ਜਗਜੀਤ ਸਿੰਘ ਡੱਲੇਵਾਲ ਦਾ ਪੂਰਾ ਪਿੰਡ ਬੈਠਿਆ ਭੁੱਖ ਹੜਤਾਲ ’ਤੇ
ਹਰਿਆਣਾ ਅਤੇ ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ ਕਿਸਾਨ ਅੱਜ ਪੂਰਾ ਦਿਨ ਭੁੱਖ ਹੜਤਾਲ ‘ਤੇ ਹਨ। ਅੱਜ ਕਿਸਾਨਾਂ ਲਈ ਲੰਗਰ ਨਹੀਂ ਤਿਆਰ ਕੀਤਾ ਜਾਵੇਗਾ। ਪਿੰਡਾਂ ਦੇ ਲੋਕਾਂ ਅਤੇ ਸੰਸਥਾਵਾਂ ਨੂੰ ਵੀ ਮੋਰਚੇ ਵਿੱਚ ਲੰਗਰ ਨਾ ਲਿਆਉਣ ਲਈ ਕਿਹਾ ਗਿਆ ਹੈ। ਇਸਦੇ ਨਾਲ ਹੀ ਪਿੰਡ ਡੱਲੇਵਾਲ ਵਿਖੇ ਕਿਸਾਨ ਆਗੂ ਜਗਜੀਤ ਸਿੰਘ