ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਨੇ ਦਿੱਤੀ ਦਸਤਕ, ਕਿਸਾਨ ਫ਼ਸਲਾਂ ਵਾਹੁਣ ਲਈ ਮਜਬੂਰ
- by Gurpreet Singh
- July 15, 2024
- 0 Comments
ਮੁਹਾਲੀ : ਪੰਜਾਬ ਦੇ ਕਿਸਾਨਾਂ ਨੂੰ ਅਕਸਰ ਹੀ ਕੁਦਰਤ ਦੀ ਮਾਰ ਪੈਂਦੀ ਹੈ। ਇਸ ਵਾਰ ਨਰਮੇ ਦੀ ਫ਼ਸਲ ਉਤੇ ਖ਼ਤਰਾ ਮੰਡਰਾ ਰਿਹਾ ਹੈ। ਦਰਅਸਲ ਪੰਜਾਬ ਦੀ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਨੇ ਦਸਤਕ ਦੇ ਦਿੱਤੀ ਹੈ। ਸਰਹੱਦੀ ਪਿੰਡਾਂ ਵਿੱਚ ਨੌਬਤ ਫ਼ਸਲ ਵਾਹੁਣ ਤੱਕ ਦੀ ਬਣ ਗਈ ਹੈ। ਗੁਲਾਬੀ ਸੁੰਡੀ ਨੇ ਖੇਤੀ ਮਹਿਕਮੇ ਦੀ ਨੀਂਦ ਉਡਾ
ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜੇ ਦੀ ਕਾਰ ’ਤੇ ਹਮਲਾ! ਅਣਪਛਾਤੇ ਹਮਲਾਵਰਾਂ ਵੱਲੋਂ ਘਰ ਦੇ ਬਾਹਰ ਪਥਰਾਅ
- by Gurpreet Kaur
- July 8, 2024
- 0 Comments
ਜਲੰਧਰ: ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜੇ ਦੀ ਕਾਰ ’ਤੇ ਬੀਤੀ ਰਾਤ ਯਾਨੀ ਐਤਵਾਰ ਨੂੰ ਕੁਝ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਜੋੜੇ ਦੀ ਕਾਰ ’ਤੇ ਪਥਰਾਅ ਕਰਕੇ ਉਸ ਦੀ ਵਿੰਡਸ਼ੀਲਡ ਤੋੜ ਦਿੱਤੀ ਅਤੇ ਕਾਰ ਨੂੰ ਕਈ ਵਾਰ ਲੱਤਾਂ ਮਾਰ ਕੇ ਡੈਂਟ ਲਾਏ ਗਏ ਹਨ। ਇਹ ਘਟਨਾ ਪੱਛਮੀ ਵਿਧਾਨ ਸਭਾ ਹਲਕੇ ਦੇ ਉਜਾਲਾ ਨਗਰ ਦੀ ਹੈ। ਕੁੱਲ੍ਹੜ
ਚੰਡੀਗੜ੍ਹ ’ਚ ਪਾਰਕਿੰਗ ਦੇ ਨਵੇਂ ਰੇਟ ਤੈਅ! 20 ਮਿੰਟ ਤਕ ਪਾਰਕਿੰਗ ਮੁਫ਼ਤ! ਸ਼ਾਪਿੰਗ ਮਾਲਾਂ ਵਾਸਤੇ ਵਾਧੂ ਖ਼ਰਚਾ
- by Gurpreet Kaur
- June 14, 2024
- 0 Comments
ਚੰਡੀਗੜ੍ਹ ਵਿੱਚ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ ਕਰ ਦਿੱਤੀਆਂ ਗਈਆਂ ਹਨ। ਇਸ ਵਿੱਚ ਸ਼ਹਿਰ ਦੀਆਂ ਸਾਰੀਆਂ ਪਾਰਕਿੰਗਜ਼ ਵਿੱਟ ਪਹਿਲੇ 20 ਮਿੰਟਾਂ ਲਈ ਪਾਰਕਿੰਗ ਮੁਫ਼ਤ ਰਹੇਗੀ। ਪਿੱਕ ਐਂਡ ਡਰਾਪ ਲਈ ਵੀ ਕੋਈ ਚਾਰਜ ਨਹੀਂ ਲਿਆ ਜਾਵੇਗਾ। ਇਸ ਤੋਂ ਬਾਅਦ ਮੋਟਰਸਾਈਕਲ-ਸਕੂਟੀ ਵਰਗੇ ਦੋਪਹੀਆ ਵਾਹਨ ਲਈ 4 ਘੰਟੇ ਲਈ 7 ਰੁਪਏ ਅਤੇ ਕਾਰ ਲਈ 15 ਰੁਪਏ ਲਏ ਜਾਣਗੇ।
ਕੈਥਲ ਤੋਂ ਬਾਅਦ ਹੁਣ ਬਿਹਾਰ ’ਚ ਸਿੱਖ ਨੌਜਵਾਨ ’ਤੇ ਹਮਲਾ, ਸਿਰ ’ਚ ਲੱਗੇ ਪੰਜ ਟਾਂਕੇ
- by Gurpreet Kaur
- June 14, 2024
- 0 Comments
ਘੱਟ ਗਿਣਤੀ ਸਿੱਖਾਂ ਦੇ ਖ਼ਿਲਾਫ਼ ਨਫ਼ਰਤੀ ਹਮਲੇ ਠੱਲ੍ਹਣ ਦਾ ਨਾਂ ਨਹੀਂ ਲੈ ਰਹੇ। ਹਾਲ ਹੀ ਵਿੱਚ ਹਰਿਆਣਾ ਦੇ ਜ਼ਿਲ੍ਹਾ ਕੈਥਲ ਵਿੱਚ ਇੱਕ ਸਿੱਖ ਨੌਜਵਾਨ ਨੂੰ ਗਲਤ ਸ਼ਬਦ ਕਹਿ ਕੇ ਚਿੜ੍ਹਾਉਣ ਤੇ ਫਿਰ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ ਤੇ ਹੁਣ ਬਿਹਾਰ ਤੋਂ ਇਸੇ ਤਰ੍ਹਾਂ ਦਾ ਮਾਮਲਾ ਸਾਹਮਏ ਆਇਆ ਹੈ। ਬਿਹਾਰ
ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ!
- by Gurpreet Kaur
- June 14, 2024
- 0 Comments
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਗਿਆ ਹੈ। ਦਰਅਸਲ ਰੰਧਾਵਾ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਜਿੱਤ ਕੇ ਸੰਸਦ ਪੁੱਜੇ ਸਨ। ਉਨ੍ਹਾਂ ਨੇ ਚੋਣਾਂ
LIVE : 2024 ਲੋਕ ਸਭਾ ਚੋਣਾਂ ਦੇ ਫਾਈਨਲ ਨਤੀਜਿਆਂ ਦਾ ਐਲਾਨ
- by Gurpreet Singh
- June 4, 2024
- 0 Comments
ਚੰਡੀਗੜ੍ਹ : ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਧ ਚੰਨੇ ਸ਼ਾਨਦਾਰ ਜਿੱਤ ਹਾਸਲ ਕੀਤਾ ਹੈ। ਚੰਨੀ 1 ਲੱਖ 75 ਹਜ਼ਾਰ 993 ਵੋਟਾਂ ਨਾਲ ਜਿੱਤੇ ਹਨ। ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਰਹੇ ਦੂਸਰੇ ਨੰਬਰ ‘ਤੇ ਆਪ ਦੇ ਪਵਨ ਕੁਮਾਰ ਟੀਨੂੰ ਤੀਸਰੇ ਨੰਬਰ ਰਹੇ ਹਨ। ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ