ਮੋਹਾਲੀ ‘ਚ ਡੇਂਗੂ ਦੇ 39 ਨਵੇਂ ਮਾਮਲੇ ਆਏ ਸਾਹਮਣੇ: ਕੁੱਲ ਮਰੀਜ਼ਾਂ ਦੀ ਗਿਣਤੀ ਹੋਈ 194
ਮੁਹਾਲੀ ਜ਼ਿਲ੍ਹੇ ਵਿੱਚ ਡੇਂਗੂ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ ਚਾਰ ਦਿਨਾਂ ਵਿੱਚ ਡੇਂਗੂ ਦੇ 39 ਨਵੇਂ ਮਰੀਜ਼ਾਂ ਦੀ ਪਛਾਣ ਕੀਤੀ ਗਈ ਹੈ, ਜਿਸ ਨਾਲ ਇਸ ਸਾਲ ਕੁੱਲ ਕੇਸ 194 ਹੋ ਗਏ ਹਨ। ਸਥਿਤੀ ਨੂੰ ਕਾਬੂ ਕਰਨ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਹਰ ਖੇਤਰ ਵਿੱਚ ਡੇਂਗੂ ਦੀ ਲਗਾਤਾਰ ਜਾਂਚ