ਸਾਬਕਾ ਸਹਿਕਾਰਤਾ ਮੰਤਰੀ ਰਮੇਸ਼ ਦੱਤ ਦੇ ਪੁੱਤਰ ਨੇ ਕੀਤੀ ਆਪਣੀ ਜੀਵਨ ਲੀਲਾ ਖਤਮ, ਪੱਖੇ ਨਾਲ ਲਟਕਦੀ ਮਿਲੀ ਲਾਸ਼
ਸਾਬਕਾ ਕਾਂਗਰਸੀ ਮੰਤਰੀ ਰਮੇਸ਼ ਦੱਤ ਸ਼ਰਮਾ ਦੇ ਬੇਟੇ ਨਰਿੰਦਰ ਸ਼ਰਮਾ ਨੇ ਖੁਦਕੁਸ਼ੀ ਕਰ ਲਈ ਹੈ। ਉਹ ਆਪਣੇ ਪਰਿਵਾਰ ਨਾਲ ਮੁਹਾਲੀ ਦੇ ਸੈਕਟਰ-68 ਵਿੱਚ ਰਹਿ ਰਿਹਾ ਸੀ ਅਤੇ ਆਪਣੇ ਕਾਰੋਬਾਰ ਤੋਂ ਪ੍ਰੇਸ਼ਾਨ ਰਹਿੰਦਾ ਸੀ।