ਅੱਜ ਦੀਆਂ 6 ਵੱਡੀਆਂ ਖ਼ਬਰਾਂ
ਬਾਬਾ ਬਕਾਲਾ ਸਿਆਸੀ ਕਾਂਫਰੰਸ ਵਿੱਚ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਪਾਲ ਸਿੰਘ 'ਤੇ ਚੁੱਕੇ ਸਵਾਲ
ਬਾਬਾ ਬਕਾਲਾ ਸਿਆਸੀ ਕਾਂਫਰੰਸ ਵਿੱਚ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਪਾਲ ਸਿੰਘ 'ਤੇ ਚੁੱਕੇ ਸਵਾਲ
ਅਕਾਲੀ ਦਲ ਦੇ ਬੰਗਾ ਤੋਂ ਵਿਧਾਇਕ ਸੁਖਵਿੰਦਰ ਸੁੱਖੀ ਆਮ ਆਦਮੰੀ ਪਾਰਟੀ ਵਿੱਚ ਸ਼ਾਮਲ ਹੋਏ ਗਏ
ਹਰਿਆਣਾ ਦੇ ਸੀਐੱਮ ਦਾ ਐਲਾਨ ਵਿਨੇਸ਼ ਫੋਗਾਟ ਨੂੰ ਪੂਰੀ ਸਨਮਾਨ ਦੇਵਾਗੇ
ਬਿਉਰੋ ਰਿਪੋਰਟ: ਬੰਗਲਾਦੇਸ਼ ਵਿੱਚ ਹਿੰਸਕ ਝੜਪਾਂ ਤੋਂ ਬਾਅਦ ਸਰਕਾਰ ਦਾ ਤਖ਼ਤਾਪਲਟ ਹੋ ਗਿਆ ਹੈ। ਦੇਸ਼ ਦੀ ਕਮਾਨ ਹੁਣ ਫ਼ੌਜ ਦੇ ਹੱਥ ਵਿੱਚ ਹੈ। ਦੇਸ਼ ਦੇ ਫੌਜ ਮੁਖੀ ਵਕਾਰ-ਉਜ਼-ਜ਼ਮਾਨ ਨੇ ਅੰਤਰਿਮ ਸਰਕਾਰ ਬਣਾਉਣ ਦਾ ਐਲਾਨ ਕੀਤਾ ਹੈ। ਇਸ ਸਮੇਂ ਬੰਗਲਾਦੇਸ਼ ਵਿੱਚ ਵੱਡੇ ਪੱਧਰ ’ਤੇ ਅੱਗਜ਼ਨੀ ਅਤੇ ਹਿੰਸਾ ਹੋ ਰਹੀ ਹੈ। ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅਸਤੀਫ਼ਾ
ਬਿਉਰੋ ਰਿਪੋਰਟ: ਪੰਜਾਬ ਵਿੱਚ ਸੜਕਾਂ ਦੇ ਨਿਰਮਾਣ ਨੂੰ ਲੈ ਕੇ ਕਈ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ। ਤਾਜ਼ਾ ਰਿਪੋਰਟ ਮੁਤਾਬਕ ਕੁੱਲ 42 ਹਾਈਵੇਅ ਪ੍ਰੋਜੈਕਟਾਂ ਨਿਰਮਾਣ ਅਧੀਨ ਹਨ ਪਰ ਇਨ੍ਹਾਂ ਵਿੱਚੋਂ 15 ਅਜਿਹੇ ਹਨ ਜਿਨ੍ਹਾਂ ਦੇ ਕੰਮ ਵਿੱਚ ਕਈ ਰੁਕਾਵਟਾਂ ਆ ਰਹੀਆਂ ਹਨ। ਇਸ ਨੂੰ ਲੈ ਕੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ (NHAI) ਤੇ ਪੰਜਾਬ ਦੇ ਅਫ਼ਸਰਾਂ
ਕਾਂਗਰਸ ਦੇ ਵਿਦਾਇਕ ਸੁਖਪਾਲ ਸਿੰਘ ਖਹਿਰਾ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦੇ ਰਹਿੰਦੇ ਹਨ। ਅੱਜ ਉਨ੍ਹਾਂ ਨੇ ਪੰਜਾਬ ਵਿੱਚ GST ਦੀ ਚੋਰੀ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਖਹਿਰਾ ਨੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਜੀ ਕਿਰਪਾ ਕਰਕੇ ਹੇਠਾਂ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਨੂੰ ਕੇਂਦਰੀ ਬਜਟ ਨੂੰ ਸਮਾਜ ਦੇ ਸਾਰੇ ਵਰਗਾਂ ਲਈ ਵੱਡੀ ਨਿਰਾਸ਼ਾ ਕਰਾਰ ਦਿੰਦਿਆਂ ਕਿਹਾ ਕਿ ਅੱਜ ਐਲਾਨੇ ਕੇਂਦਰੀ ਬਜਟ ਵਿੱਚ ਦੇਸ਼ ਦੇ ਧੁਰੇ ਵਜੋਂ ਜਾਣੇ ਜਾਂਦੇ ਪੰਜਾਬ ਅਤੇ ਖੇਤੀਬਾੜੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਅਤੇ ਅੱਖੋਂ ਪਰੋਖੇ ਕਰ ਦਿੱਤਾ ਗਿਆ ਹੈ। ਸਪੀਕਰ ਨੇ ਕਿਹਾ ਕਿ ਨਿਰਮਲਾ
ਕੈਨੇਡਾ ਦੇ ਬਰੈਂਪਟਨ ਵਿਚ ਭਾਰੀ ਮੀਂਹ ਨੇ ਕਹਿਰ ਮਚਾਇਆ ਹੋਇਆ ਹੈ। ਭਾਰੀ ਮੀਂਹ ਨਾਲ ਸੜਕਾਂ ‘ਤੇ ਪਾਣੀ ਭਰ ਗਿਆ। ਲੋਕਾਂ ਦੇ ਵਾਹਨ ਫਸ ਗਏ। ਬਿਜਲੀ ਬੰਦ ਹੋਣ ਕਾਰਨ ਇਕ ਲੱਖ ਤੋਂ ਵੱਧ ਘਰ ਹਨੇਰੇ ਦੀ ਮਾਰ ਝਲ ਰਹੇ ਹਨ। ਟੋਰਾਂਟੋ ਦੇ ਕੁਝ ਹਿੱਸਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ, ਸ਼ਹਿਰ ਦੇ ਮੁੱਖ ਹਾਈਵੇਅ ‘ਤੇ ਡਰਾਈਵਰ ਫਸ
ਬਿਉਰੋ ਰਿਪੋਰਟ – ਕੈਨੇਡਾ ਵਿੱਚ ਪੰਜਾਬੀਆਂ ਨੂੰ ਲੈ ਕੇ ਕੋਈ ਚੰਗੀ ਚੀਜ਼ ਹੋਵੇ ਜਾਂ ਫਿਰ ਕਿਸੇ ਦੂਜੇ ਦੇਸ਼ ਵਿੱਚ ਕੋਈ ਵੀ ਮਾੜੀ ਘਨਟਾ ਹੋਏ ਉਸ ਨੂੰ ਲੈ ਕੇ ਕੁਝ ਲੋਕ ਆਪਣੀਆਂ ਸਿਆਸੀ ਰੋਟੀਆਂ ਸੇਕਣ ਅਤੇ ਨਫ਼ਰਤੀ ਟਿੱਪਣੀਆਂ ਕਰਨ ਤੋਂ ਬਾਜ਼ ਨਹੀਂ ਆਉਂਦੇ। 24 ਘੰਟੇ ਦੇ ਅੰਦਰ ਕੈਨੇਡਾ ਅਤੇ ਅਮਰੀਕਾ ਤੋਂ 2 ਖ਼ਬਰਾਂ ਆਈਆਂ ਹਨ। ਪਹਿਲੀ
ਜਲੰਧਰ ਪੱਛਮੀ ਜ਼ਿਮਨੀ ਚੋਣ (Jalandhar West By Election) ਦੇ ਨਾਲ-ਨਾਲ ਸੱਤ ਹੋਰ ਰਾਜਾਂ ਵਿੱਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ, ਜਿਨ੍ਹਾਂ ਦੇ ਵਿੱਚ ਪੱਛਮੀ ਬੰਗਾਲ ਦੀਆਂ ਰਾਏਗੰਜ, ਰਾਨਾਘਾਟ ਦੱਖਣ, ਬਗਦਾ ਅਤੇ ਮਾਨਿਕਤਲਾ ਸੀਟ ਉੱਤੇ ਵੀ ਚੋਣਾਂ ਹੋ ਰਹੀਆਂ ਹਨ। ਇਸ ਦੇ ਨਾਲ ਹੀ ਉਤਰਾਖੰਡ ਦੀ ਬਦਰੀਨਾਥ ਅਤੇ ਮੰਗਲੌਰ, ਹਿਮਾਚਲ ਪ੍ਰਦੇਸ਼ ਵਿੱਚ ਡੇਹਰਾ, ਹਮੀਰਪੁਰ ਅਤੇ ਨਾਲਾਗੜ੍ਹ ਵਿੱਚ