ਕਿਸਾਨਾਂ ਬਾਰੇ ਇਹ ਕੀ ਕਹਿ ਗਏ ਸੁਨੀਲ ਜਾਖੜ
ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦਰਮਿਆਨ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਮੀਡੀਆ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਉਹ ਦਿੱਲੀ ਜਾ ਕੇ ਕਿਸਾਨਾਂ ਦੇ ਮਸਲਿਆਂ ਬਾਰੇ ਗੱਲ ਕਰਨ ਲਈ ਤਿਆਰ ਹਨ। ਸੂਬੇ ਦੇ ਕਿਸਾਨਾਂ ਦੀ ਦੁਰਵਰਤੋਂ ਹੋ ਰਹੀ ਹੈ। ਅੱਜ ਪੰਜਾਬ ਦੇਸ਼ ਦੇ ਹੋਰਨਾਂ ਸੂਬਿਆਂ ਦੀਆਂ ਨਜ਼ਰਾਂ ਵਿੱਚ ਇੱਕ ਰੜਕ ਵਾਲਾ