ਕੈਨੇਡਾ ਸਰਕਾਰ ਨੇ LMIA ‘ਚ ਕੀਤਾ ਬਦਲਾਅ! ਪੰਜਾਬੀਆਂ ਨੂੰ ਹੋ ਸਕਦਾ ਭਾਰੀ ਨੁਕਸਾਨ
ਬਿਉਰੋ ਰਿਪੋਰਟ – ਕੈਨੇਡਾ ਸਰਕਾਰ ਲਗਾਤਾਰ ਸਖਤ ਫੈਸਲੇ ਲੈ ਰਹੀ ਹੈ, ਜਿਸ ਨਾਲ ਪੰਜਾਬੀਆਂ ਦੀਆਂ ਮੁਸ਼ਕਲਾਂ ਵਿਚ ਵਾਧਾ ਹੋ ਸਕਦਾ ਹੈ। ਕੈਨੇਡਾ ਦੀ ਸਰਕਾਰ ਵੱਲੋਂ ਹੁਣ ਪੱਕੇ ਹੋਣ ਦਾ ਆਖ਼ਰੀ ਰਾਹ ਲੇਬਰ ਮਾਰਕੀਟ ਪ੍ਰਭਾਵ ਮੁਲਾਂਕਣ (Labour Market Impact Assessments) ਨੂੰ ਵੀ ਬੰਦ ਕੀਤਾ ਜਾ ਰਿਹਾ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ (Mark Miller Immigration Minister Canada)