‘ਆਪ’ ਦੇ ਹੋਏ ਡਿੰਪੀ ਢਿੱਲੋਂ! ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ’ਚ ਕਰਾਇਆ ਸ਼ਾਮਲ
ਚੰਡੀਗੜ੍ਹ: ਗਿੱਦੜਬਾਹਾ ਤੋਂ ਅਕਾਲੀ ਦਲ ਦੇ ਹਲਕਾ ਇੰਚਾਜਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅਕਾਲੀ ਦਲ ਛੱਡਣ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦਾ ਲੜ ਫੜ੍ਹ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਡਿੰਪੀ ਢਿੱਲੋਂ ਨੂੰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ। ਬੀਤੇ ਦਿਨੀਂ ਡਿੰਪੀ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਸੀ। ਚਰਚਾ