Others

ਹਰਿਆਣਾ ਸਰਕਾਰ ਨੇ ਮੁਲਾਜ਼ਮਾਂ ਨੂੰ ਖਾਕੀ ਨਿੱਕਰਾਂ ਪਵਾਉਣ ਦੀ ਕੀਤੀ ਤਿਆਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਵਿੱਚ 41 ਸਾਲ ਪਹਿਲਾਂ ਸਰਕਾਰੀ ਮੁਲਾਜ਼ਮਾਂ ‘ਤੇ ਆਰਐੱਸਆਰਐੱਸ ਦੀਆਂ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ‘ਤੇ ਲੱਗੀ ਰੋਕ ਭਾਜਪਾ ਸਰਕਾਰ ਨੇ ਹਟਾ ਲਈ ਹੈ। ਹਰਿਆਣਾ ਦੇ ਭਾਜਪਾ ਦੀ ਅਗਵਾਈ ਵਾਲੀ ਖੱਟਰ ਸਰਾਕਰ ਨੇ 2 ਅਪ੍ਰੈਲ 1980 ਅਤੇ 11 ਜਨਵਰੀ 1967 ਦੇ ਸਰਕਾਰੀ ਨਿਰਦੇਸ਼ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਏ ਹਨ।

Read More
Others

ਇੱਕ ਮਹੀਨਾ ਵੀ ਨਹੀਂ ਚੱਲੀ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਅੱਜ ਗੁਰ ਮਰਿਆਦਾ ਅਨੁਸਾਰ ਅਰਦਾਸ ਅਤੇ ਹੁਕਮਨਾਮੇ ਮਗਰੋਂ ਸਮਾਪਤ ਹੋ ਗਈ ਹੈ। ਪੰਜ ਪਿਆਰਿਆਂ ਦੀ ਅਗਵਾਈ ਹੇਠ ‘ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਦੀ ਗੂੰਜ ‘ਚ ਸਜਾਏ ਨਗਰ ਕੀਰਤਨ ਮਗਰੋਂ 418 ਜੋਸ਼ੀਮੱਠ ਫੌਜੀਆਂ ਦੀ ਦੇਖ-ਰੇਖ ਵਿੱਚ ਗੁਰਦੁਆਰਾ ਸਾਹਿਬ ਦੇ ਕਿਵਾੜ ਬੰਦ

Read More
Others

ਹੁਣ ਕਿਹੜੀ ਗੱਲੋਂ ਪਰੇ ਸ਼ਾਨ ਹੋ ਕੇ ਲਿਖੀ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹੁਣ ਕੋਲੇ ਦੀ ਕਮੀ ਕਾਰਨ ਪਰੇ ਸ਼ਾਨੀ ਝੱਲ ਰਹੀ ਹੈ। ਕੇਜਰੀਵਾਲ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਇਸ ਬਾਰੇ ਚਿੱਠੀ ਲਿਖ ਕੇ ਸਾਰੀ ਜਾਣਕਾਰੀ ਦਿੱਤੀ। ਇਸ ਸੰਬੰਧੀ ਕੇਜਰੀਵਾਲ ਨੇ ਟਵੀਟ ਵੀ ਕੀਤਾ ਹੈ।ਪ੍ਰਧਾਨਮੰਤਰੀ ਨੂੰ ਲਿਖੀ ਚਿੱਠੀ ਵਿੱਚ ਉਨ੍ਹਾਂ ਲਿਖਿਆ ਹੈ ਕਿ ਇਨ੍ਹਾਂ ਦਿਨਾਂ

Read More
Others

ਲਖੀਮਪੁਰ ਖੀਰੀ ਕਾਂਡ : ਆਸ਼ੀਸ਼ ਮਿਸ਼ਰਾ ਨੂੰ ਭੇਜਿਆ ਜੇਲ੍ਹ

‘ਦ ਖ਼ਾਲਸ ਟੀਵੀ ਬਿਊਰੋ:- ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਘਟਨਾ ਦੇ ਮਾਮਲੇ ਵਿੱਚ ਕੇਂਦਰੀ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਯੂਪੀ ਪੁਲਿਸ ਨੇ ਆਸ਼ੀਸ਼ ਮਿਸ਼ਰਾ ਤੋਂ 12 ਘੰਟੇ ਤੋਂ ਵੱਧ ਸਮਾਂ ਪੁੱਛਗਿੱਛ ਕੀਤੀ ਗਈ। ਜਾਣਕਾਰੀ ਅਨੁਸਾਰ ਪੁੱਛਗਿੱਛ ਕਰਨ ਤੋਂ ਬਾਅਦ ਬੀਤੇ ਰਾਤ ਨੂੰ 12.30 ਵਜੇ ਡਿਊਟੀ ਮਜਿਸਟ੍ਰੇਟ

Read More
Others

ਸ਼ਹੀਦਾਂ ਦੇ ਖੂਨ ਨਾਲ ਪੈਦਾ ਹੋਈ ਹੈ ਪ੍ਰਿਯੰਕਾ : CM ਚੰਨੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜੇਕਰ ਲਖੀਮਪੁਰ ਰੋਕਿਆ ਜਾਂਦਾ ਹੈ ਤਾਂ ਉੱਥੇ ਜਾ ਕੇ ਦੇਖਾਂਗੇ ਕੀ ਹੁੰਦਾ ਹੈ। ਚੰਨੀ ਨੇ ਕਿਹਾ ਕਿ ਸਾਡੀ ਡਿਊਟੀ ਹੈ ਕਿ ਅਸੀਂ ਕਿਸਾਨਾਂ ਨਾਲ ਖੜੀਏ। ਇਸ ਵੇਲੇ ਕਿਸਾਨੀ ਸੰਕਟ ਵਿਚ ਹੈ ਤੇ ਅਸੀਂ ਘਰ ਵਿਚ ਨਹੀਂ ਬੈਠਾਂਗੇ। ਉਨ੍ਹਾਂ ਕਿਹਾ

Read More
Others

ਹੋਰ ਕਿਹੜਾ ਸਬੂਤ ਭਾਲਦੇ ਓ, ਆਹ ਦੇਖ ਲਓ ਕਿੱਦਾਂ ਦਰ ੜੇ ਸੀ ਕਿ ਸਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਭਾਰਤੀ ਜਨਤਾ ਪਾਰਟੀ ਦੇ ਲੀਡਰਾਂ ਦੇ ਲੀਡਰਾਂ ਵਰਦੇ ਨਿਰਦਈ ਮੁੰਡਿਆਂ ਅਤੇ ਭਾੜੇ ਉੱਤੇ ਸੱਦੇ ਪਾਲਤੂ ਬਦਮਾਸ਼ਾਂ ਨੇ ਅਣਮਨੁੱਖੀ ਤਰੀਕੇ ਨਾਲ ਨਾਲ ਸ਼ਾਂਤਮਈ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਗੱਡੀਆਂ ਹੇਠਾਂ ਦਰੜ ਕੇ ਲੋਕਤੰਤਰ ਸਿਰੀ ਕੁਚਲ ਦਿੱਤੀ ਹੈ। ਵਿਰੋਧੀ ਧਿਰਾਂ ਇਸਨੂੰ ਜਨਰਲ ਡਾਇਰ ਦੇ ਰੂਪ ਵਿੱਚ ਕੀਤਾ ਗਿਆ ਕਾਰਾ ਦੱਸ ਰਹੀਆਂ

Read More
Others

ਪ੍ਰਿਯੰਕਾ ਗਾਂਧੀ ਨੇ ਛੱਡੀ ਰੋਟੀ ਖਾਣੀ ਤੇ ਮਾਰ ਰਹੀ ਝਾੜੂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕਾਂਗਰਸ ਦੀ ਸੀਨੀਅਰ ਲੀਡਰ ਪ੍ਰਿਯੰਕਾ ਗਾਂਧੀ ਵਾਡਰਾ ਦੀ ਝਾੜੂ ਲਗਾਉਂਦਿਆਂ ਇਕ ਤਸਵੀਰ ਵਾਇਰਲ ਹੋ ਰਹੀ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਯੂਪੀ ਦੇ ਸੀਤਾਪੁਰ ਵਿੱਚ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਇਹ ਤਸਵੀਰ ਲੋਕਾਂ ਦੇ ਫੋਨਾਂ ਉੱਤੇ ਘੁੰਮ ਰਹੀ ਹੈ। ਪ੍ਰਿਯੰਕਾ ਗਾਂਧੀ ਨੂੰ ਕਮਰੇ ਵਿੱਚ ਹਿਰਾਸਤ ਵਿੱਚ ਲੈਣ ਤੋਂ ਬਾਅਦ

Read More
Others

ਚੜੂਨੀ ਦੀ ਹਰਿਆਣਾ ਸਰਕਾਰ ਨੂੰ ਸਖ਼ਤ ਚਿ ਤਾਵਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੌਸਮ ਨੂੰ ਦੇਖਦੇ ਹੋਏ ਇਸ ਵਾਰ ਝੋਨੇ ਦੀ ਖਰੀਦ ਦੀ ਪ੍ਰਕਿਰਿਆ ਸ਼ੁਰੂ ਹੋਣ ਵਿੱਚ ਦੇਰੀ ਹੋਈ ਹੈ। ਖਰਾਬ ਮੌਸਮ ਦੇ ਚੱਲਦਿਆਂ ਕੇਂਦਰ ਸਰਕਾਰ ਵੱਲੋਂ ਪੰਜਾਬ, ਹਰਿਆਣਾ ਤੋਂ MSP ਦੇ ਆਧਾਰ ‘ਤੇ 11 ਅਕਤੂਬਰ ਤੋਂ ਇਹ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਗਿਆ ਹੈ, ਜਿਸ ਕਾਰਨ ਕਿਸਾਨਾਂ ਵਿੱਚ ਰੋਸ ਪਾਇਆ ਜਾ

Read More
Others

ਕਿਸਾਨੀ ਅੰਦੋਲਨ ਨੇ ਘੁੱਟਿਆ ਸ਼ਹਿਰਾਂ ਦਾ ਗਲਾ, ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ

ਸਰਬਉੱਚ ਅਦਾਲਤ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਸਖ਼ਤ ਨਰਾਜ਼ਗੀ ਜਤਾਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪ੍ਰਦਰਸ਼ਨ ਕਰਨਾ, ਆਪਣੀ ਆਵਾਜ਼ ਰੱਖਣ ਦਾ ਹੱਕ ਸਭ ਨੂੰ ਹੈ ਪਰ ਵਿਰੋਧ ਕਰਨ ਦਾ ਹੱਕ ਹੈ, ਸੰਪਤੀ ਦਾ ਨੁਕਸਾਨ ਕਰਨ ਦਾ ਹੱਕ ਨਹੀਂ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪਹਿਲਾਂ ਸ਼ਹਿਰਾਂ ਦੇ ਲੋਕਾਂ ਦਾ ਗਲ ਘੁੱਟਿਆ ਅਤੇ ਹੁਣ

Read More
Others

ਚੰਨੀ ਸਾਬ੍ਹ ! ਕੌਲੀ ‘ਚ ਚਾਹ ਪਿਆਉਣ ਵਾਲੇ ਕਿਸਾਨ ਬਾਟੀ ਵਾਂਗ ਮਾਂਜਣਾ ਵੀ ਜਾਣਦੇ ਨੇ

– ਕਮਲਜੀਤ ਸਿੰਘ ਬਨਵੈਤ ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸੇ ਵੀ ਸਰਕਾਰ ਦੀ ਕਾਰਗੁਜ਼ਾਰੀ ਦਾ ਪੈਮਾਨਾ ਵਾਅਦੇ ਅਤੇ ਡਿਲੀਵਰੀ ਮੰਨਿਆ ਜਂਦਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਸਮੇਂ ਸਿਰ ਵਾਅਦੇ ਨਾ ਪੁਗਾਉਣ ਕਰਕੇ ਕੁਰਸੀ ਛੱਡਣੀ ਪਈ। ਉਨ੍ਹਾਂ ਦੇ ਉੱਤਰਾਅਧਿਕਾਰੀ ਚਰਨਜੀਤ ਸਿੰਘ ਚੰਨੀ ਕੋਲ ਸਮਾਂ ਹੀ ਮੁੱਠੀ ਭਰ ਬਚਿਆ ਹੈ ਕਿ ਕੁਰਸੀ

Read More