ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ‘ਤੇ ਜਾਨਲੇਵਾ ਹਮਲਾ ! ਪੰਜਾਬੀ ਨੌਜਵਾਨਾਂ ਨੂੰ ਬਚਾਉਣ ਲਈ ਅਵਾਜ਼ ਚੁੱਕੀ ਸੀ
ਪੀੜਤ ਹਰਿਮੰਦਰ ਸਾਹਿਬ ਅਤੇ ਸ਼ਹੀਦਾਂ ਵਿੱਚ ਸ੍ਰੀ ਅਖੰਡ ਪਾਠੀ ਹੈ
ਪੀੜਤ ਹਰਿਮੰਦਰ ਸਾਹਿਬ ਅਤੇ ਸ਼ਹੀਦਾਂ ਵਿੱਚ ਸ੍ਰੀ ਅਖੰਡ ਪਾਠੀ ਹੈ
ਸ਼ਹੀਦ ਕਾਂਸਟੇਬਲ ਦਾ 3 ਸਾਲ ਪਹਿਲਾਂ ਹੀ ਵਿਆਹ ਹੋਇਆ ਸੀ
ਬਿਉਰੋ ਰਿਪੋਰਟ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 2 ਕਰੋੜ ਦੀ ਫਿਰੌਤੀ ਮੰਗਣ ਅਤੇ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ । ਮੁਲਜ਼ਮ ਨੂੰ ਰੂਪ ਨਗਰ ਪੁਲਿਸ ਨੇ ਨਾਗਪੁਰ ਤੋਂ ਗ੍ਰਿਫਤਾਰ ਕੀਤਾ ਹੈ । ਮੁਲਜ਼ਮ ਦੀ ਪਛਾਣ ਮਹਾਰਾਸ਼ਟਰ ਦੇ ਦੀਪਕ ਸ਼੍ਰੀਮੰਤ ਵਜੋਂ ਹੋਈ ਹੈ । ਉਸ ਨੇ ਹੋਟਲ ਵਿੱਚ
ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਦੱਖਣੀ ਕੋਲਕਾਤਾ ਦੇ ਮੇਟੀਆਬਰੂਜ਼ ਵਿੱਚ ਸੋਮਵਾਰ ਤੜਕੇ ਇੱਕ ਪੰਜ ਮੰਜ਼ਿਲਾਂ ਇਮਾਰਤ ਢਹਿ ਗਈ। ਐਤਵਾਰ ਦੇਰ ਰਾਤ, ਗਾਰਡਨ ਰੀਚ ਖੇਤਰ ਦੇ ਹਜ਼ਾਰੀ ਮੋਲਾ ਬਾਗਾਨ ਵਿੱਚ ਨਿਰਮਾਣ ਅਧੀਨ ਪੰਜ ਮੰਜ਼ਿਲਾਂ ਇਮਾਰਤ ਦੇ ਡਿੱਗਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।
ਲੋਕ ਸਭਾ ਚੋਣਾਂ ਦਾ ਬਿਗਲ ਵੱਜਦੇ ਹੀ ਨਾਜਾਇਜ਼ ਮਾਈਨਿੰਗ ਦਾ ਮੁੱਦਾ ਇੱਕ ਵਾਰ ਫਿਰ ਗਰਮ ਹੋ ਗਿਆ ਹੈ। ਇਹ ਮਾਮਲਾ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਉਠਾਇਆ ਹੈ। ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਰੋਪੜ ਜ਼ਿਲ੍ਹੇ ਦੇ ਇਕ ਪਿੰਡ ‘ਚ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦੀ ਵੀਡੀਓ ਸਾਂਝੀ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ
ਜਲੰਧਰ : ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਨਾਲ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ ਹੈ। ਸ਼ਨੀਵਾਰ ਦੇਰ ਰਾਤ ਸਿਟੀ ਪੁਲਿਸ ਨੇ ਜਲੰਧਰ ਦੇ ਸਭ ਤੋਂ ਪੌਸ਼ ਇਲਾਕੇ ‘ਚ ਚੱਲ ਰਹੇ ਹੁੱਕਾ ਬਾਰਾਂ ‘ਤੇ ਛਾਪਾ ਮਾਰ ਕੇ ਕਈ ਧਨਾਢ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਛਾਪੇਮਾਰੀ ਸਿਟੀ ਪੁਲਿਸ ਦੇ ਏਡੀਸੀਪੀ ਪੱਧਰ ਦੇ ਅਧਿਕਾਰੀਆਂ ਦੀਆਂ ਹਦਾਇਤਾਂ
ਮਾਨਸਾ : ਮਹਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਆਖਿਰ ਖੁਸ਼ੀਆਂ ਗੂੰਜ ਉਠੀਆਂ ਹਨ। ਉਨ੍ਹਾਂ ਦੀ ਮਾਤਾ ਚਰਨ ਕੌਰ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਬੱਚੇ ਦਾ ਜਨਮ ਸਵੇਰੇ ਕਰੀਬ 5 ਵਜੇ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਹੋਇਆ। ਇਸ ਗੱਲ ਦੀ ਜਾਣਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨੇ ਖੁਦ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ।
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ
ਚੱਬੇਵਾਲ ਤੋਂ ਰਾਜਕੁਮਾਰ ਚੱਬੇਵਾਲ ਨੇ 2 ਵਾਰ ਸੀਟ ਜਿੱਤੀ ਸੀ