ਕੇਂਦਰ ਸਰਕਾਰ ਨੇ ਪੈਨ (PAN) ਨੂੰ ਆਧਾਰ ਕਾਰਨ ਨਾਲ ਲਿੰਕ ਕਰਨ ਦੀ ਮਿਆਦ 30 ਜੂਨ ਤੱਕ ਵਧਾਈ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੇਂਦਰ ਸਰਕਾਰ ਨੇ PAN (Permanent Account Number) ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਮਿਆਦ ਨੂੰ 30 ਜੂਨ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਆਮਦਨ ਕਰ ਵਿਭਾਗ ਨੇ ਇੱਕ ਟਵੀਟ ਰਾਹੀਂ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਦੇ ਕਾਰਣ ਪਰੇਸ਼ਾਨੀ ਨੂੰ ਦੇਖਦਿਆਂ ਇਹ ਫੈਸਲਾ ਲਿਆ ਹੈ। ਜ਼ਿਕਰਯੋਗ ਹੈ ਕਿ ਸਰਕਾਰ