ਬੁੱਧਵਾਰ ਨੂੰ ਇਟਲੀ ‘ਚ 475 ਲੋਕਾਂ ਨੂੰ ਕੋਰੋਨਾਵਾਇਰਸ ਨੇ ਡੰਗਿਆ
ਚੰਡੀਗੜ੍ਹ- ਇਟਲੀ ਵਿੱਚ ਬੀਤੇ ਦਿਨੀਂ ਕਲ ਬੁੱਧਵਾਰ ਨੂੰ ਕੋਰੋਨਾਵਾਇਰਸ ਕਾਰਨ ਇੱਕੋ ਦਿਨ ਵਿੱਚ ਹੀ 475 ਲੋਕਾਂ ਦੀਆਂ ਮੌਤਾਂ ਹੋਈਆਂ ਸਨ। ਇਟਲੀ ‘ਚ ਹੁਣ ਤੱਕ ਮੌਤਾਂ ਦੀ ਗਿਣਤੀ 3000 ਦੇ ਕਰੀਬ ਹੋ ਗਈ ਹੈ। ਭਾਰਤ ਵਿਚ ਕੋਰੋਨਾਵਾਇਰਸ ਕਾਰਨ ਪੀੜ੍ਹਤ ਲੋਕਾਂ ਦੀ ਗਿਣਤੀ 151 ਤੱਕ ਪਹੁੰਚ ਗਈ ਹੈ। ਜਿੰਨ੍ਹਾਂ ਵਿਚੋਂ 25 ਵਿਦੇਸ਼ੀ ਨਾਗਰਿਕ ਹਨ। ਸਭ ਤੋਂ ਵੱਧ