ਮਨਪ੍ਰੀਤ ਬਾਦਲ ਦੀ ਭਾਲ ‘ਚ 6 ਸੂਬਿਆਂ ‘ਚ ਛਾਪੇਮਾਰੀ…
ਪੰਜਾਬ ਵਿਜੀਲੈਂਸ ਟੀਮ ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਭਾਲ ਵਿਚ 6 ਸੂਬਿਆਂ ‘ਚ ਛਾਪੇਮਾਰੀ ਕਰ ਰਹੀ ਹੈ। ਛਾਪੇਮਾਰੀ ਲਈ ਟੀਮ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਉਤਰਾਖੰਡ ਅਤੇ ਰਾਜਸਥਾਨ ਪਹੁੰਚ ਚੁੱਕੀ ਹੈ। ਦਰਅਸਲ, ਮੰਗਲਵਾਰ ਨੂੰ ਹੀ ਅਦਾਲਤ ਨੇ ਪੰਜਾਬ ਦੇ ਬਠਿੰਡਾ ਜ਼ਿਲ੍ਹੇ ‘ਚ ਜਾਇਦਾਦ ਦੀ ਖ਼ਰੀਦ ‘ਚ ਕਥਿਤ ਬੇਨਿਯਮੀਆਂ