ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਬਾਰੇ ਕੀਤੀ ਭਵਿੱਖਬਾਣੀ, ਰਾਜਪਾਲ ਨੂੰ ਕੀਤੇ ਸਵਾਲ, ਜਲੰਧਰ ਚੋਣ ਨੂੰ ਲੈ ਕੇ ਘੇਰੀ ਸੂਬਾ ਸਰਕਾਰ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਜਲੰਧਰ ਪੱਛਮੀ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਸੁਰਿੰਦਰ ਕੌਰ ਦੇ ਹੱਕ ਵਿੱਚ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਮੌਕੇ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਚੋਣ ਨੂੰ ਜਿੱਤਣ ਲਈ ਗੁੰਡਾਗਰਦੀ ਵੀ ਕਰ ਸਕਦੀ ਹੈ, ਕਿਉਂਕਿ ਆਮ ਆਦਮੀ ਪਾਰਟੀ ਨੇ ਵੱਖ-ਵੱਖ ਥਾਂਵਾ ਤੋਂ