ 50 ਹਜ਼ਾਰ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਮੇਰਠ ‘ਚ ਵੀ ਲਗਾਤਾਰ ਪਛੜਨ ਤੋਂ ਬਾਅਦ ਅਰੁਣ ਗੋਵਿਲ ਨੇ ਬੜ੍ਹਤ ਸੰਭਾਲੀ ਹੈ। ਜਦੋਂਕਿ ਕੁਸ਼ੀਨਗਰ ਵਿੱਚ ਭਾਜਪਾ ਉਮੀਦਵਾਰ 12 ਹਜ਼ਾਰ ਤੋਂ ਵੱਧ ਵੋਟਾਂ ਨਾਲ ਅੱਗੇ ਚੱਲ ਰਿਹਾ ਹੈ।
ਪੰਜਾਬ ਸਮੇਤ 7 ਰਾਜਾਂ ਦੀਆਂ 57 ਸੀਟਾਂ ‘ਤੇ ਵੋਟਿੰਗ ਸ਼ੁਰੂ
- by Gurpreet Singh
- June 1, 2024
- 0 Comments
ਲੋਕ ਸਭਾ ਚੋਣਾਂ 2024 ਹੁਣ ਆਖਰੀ ਪੜਾਅ ‘ਤੇ ਹਨ। ਅੱਜ ਯਾਨੀ 1 ਜੂਨ ਨੂੰ ਆਖਰੀ ਪੜਾਅ ਦੀ ਵੋਟਿੰਗ ਸ਼ੁਰੂ ਹੋ ਗਈ ਹੈ। ਸੱਤ ਰਾਜਾਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਕੁੱਲ 57 ਲੋਕ ਸਭਾ ਸੀਟਾਂ ‘ਤੇ ਅੱਜ ਵੋਟਿੰਗ ਹੋ ਰਹੀ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਵੋਟ ਪਾਉਣ ਦੀ ਵਿਸ਼ੇਸ਼ ਅਪੀਲ
ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਵੱਡੀ ਖ਼ਬਰ, ਹੁਣ ਚੰਡੀਗੜ੍ਹ ’ਚ ਚੱਲੇਗਾ ਬਹਿਬਲ ਕਲਾਂ ਗੋਲੀਕਾਂਡ ਕੇਸ
- by Gurpreet Singh
- May 31, 2024
- 0 Comments
ਬਹਿਬਲ ਕਲਾ ਗੋਲੀ ਕਾਂਡ ਮਾਮਲੇ ਵਿਚ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਇਸ ਕੇਸ ਨੂੰ ਚੰਡੀਗੜ੍ਹ ਅਦਾਲਤ ਵਿਚ ਤਬਦੀਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਕੇਸ ਫਰੀਦਕੋਟ ਦੀ ਅਦਾਲਤ ਵਿਚ ਚੱਲ ਰਿਹਾ ਸੀ। ਇਸ ਮਾਮਲੇ ਵਿਚ ਮੁਲਜ਼ਮ ਸਾਬਕਾ ਪੁਲਿਸ ਅਧਿਕਾਰੀ ਚਰਨਜੀਤ ਸ਼ਰਮਾ ਦਾ ਕੇਸ ਹੁਣ ਚੰਡੀਗੜ੍ਹ ਅਦਾਲਤ ਵਿੱਚ ਤਬਦੀਲ ਹੋ ਗਿਆ ਹੈ।
SC ਨੇ ਚੋਣ ਕਮਿਸ਼ਨ ਨੂੰ ਅੰਕੜੇ ਪ੍ਰਕਾਸ਼ਿਤ ਕਰਨ ਦੇ ਹੁਕਮ ਦੇਣ ਤੋਂ ਕੀਤਾ ਇਨਕਾਰ! ਜਾਣੋ ਫਾਰਮ 17C ਦਾ ਸਾਰਾ ਮਾਮਲਾ
- by Preet Kaur
- May 24, 2024
- 0 Comments
ਅੱਜ ਯਾਨੀ 24 ਮਈ ਨੂੰ ਦੇਸ਼ ਵਿੱਚ ਪੰਜ ਪੜਾਵਾਂ ਵਿੱਚ ਹੋਈਆਂ ਚੋਣਾਂ ਦੇ ਵੋਟ ਫ਼ੀਸਦ ਵਿੱਚ ਫ਼ਰਕ ’ਤੇ ਸਵਾਲ ਚੁੱਕਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਅੰਕੜੇ ਪ੍ਰਕਾਸ਼ਿਤ ਕਰਨ ਦਾ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਫਿਲਹਾਲ ਇਸ ਪਟੀਸ਼ਨ ’ਤੇ ਸੁਣਵਾਈ ਕਰਨ ’ਤੇ ਵੀ ਰੋਕ ਲਾ
ਗੁਜਰਾਤ ਪੁਲਿਸ ਦੀਆਂ 7 ਕੰਪਨੀਆਂ ਪਹੁੰਚੀਆਂ ਪੰਜਾਬ : ਪ੍ਰਧਾਨ ਮੰਤਰੀ ਦੀ ਰੈਲੀ ਤੋਂ ਪਹਿਲਾਂ ਸੁਰੱਖਿਆ ਵਧਾਈ ਗਈ
- by Gurpreet Singh
- May 20, 2024
- 0 Comments
ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਮਈ ਨੂੰ ਚੋਣ ਪ੍ਰਚਾਰ ਲਈ ਪੰਜਾਬ ਆ ਰਹੇ ਹਨ ਅਤੇ ਇਸ ਦੇ ਹਿੱਸੇ ਵਜੋਂ ਉਹ 24 ਮਈ ਨੂੰ ਜਲੰਧਰ ਵਿੱਚ ਰੈਲੀ ਕਰਨਗੇ। ਸੰਭਾਵਿਤ ਰੈਲੀ ਪੀਏਪੀ ਗਰਾਊਂਡ ਦੇ ਅੰਦਰ ਕੀਤੀ ਜਾਵੇਗੀ। ਸੁਰੱਖਿਆ ਏਜੰਸੀਆਂ ਨੇ ਰੈਲੀ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਥਾਨਕ ਪੁਲਿਸ ਪ੍ਰਸ਼ਾਸਨ ਨੇ ਮੋਦੀ ਦੇ ਪ੍ਰੋਗਰਾਮ ਨੂੰ ਲੈ ਕੇ
