ਕੈਪਟਨ ਸਾਬ੍ਹ ! ਤੁਹਾਨੂੰ ਪੰਜਾਬ ਦੇ ਜੈਚੰਦ ਵਜੋਂ ਯਾਦ ਕੀਤਾ ਜਾਵੇਗਾ – ਨਵਜੋਤ ਸਿੱਧੂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫਰੰਸ ਦੌਰਾਨ ਹੀ ਟਵੀਟ ਕਰਕੇ ਕੈਪਟਨ ‘ਤੇ ਨਿਸ਼ਾਨਾ ਕੱਸਿਆ। ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦਾ ਜੈਚੰਦ ਕਿਹਾ। ਸਿੱਧੂ ਨੇ ਕਿਹਾ ਕਿ ਜ਼ਲਾਲਤ ਭਰੀ ਤਰਸਯੋਗ ਹਾਲਤ ਤੋਂ ਵੱਡਾ ਦੁੱਖ