Others

ਆਸਟਰੇਲੀਆ ਵਿੱਚ ਪੁਲਿਸ ਅਧਿਕਾਰੀਆਂ ‘ਤੇ ਟਰੱਕ ਚਾੜ੍ਹਨ ਵਾਲੇ ਪੰਜਾਬੀ ਡਰਾਈਵਰ ਨੂੰ 22 ਸਾਲ ਕੈਦ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਆਸਟਰੇਲੀਆ ਵਿੱਚ 4 ਪੁਲਿਸ ਅਧਿਕਾਰੀਆਂ ‘ਤੇ ਨਸ਼ੇ ਦੀ ਹਾਲਤ ਵਿੱਚ ਇੱਕ ਪੰਜਾਬੀ ਟਰੱਕ ਡਰਾਈਵਰ ਵੱਲੋਂ ਟਰੱਕ ਚਾੜ੍ਹਨ ਦੇ ਮਾਮਲੇ ਵਿੱਚ 22 ਸਾਲ ਦੀ ਸਜਾ ਸੁਣਾਈ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 22 ਅਪ੍ਰੈਲ ਨੂੰ ਆਸਟਰੇਲੀਆ ’ਚ ਮੈਲਬਰਨ ਦੇ ਈਸਟਰਨ ਫਰੀਵੇਅ ’ਤੇ 48 ਸਾਲਾ ਟਰੱਕ ਡਰਾਈਵਰ ਮਹਿੰਦਰ ਸਿੰਘ ਆਪਣਾ

Read More
Others

ਕੁਰਾਨ ‘ਚੋਂ ਆਇਤਾਂ ਹਟਵਾਉਣ ਲਈ ਪਟੀਸ਼ਨ ਪਾਉਣ ਵਾਲੇ ਲਈ ਪੁੱਠੀ ਪਈ ਖੇਡ, ਸੁਪਰੀਮ ਕੋਰਟ ਨੇ ਸੁਣਾ ਦਿੱਤਾ ਨਵਾਂ ਫੈਸਲਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੁਰਾਨ ਵਿੱਚੋਂ 26 ਆਇਤਾਂ ਨੂੰ ਹਟਵਾਉਣ ਲਈ ਪਟੀਸ਼ਨ ਪਾਉਣ ਵਾਲੇ ਪਟੀਸ਼ਨਕਰਤਾ ਦੀ ਮੰਗ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ। ਇਸਦੇ ਨਾਲ ਹੀ ਪਟੀਸ਼ਨ ਪਾਉਣ ਵਾਲੇ ‘ਤੇ 50 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸ਼ਿਆ ਵਕਫ ਬੋਰਡ ਦੇ ਸਾਬਕਾ ਪ੍ਰਧਾਨ ਵਸੀਮ ਰਿਜ਼ਵੀ ਨੇ ਜਨਹਿੱਤ ਪਟੀਸ਼ਨ

Read More
Others

ਸਾਨੂੰ ਚੌਕਸ ਰਹਿਣਾ ਚਾਹੀਦਾ ਹੈ ਕਿਉਂਕਿ ਭਾਰਤ ‘ਚ ਮਤਭੇਦ ਦੀ ਆਵਾਜ਼ ਨੂੰ ਦਬਾਉਣ ਲਈ ਨਸਲਕੁਸ਼ੀ ਕਰਨ ਦੀ ਤਾਕਤ ਹੈ : ਸਵਰਨਜੀਤ ਸਿੰਘ ਖਾਲਸਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਮਰੀਕੀ ਕਾਂਗਰਸ ਦੇ ਮੈਂਬਰ ਜੋਅ ਕੋਰਟਨੀ ਨੇ ਕਿਹਾ ਹੈ ਕਿ ਭਾਰਤ ਸਰਕਾਰ ਵੱਲੋਂ ਭਾਰਤ ਵਿੱਚ ਕੀਤੇ ਜਾ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਨੂੰ ਬਹੁਤ ਜ਼ਿਆਦਾ ਹੁੰਗਾਰਾ ਨਿੰਦਣ ਯੋਗ ਸੀ। ਇਸ ਬਿਆਨ ‘ਤੇ ਸਿੱਖ ਆਰਟ ਗੈਲਰੀ ਦੇ ਡਾਇਰੈਕਟਰ ਸਵਰਨਜੀਤ ਸਿੰਘ ਖਾਲਸਾ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਸਾਡਾ ਕਾਂਗਰਸੀ

Read More
India Others

ਮੋਦੀ ਦੇ ਮੁਲਕ ਵਿੱਚ ਹੁਣ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਨੂੰ ਮਰਜ਼ੀ ਨਾਲ ਧਰਮ ਚੁਣਨ ਦੀ ਆਜ਼ਾਦੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਸੁਪਰੀਮ ਕੋਰਟ ਨੇ ਕਾਲਾ ਜਾਦੂ ਅਤੇ ਜਬਰੀ ਧਰਮ ਪਰਿਵਰਤਨ ਨੂੰ ਕੰਟਰੋਲ ਕਰਨ ਲਈ ਕੇਂਦਰ ਨੂੰ ਨਿਰਦੇਸ਼ ਦੇਣ ਸਬੰਧੀ ਦਾਖ਼ਲ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਪਟੀਸ਼ਨ ਨੂੰ ਦਾਇਰ ਕਰਨ ਵਾਲਿਆਂ ਨੂੰ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਨੇ ਕਿਹੜਾ

Read More
Others

ਪੁਲਿਸ ਦਾ ਅਣਮਨੁੱਖੀ ਕਾਰਾ-ਹਿਰਾਸਤ ਵਿੱਚ ਲਏ ਦੋ ਲੋਕਾਂ ਦੀਆਂ ਲੱਤਾਂ ਕਾਠ ‘ਚ ਫਸਾ ਕੇ ਦਿੱਤੇ ਤਸੀਹੇ, ਦੋਸ਼ੀ ਪੁਲਿਸ ਮੁਲਾਜ਼ਮ ਸਸਪੈਂਡ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਮੋਗਾ ਥਾਣਾ ਸਿਟੀ ਵਿੱਚ ਕੋਰੀਅਰ ਕੰਪਨੀ ਦੇ ਮੈਨੇਜਰ ਅਤੇ ਸੁਰੱਖਿਆ ਗਾਰਡ ਨੂੰ ਗ਼ੈਰਕਾਨੂੰਨੀ ਢੰਗ ਨਾਲ ਹਿਰਾਸਤ ਵਿੱਚ ਰੱਖਣ ਤੇ ਉਨ੍ਹਾਂ ਨੂੰ ਤਸੀਹੇ ਦੇਣ ਦੀ ਵਾਇਰਲ ਹੋਈ ਵੀਡੀਓ’ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲੀਸ ਮੁਖੀ ਹਰਮਨਬੀਰ ਸਿੰਘ ਨੇ ਥਾਣਾ ਮੁਖੀ ਇੰਸਪੈਕਟਰ ਜਸਵੰਤ ਸਿੰਘ ਅਤੇ ਮੁੱਖ ਮੁਨਸ਼ੀ ਯਾਦਵਿੰਦਰ ਸਿੰਘ ਨੂੰ ਲਾਈਨ ਹਾਜ਼ਰ ਕੀਤਾ ਹੈ

Read More
Others

ਬ੍ਰਹਮਪੁਰਾ ਤੇ ਢੀਂਡਸਾ ਧੜਿਆਂ ਦੀਆਂ ਤੰਦਾਂ ਜੁੜਨ ਦੀ ਸੰਭਾਵਨਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਏਕਤਾ ਕਮੇਟੀ ਦੀ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ ਨਾਲ ਮੀਟਿੰਗ ਹੋਈ ਹੈ। ਇਸ ਮੀਟਿੰਗ ਤੋਂ ਬਾਅਕ ਇਨ੍ਹਾਂ ਦੋਵਾਂ ਦਰਮਿਆਨ ਏਕਾ ਹੋਣ ਦੀ ਸੰਭਾਵਨਾ ਦੇ ਅੰਦਾਜ਼ੇ ਲੱਗ ਰਹੇ ਹਨ।   ਜਾਣਕਾਰੀ ਅਨੁਸਾਰ ਇਸ

Read More
Others

ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਹੋਈ ਸੁਣਵਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫਰੀਦਕੋਟ ਦੀ ਅਦਾਲਤ ਵਿੱਚ ਅੱਜ ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਮਾਮਲੇ ‘ਤੇ ਸੁਣਵਾਈ ਹੋਈ ਹੈ। ਇਸ ਮਾਮਲੇ ਦੀ ਸੁਣਵਾਈ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵੀ ਸ਼ਾਮਿਲ ਹੋਏ। ਉਨ੍ਹਾਂ ਦੇ ਨਾਲ ਮੁਅੱਤਲ ਆਈਜੀ ਪਰਮਰਾਜ ਉਮਰਾਨੰਗਲ, ਸਾਬਕਾ ਵਿਧਾਇਕ ਮਨਤਾਰ ਬਰਾੜ ਵੀ ਅਦਾਲਤ ਵਿੱਚ ਪੇਸ਼ ਹੋਏ। ਮਾਮਲੇ ਦੀ ਅਗਲੀ

Read More
Others

ਦਿੱਲੀ ਦੇ ਸਿੰਘੂ ਬਾਰਡਰ ‘ਤੇ ਸ਼ੂਟਿੰਗ ਬਾਲ ਦੇ ਮੁਕਾਬਲੇ ਅੱਜ ਤੋਂ, ਜੇਤੂ ਖਿਡਾਰੀਆਂ ਨੂੰ ਮਿਲਣਗੇ ਲੱਖਾਂ ਦੇ ਇਨਾਮ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਦੀ ਸਰਹੱਦਾਂ ‘ਤੇ ਖੇਤੀ ਕਾਨੂੰਨਾਂ ਖਿਲਾਫ ਡਟੇ ਕਿਸਾਨਾਂ ਤੇ ਦੁਨੀਆਂ ਭਰ ਦੀਆਂ ਸਮਾਜ ਸੇਵੀ ਜਥੇਬੰਦੀਆਂ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਵਿੱਚ ਜੋਸ਼ ਬਰਕਰਾਰ ਰੱਖਣ ਲਈ ਕੋਈ ਨਾ ਕੋਈ ਸਲਾਹੁਣਯੋਗ ਕੰਮ ਕਰ ਰਹੀਆਂ ਹਨ। ਜਾਣਕਾਰੀ ਅਨੁਸਾਰ ਅਮਰੀਕੀ ਸਿੱਖ ਸੰਗਤ ਵੱਲੋਂ ਅੱਜ ਤੋਂ ਸਿੰਘੂ ਬਾਰਡਰ ‘ਤੇ ਦੋ ਦਿਨਾਂ ਦਾ ਸ਼ੂਟਿੰਗ ਬਾਲ

Read More
Others

ਕੇਂਦਰ ਸਰਕਾਰ ਨੇ ਪੈਨ (PAN) ਨੂੰ ਆਧਾਰ ਕਾਰਨ ਨਾਲ ਲਿੰਕ ਕਰਨ ਦੀ ਮਿਆਦ 30 ਜੂਨ ਤੱਕ ਵਧਾਈ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੇਂਦਰ ਸਰਕਾਰ ਨੇ PAN (Permanent Account Number) ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਮਿਆਦ ਨੂੰ 30 ਜੂਨ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਆਮਦਨ ਕਰ ਵਿਭਾਗ ਨੇ ਇੱਕ ਟਵੀਟ ਰਾਹੀਂ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਦੇ ਕਾਰਣ ਪਰੇਸ਼ਾਨੀ ਨੂੰ ਦੇਖਦਿਆਂ ਇਹ ਫੈਸਲਾ ਲਿਆ ਹੈ। ਜ਼ਿਕਰਯੋਗ ਹੈ ਕਿ ਸਰਕਾਰ

Read More
Others

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਲੈ ਕੇ ਕੈਪਟਨ ਸਰਕਾਰ ਦਾ ਹੈਰਾਨੀਜਨਕ ਫੈਸਲਾ

‘ਦ ਖ਼ਾਲਸ ਬਿਊਰੋ (ਜਗਜੀਵਨਮੀਤ):-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਖਟਕੜ ਕਲਾਂ, ਸ਼ਹੀਦ ਭਗਤ ਸਿੰਘ ਨਗਰ ਵਿਖੇ 23 ਮਾਰਚ ਨੂੰ ਕੋਈ ਵੱਡਾ ਇਕੱਠ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਫੈਸਲਾ ਕੋਵਿਡ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸ਼ਹੀਦ ਭਗਤ ਸਿੰਘ

Read More